PUNJABMAILUSA.COM

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

 Breaking News

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ
July 12
06:32 2019

ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਸ਼ਰਣਾਰਥੀ ਹਿਰਾਸਤ ਕੇਂਦਰ ਵਿਚ ਇੱਕ 19 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਮੈਂ ਚਾਹੁੰਦੀ ਹਾਂ ਕਿ ਪੂਰੀ ਦੁਨੀਆ ਅਮਰੀਕਾ ਦੀ ਘਿਨੌਣੀ ਹਰਕਤ ਦੇਖੇ। ਦਰਅਸਲ, ਗਵਾਟੇਮਾਲਾ ਦੀ ਰਹਿਣ ਵਾਲੀ ਯਜਮਿਨ ਜੁਆਰੇਜ ਨੂੰ ਉਸ ਦੀ 19 ਮਹੀਨੇ ਦੀ ਬੱਚੀ ਦੇ ਨਾਲ ਅਮਰੀਕੀ ਅਧਿਕਾਰੀਆਂ ਨੇ ਫੜਿਆ ਸੀ। ਸ਼ਰਣਾਰਥੀ ਕੇਂਦਰ ਵਿਚ ਬੱਚੀ ਦੀ ਮੌਤ ਹੋ ਗਈ ਸੀ। ਹਿਰਾਸਤ ਵਿਚ ਲਏ ਗਏ ਸ਼ਰਣਾਰਥੀਆਂ ਦੀ ਖਰਾਬ ਹਾਲਤ ‘ਤੇ ਸੰਸਦ ਸੁਣਵਾਈ ਕਰ ਰਹੀ ਹੈ। ਇਸ ਦੌਰਾਨ ਜੁਆਰੇਜ ਨੇ ਕਿਹਾ ਕਿ ਕੇਂਦਰਾਂ ਵਿਚ ਬੱਚਿਆਂ ਨੂੰ ਪਿੰਜਰੇ ਵਿਚ ਕੈਦ ਕਰਕੇ ਰੱਖਿਆ ਜਾਂਦਾ ਹੈ। ਮੈਂ ਚਾਹੁੰਦੀ ਹਾ ਕਿ ਦੁਨੀਆ, ਅਮਰੀਕਾ ਦੀ ਇਹ ਘਿਨੌਣੀ ਹਰਕਤ ਦੇਖੇ। ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜੁਆਰੇਜ ਨੇ ਇਮੀਗਰੇਸ਼ਨ ਸਬੰਧੀ ਅਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਮੈਂ ਇਹ ਦੱਸ ਕੇ ਬਦਲਾਅ ਲਿਆ ਸਕਦੀ ਹਾਂ ਕਿ ਆਈਸੀਈ ਦੀ ਹਿਰਾਸਤ ਵਿਚ ਸ਼ਰਣਾਰਥੀਆਂ ਦੇ ਨਾਲ ਕਿੰਨਾ ਖਰਾਬ ਵਰਤਾਅ ਹੁੰਦਾ ਹੈ ਤਾਂ ਇਹ ਅਣਉਚਿਤ ਹੋਵੇਗਾ।
ਜੁਆਰੇਜ ਨੇ ਦੱਸਿਆ ਕਿ ਗਵਾਟੇਮਾਲਾ ਵਿਚ ਜਾਨ ਦਾ ਖ਼ਤਰਾ ਹੋਣ ਦੇ ਚਲਦੇ ਉਹ ਪਿਛਲੇ ਸਾਲ ਅਪਣੀ 19 ਮਹੀਨੇ ਦੀ ਧੀ ਦੇ ਨਾਲ ਅਮਰੀਕਾ ਭੱਜ ਆਈ ਸੀ। ਅਮਰੀਕਾ ਦੀ ਸਰਹੱਦ ਪਾਰ ਕਰਕੇ ਉਨ੍ਹਾਂ ਨੇ ਸ਼ਰਣ ਮੰਗੀ ਸੀ। ਲੇਕਿਨ ਨੇ ਉਨ੍ਹਾਂ ਨੂੰ ਕੈਦ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਆਈਸੀਈ ਦੇ ਹਿਰਾਸਤੀ ਕੇਂਦਰ ਵਿਚ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਦੀ ਧੀ ਬਿਮਾਰ ਪੈ ਗਈ। ਜੁਆਰੇਜ ਨੇ ਦੱਸਿਆ ਕਿ ਧੀ ਦੀ ਦੇਖਰੇਖ ਦੀ ਗੁਹਾਰ ਲਗਾਉਣ ਦੇ ਬਾਵਜੂਦ ਡਾਕਟਰਾਂ ਜਾਂ ਮੈਡੀਕਲ ਸਟਾਫ਼ ਨੇ ਬੱਚੀ ਦੀ ਹਾਲਤ ‘ਤੇ ਕੋਈ ਧਿਆਨ ਨਹੀਂ ਦਿੱਤਾ। ਜਦ ਆਈਸੀਈ ਨੇ ਸਾਨੂੰ ਛੱਡ ਦਿੱਤਾ ਤਾਂ ਮੈਂ, ਧੀ ਮੈਰੀ ਨੂੰ ਲੈ ਕੇ ਡਾਕਟਰ ਕੋਲ ਗਈ। ਉਸ ਨੂੰ ਐਮਰਜੈਂਸੀ ਰੂਮ ਵਿਚ ਭਰਤੀ ਕੀਤਾ ਗਿਆ ਲੇਕਿਨ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਜੁਆਰੇਜ ਨੇ ਕਿਹਾ, ਪੂਰੀ ਦੁਨੀਆ ਨੂੰ ਇਹ ਜਾਣਨਾ ਚਾਹੀਦਾ ਕਿ ਆਈਸੀਈ ਵਿਚ ਬੱਚਿਆਂ ਦੇ ਨਾਲ ਕੀ ਹੋ ਰਿਹਾ ਹੈ। ਮੇਰੀ ਧੀ ਤਾਂ ਚਲੀ ਗਈ ਲੇਕਿਨ ਮੈਨੂੰ ਉਮੀਦ ਹੈ ਕਿ ਮੇਰੀ ਕਹਾਣੀ ਸੁਣ ਕੇ ਅਮਰੀਕਾ ਦੀ ਸਰਕਾਰ ਇਸ ਬਾਰੇ ਕੋਈ ਠੋਸ ਕਦਮ ਚੁੱਕੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ