PUNJABMAILUSA.COM

ਸ਼ਰਨਾਰਥੀ ਕੈਂਪ ‘ਚ ਰਹਿ ਰਹੇ ਰੋਹਿੰਗੀਆ ਮੁਸਲਮਾਨਾਂ ‘ਤੇ ਮੰਡਰਾ ਰਿਹੈ ਖਤਰਾ

ਸ਼ਰਨਾਰਥੀ ਕੈਂਪ ‘ਚ ਰਹਿ ਰਹੇ ਰੋਹਿੰਗੀਆ ਮੁਸਲਮਾਨਾਂ ‘ਤੇ ਮੰਡਰਾ ਰਿਹੈ ਖਤਰਾ

ਸ਼ਰਨਾਰਥੀ ਕੈਂਪ ‘ਚ ਰਹਿ ਰਹੇ ਰੋਹਿੰਗੀਆ ਮੁਸਲਮਾਨਾਂ ‘ਤੇ ਮੰਡਰਾ ਰਿਹੈ ਖਤਰਾ
May 27
15:36 2018

ਬੰਗਲਾਦੇਸ਼, 27 ਮਈ (ਪੰਜਾਬ ਮੇਲ)- ਵਿਸ਼ਵ ਦੇ ਸਭ ਤੋਂ ਵੱਡੇ ਸ਼ਰਨਾਰਥੀ ਕੈਂਪ ਕਾਕਸ ਬਾਜ਼ਾਰ ਵਿਚ ਪਨਾਹ ਪ੍ਰਾਪਤ ਸ਼ਰਨਾਰਥੀਆਂ ਨੂੰ ਸਭ ਤੋਂ ਜ਼ਿਆਦਾ ਵਰਖਾ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹ ਦਾ ਡਰ ਸਤਾ ਰਿਹਾ ਹੈ। ਪਰਾੜੀ ਨੇੜੇ ਰਹਿ ਰਹੇ ਓਸੀਉਰ ਰਹਿਮਾਨ ਨੇ ਕਿਹਾ ਕਿ ਸਾਡੇ ਪਰਿਵਾਰਾਂ ਦੀ ਮੌਤ ਹੋ ਜਾਵੇਗੀ। ਇਥੇ ਹਰ ਥਾਂ ਬੱਚੇ ਹਨ। ਅਸੀਂ ਡਰੇ ਹੋਏ ਹਾਂ ਕਿ ਵਰਖਾ ਤੋਂ ਜ਼ਮੀਨ ਖਿਸਕਣ ਨਾ ਹੋਣ ਲੱਗੇ। ਰਹਿਮਾਨ ਇਥੇ ਬਾਂਸ-ਬੱਲੀਆਂ ਦੇ ਸਹਾਰੇ ਬਣੀਆਂ ਝੋਪੜੀਆਂ ਵਿਚ ਆਪਣੇ ਪਰਿਵਾਰ ਦੇ 9 ਮੈਂਬਰਾਂ ਨਾਲ ਰਹਿੰਦੇ ਹਨ। ਪਿਛਲੇ 9 ਮਹੀਨਿਆਂ ਤੋਂ ਬੰਗਲਾਦੇਸ਼ ਦੇ ਦੱਖਣੀ ਪੂਰਬੀ ਹਿੱਸੇ ਵਿਚ ਆ ਕੇ ਰਹਿ ਰਹੇ 7 ਲੱਖ ਰੋਹਿੰਗੀਆ ਮੁਸਲਮਾਨਾਂ ਲਈ ਨੇੜੇ ਆ ਰਹੇ ਮਾਨਸੂਨ ਦਾ ਮਹੀਨਾ ਆਫਤ ਵਾਂਗ ਹੋਵੇਗਾ। ਭਿਆਨਕ ਖੂਨਖਰਾਬੇ ਤੋਂ ਬਾਅਦ ਮਿਆਂਮਾਰ ਤੋਂ ਆਏ ਇਨ੍ਹਾਂ ਸ਼ਰਨਾਰਥੀਆਂ ਦਾ ਦਰਦ ਇਸ ਵੇਲੇ ਹੋਰ ਵੱਧ ਜਾਵੇਗਾ। ਕਾਕਸ ਬਾਜ਼ਾਰ ਜ਼ਿਲੇ ਵਿਚ ਘਰ-ਬਾਰ ਤੋਂ ਸੱਖਣੇ ਲੱਖਾਂ ਰੋਹਿੰਗੀਆ ਮੁਸਲਮਾਨਾਂ ਨੇ ਪਨਾਹ ਲਈ ਹੈ ਪਰ ਹਾਲ ਦੇ ਦਿਨਾਂ ਵਿਚ ਆਉਣ ਵਾਲੇ ਸ਼ਰਨਾਰਥੀਆਂ ਨੇ ਬਾਂਸ-ਬੱਲੀਆਂ ਅਤੇ ਪਲਾਸਟਿਕ ਦੇ ਸਹਾਰੇ ਪਹਾੜੀ ਦੇ ਨੇੜੇ ਆਪਣਾ ਤੰਬੂ ਗੱਡਿਆ ਹੈ ਅਤੇ ਸਭ ਤੋਂ ਜ਼ਿਆਦਾ ਤਕਲੀਫ ਉਨ੍ਹਾਂ ਨੂੰ ਦਿੱਤੀ ਹੈ। ਸੁਰੱਖਿਅਤ ਸਥਾਨ ਦੀ ਇਥੇ ਭਿਆਨਕ ਕਮੀ ਹੈ। ਇਸ ਕਾਰਨ ਦੋ ਲੱਖ ਸ਼ਰਨਾਰਥੀਆਂ ਨੂੰ ਹੜ੍ਹ ਅਤੇ ਜ਼ਮੀਨ ਖਿਸਕਣ ਦੇ ਖਤਰੇ ਵਿਚਾਲੇ ਅਜਿਹੇ ਖਤਰਨਾਕ ਥਾਵਾਂ ਉੱਤੇ ਪਨਾਹ ਲੈਣੀ ਪਈ ਹੈ। ਇਨ੍ਹਾਂ ਵਿਚ ਸਿਰਫ 21000 ਰੋਹਿੰਗੀਆ ਹੀ ਦੂਜੀਆਂ ਥਾਵਾਂ ਉੱਤੇ ਜਾ ਸਕਦੇ ਹਨ ਕਾਕਸ ਬਾਜ਼ਾਰ ਵਿਚ ਯੂ.ਐਨ.ਐਚ.ਸੀ. ਆਰ. ਸ਼ਰਨਾਰਥੀ ਏਜੰਸੀ ਦੇ ਮੁਖੀ ਕੇਵਿਨ ਜੇ ਏਲੇਨ ਨੇ ਕਿਹਾ ਕਿ ਅਸਲ ਵਿਚਜਾਨ ਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਪਹਾੜੀਆਂ ਅਤੇ ਘਾਟੀ ਵਿਚ ਪਾਣੀ ਭਰਨ ਨਾਲ ਲੋਕਾਂ ਨੂੰ ਖਤਰਾ ਹੋਵੇਗਾ। ਕਾਕਸ ਬਾਜ਼ਾਰ ਵਿਚ ਚੱਕਰਵਾਤ ਦਾ ਵੀ ਖਤਰਾ ਬਣਿਆ ਰਹਿੰਦਾ ਹੈ ਅਤੇ ਪੂਰਬ ਵਿਚ ਇਥੇ ਅਤੇ ਇਸ ਤੋਂ ਭਿਆਨਕ ਤਬਾਹੀ ਵੀ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article