PUNJABMAILUSA.COM

ਸ਼ਰਨਾਰਥੀ ਨੂੰ ਅਦਾਲਤ ‘ਚ ਵਿਅਕਤੀਗਤ ਤੌਰ ਨਾਲ ਪਰਖਣ ਮਗਰੋਂ ਅਮਰੀਕਾ ‘ਚ ਦਾਖ਼ਲ ਹੋਣ ਦੀ ਆਗਿਆ ਦੇ ਦਿੱਤੀ ਜਾਵੇਗੀ। : ਟਰੰਪ

 Breaking News

November 26
08:58 2018

ਵਾਸ਼ਿੰਗਟਨ, 26 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਸ਼ਰਨ ਲੈਣ ਲਈ ਮੈਕਸੀਕੋ ਸੀਮਾ ‘ਤੇ ਬੈਠੇ ਲਾਤੀਨੀ ਅਮਰੀਕੀ ਦੇਸ਼ਾਂ ਦੇ ਲੋਕਾਂ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਨਵਾਂ ਬਿਆਨ ਥੋੜ੍ਹੀ ਰਾਹਤ ਲੈ ਕੇ ਆਇਆ ਹੈ। ਸ਼ਰਨਾਰਥੀਆਂ ਪ੍ਰਤੀ ਸਖ਼ਤ ਰੁਖ ਰੱਖਣ ਵਾਲੇ ਟਰੰਪ ਨੇ ਟਵੀਟ ਕੀਤਾ ਕਿ ਦੱਖਣੀ ਸੀਮਾ ‘ਤੇ ਜਮ੍ਹਾਂ ਲੋਕਾਂ ਦੇ ਦਾਅਵਿਆਂ ਨੂੰ ਅਦਾਲਤ ‘ਚ ਵਿਅਕਤੀਗਤ ਤੌਰ ਨਾਲ ਪਰਖਣ ਮਗਰੋਂ ਦੇਸ਼ ‘ਚ ਦਾਖ਼ਲ ਹੋਣ ਦੀ ਆਗਿਆ ਦੇ ਦਿੱਤੀ ਜਾਵੇਗੀ। ਅਸੀਂ ਕਾਨੂੰਨੀ ਤਰੀਕੇ ਨਾਲ ਅਮਰੀਕਾ ਆਉਣ ਵਾਲੇ ਲੋਕਾਂ ਨੂੰ ਇਥੇ ਰਹਿਣ ਦੀ ਇਜਾਜ਼ਤ ਦੇਵਾਂਗੇ ਪਰ ਉਦੋਂ ਤਕ ਉਹ ਮੈਕਸੀਕੋ ਹੀ ਰਹਿਣਗੇ ਮੈਕਸੀਕੋ ਦੀ ਸੀਮਾ ਨਾਲ ਲੱਗਦੇ ਸ਼ਹਿਰ ਤਿਜੂਆਨਾ ‘ਚ ਬੈਠੇ ਕੁਝ ਸ਼ਰਨਾਰਥੀਆਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ‘ਵਾਸ਼ਿੰਗਟਨ ਪੋਸਟ’ ਨੇ ਹਾਲ ਹੀ ‘ਚ ਇਸ ਸਬੰਧੀ ਦੋਵਾਂ ਦੇਸ਼ਾਂ ‘ਚ ਖਬਰ ਛਾਪੀ ਸੀ ਟਰੰਪ ਦਾ ਇਹ ਬਿਆਨ ਉਸ ਖ਼ਬਰ ਦੀ ਪੁਸ਼ਟੀ ਕਰਦਾ ਲੱਗ ਰਿਹਾ ਹੈ ਪਰ ਮੈਕਸੀਕੋ ਦੀ ਨਵਨਿਯੁਕਤ ਗ੍ਰਹਿ ਮੰਤਰੀ ਓਲਗਾ ਸਾਂਜੇਚ ਨੇ ਸਮਝੌਤੇ ਦੀ ਗੱਲ ਨੂੰ ਖ਼ਾਰਜ ਕਰ ਦਿੱਤਾ ਹੈ। ਟਰੰਪ ਨੇ ਸ਼ਰਨਾਰਥੀਆਂ ਨੂੰ ਰੋਕਣ ਲਈ ਕਰੀਬ ਛੇ ਹਜ਼ਾਰ ਫ਼ੌਜੀ ਹਾਲ ਹੀ ‘ਚ ਮੈਕਸੀਕੋ ਸਰਹੱਦ ‘ਤੇ ਭੇਜੇ ਸੀ। ਟਰੰਪ ਨੇ ਇਸ ਤੋਂ ਪਹਿਲਾਂ ਸ਼ਰਨਾਰਥੀਆਂ ਲਈ ਕਿਹਾ ਸੀ ਕਿ ਬੁਰੇ ਲੋਕਾਂ ਨੇ ਦੇਸ਼ ‘ਤੇ ਹਮਲਾ ਕਰ ਦਿੱਤਾ ਹੈ। ਪਿਛਲੇ ਪੰਜ ਸਾਲਾਂ ‘ਚ ਅਮਰੀਕਾ ‘ਚ ਸ਼ਰਨ ਮੰਗਣ ਵਾਲੇ ਲੋਕਾਂ ਦੀ ਗਿਣਤੀ ‘ਚ ਦੋ ਹਜ਼ਾਰ ਫ਼ੀਸਦੀ ਵਾਧਾ ਹੋਇਆ ਹੈ। ਇਨ੍ਹਾਂ ‘ਚੋਂ 10 ਫ਼ੀਸਦੀ ਤੋਂ ਵੀ ਘੱਟ ਲੋਕਾਂ ਨੂੰ ਅਮਰੀਕਾ ‘ਚ ਰਹਿਣ ਦੀ ਆਗਿਆ ਮਿਲੇਗੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article