PUNJABMAILUSA.COM

ਸ਼ਕਤੀਮਾਨ ‘ਤੇ ਹਮਲਾ ਕਰਨ ਵਾਲਾ ਬੀਜੇਪੀ ਵਿਧਾਇਕ ਗ੍ਰਿਫ਼ਤਾਰ

ਸ਼ਕਤੀਮਾਨ ‘ਤੇ ਹਮਲਾ ਕਰਨ ਵਾਲਾ ਬੀਜੇਪੀ ਵਿਧਾਇਕ ਗ੍ਰਿਫ਼ਤਾਰ

ਸ਼ਕਤੀਮਾਨ ‘ਤੇ ਹਮਲਾ ਕਰਨ ਵਾਲਾ ਬੀਜੇਪੀ ਵਿਧਾਇਕ ਗ੍ਰਿਫ਼ਤਾਰ
March 18
09:00 2016

shaktiman4_1458154170-580x395
ਦੇਹਰਾਦੂਨ, 18 ਮਾਰਚ (ਪੰਜਾਬ ਮੇਲ)- ਬੀਜੇਪੀ ਦੇ ਵਿਧਾਇਕ ਗਣੇਸ਼ ਜੋਸ਼ੀ ਨੂੰ ਸ਼ਕਤੀਮਾਨ ਘੋੜੇ ਉੱਤੇ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 14 ਮਾਰਚ ਨੂੰ ਬੀਜੇਪੀ ਦੇ ਪ੍ਰਦਰਸ਼ਨ ਦੌਰਾਨ ਦੇਹਰਾਦੂਨ ਪੁਲਿਸ ਦੇ ਘੋੜੇ ਸ਼ਕਤੀਮਾਨ ਦੀ ਲੱਤ ਟੁੱਟ ਗਈ ਸੀ। ਕਾਂਗਰਸ ਨੇ ਦੋਸ਼ ਲਗਾਇਆ ਸੀ ਕਿ ਬੀਜੇਪੀ ਵਿਧਾਇਕ ਗਣੇਸ਼ ਜੋਸ਼ੀ ਦੇ ਡੰਡੇ ਨਾਲ ਘੋੜੇ ਦੀ ਲੱਤ ਟੁੱਟੀ ਹੈ। ਬੀਜੇਪੀ ਵਿਧਾਇਕ ਦੇ ਨਾਲ ਪਾਰਟੀ ਦੇ ਇੱਕ ਵਰਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਡਾਕਟਰਾਂ ਨੇ ਸ਼ਕਤੀਮਾਨ ਦੀ ਲੱਤ ਨੂੰ ਠੀਕ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਕਈ ਥਾਵਾਂ ਤੋਂ ਟੁੱਟੀ ਹੋਣ ਕਾਰਨ ਇਸ ਨੂੰ ਕੱਟਣਾ ਪਿਆ। ਡਾਕਟਰਾਂ ਨੇ ਹੁਣ ਸ਼ਕਤੀਮਾਨ ਨੂੰ ਨਕਲੀ ਲੱਤ ਲਗਾਈ ਹੈ। ਇਸ ਸਬੰਧ ਵਿੱਚ ਪੁਲਿਸ ਨੇ ਬੀਜੇਪੀ ਵਿਧਾਇਕ ਦੇ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕਰ ਲਿਆ ਸੀ। ਯਾਦ ਰਹੇ ਕਿ ਪਿਛਲੇ ਦਿਨੀਂ ਦੇਹਰਾਦੂਨ ਵਿਖੇ ਸੂਬੇ ਦੀ ਪ੍ਰਮੁੱਖ ਵਿਰੋਧੀ ਧਿਰ ਬੀਜੇਪੀ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਸੀ।
ਇਸ ਦੌਰਾਨ ਦੇਹਰਾਦੂਨ ਪੁਲਿਸ ਦੇ ਘੋੜਾ ਦੀ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਵਕਤ ਲੱਤ ਟੁੱਟ ਗਈ ਸੀ। ਬਾਅਦ ਵਿੱਚ ਮੀਡੀਆ ਵਿੱਚ ਵਾਇਰਲ ਹੋਈ ਵੀਡੀਓ ਵਿੱਚ ਬੀਜੇਪੀ ਦਾ ਮਸੂਰੀ ਤੋਂ ਵਿਧਾਇਕ ਗਣੇਸ਼ ਜੋਸ਼ੀ ਘੋੜੇ ਉੱਤੇ ਲਾਠੀ ਨਾਲ ਹਮਲਾ ਕਰਦਾ ਦਿਖਾਈ ਦੇ ਰਿਹਾ ਸੀ। ਬੀਜੇਪੀ ਵਿਧਾਇਕ ਗਣੇਸ਼ ਜੋਸ਼ੀ ਨੇ ਸਪਸ਼ਟ ਕੀਤਾ ਸੀ ਕਿ ਉਸ ਨੇ ਘੋੜੇ ਨੂੰ ਲਾਠੀ ਨਹੀਂ ਮਾਰੀ ਸਗੋਂ ਉਹ ਤਾਂ ਸਿਰਫ ਡਰਾ ਰਿਹਾ ਸੀ। ਸ਼ਕਤੀਮਾਨ ਘੋੜਾ ਪਿਛਲੇ 10 ਸਾਲ ਤੋਂ ਦੇਹਾਰਦੂਨ ਪੁਲਿਸ ਵਿੱਚ ਕੰਮ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article