PUNJABMAILUSA.COM

ਸ਼ਹੀਦੀ ਸਮਾਗਮ ਮਨਾਉਣ ਲਈ ਹੋਈ ਮੀਟਿੰਗ

ਸ਼ਹੀਦੀ ਸਮਾਗਮ ਮਨਾਉਣ ਲਈ ਹੋਈ ਮੀਟਿੰਗ

ਸ਼ਹੀਦੀ ਸਮਾਗਮ ਮਨਾਉਣ ਲਈ ਹੋਈ ਮੀਟਿੰਗ
July 05
10:07 2017

ਸੈਕਰਾਮੈਂਟੋ, 5 ਜੁਲਾਈ (ਪੰਜਾਬ ਮੇਲ)-(ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਅਤੇ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ ਮਨਾਉਣ ਵਾਸਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨਾਰਥ ਅਮਰੀਕਾ ਦੇ ਕਮੇਟੀ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ 2 ਜੁਲਾਈ 2017 ਨੂੰ ਗੁਲਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਲਵਿੰਦਰ ਸਿੰਘ ਡੁਲਕੂ ਦੇ ਪੀਜੇ ‘ਤੇ ਹੋਈ। ਜਥੇਬੰਦੀ ਦੇ ਸੈਕਟਰੀ ਜਨਕ ਰਾਜ ਸਿਧਰਾ ਨੇ ਸਮਾਗਮ ਦੇ ਰੂਪ-ਰੇਖਾ ਪੇਸ਼ ਕੀਤੀ। ਸਾਰੇ ਹੀ ਮੈਂਬਰਾਂ ਨੇ ਸਮਾਗਮ ਦੀ ਪਾਏਦਾਰੀ ਲਈ ਖੁੱਲ੍ਹ ਕੇ ਵਿਚਾਰ ਮੀਟਿੰਗ ਕੀਤੀ। ਮੀਟਿੰਗ ਵਿਚ ਕੀਤੇ ਫੈਸਲਿਆਂ ਮੁਤਾਬਕ ਸ਼ਹੀਦੀ ਸਮਾਗਮ 30 ਜੁਲਾਈ 2017 ਨੂੰ ਸੈਕਰਾਮੈਂਟੋ ਸ਼ਹਿਰ ਦੇ ਕੰਜ਼ਿਊਮਨੈੱਸ ਰਿਵਰ ਕਾਲਿਜ ਦੇ ਆਰਟ ਥੀਏਟਰ ਵਿਚ ਕਰਵਾਇਆ ਜਾਵੇਗਾ, ਜਿਸਦਾ ਪਤਾ 8401 ਸੈਂਟਰ ਪਾਰਕਵੇ ਸੈਕਰਾਮੈਂਟੋ, ਸੀ.ਏ. 9823 ਹੈ। ਇਕ ਵਜੇ ਸਮਾਗਮ ਦੀ ਸ਼ੁਰੂਆਤ ਭਾਰਤ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦੇ ਗੀਤਾਂ ਨਾਲ ਹੋਵੇਗੀ। ਸੈਮੀਨਾਰ ‘ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿਸਟਰੀ ਡਿਪਾਰਟਮੈਂਟ ਦੇ ਨਾਮਵਰ ਪ੍ਰੋਫੈਸਰ ਜਸਪਾਲ ਕੌਰ ਧੰਜ ਪੇਪਰ ਪੜ੍ਹਨਗੇ, ਉਨ੍ਹਾਂ ਦੇ ਨਾਲ ਹੀ ਨਿਕੋਲੀ ਰੰਗਾਨਾਥ ਪੀ.ਐੱਚ.ਡੀ. ਹਿਸਟੋਰੀਅਨ ਮਿਡਲ ਈਸਟ/ਸਾਊਥ ਏਸ਼ੀਆ ਸਟੱਡੀਜ਼ ਡੇਵਿਸ ਯੂਨੀਵਰਸਿਟੀ ਕੈਲੀਫੋਰਨੀਆ ਵੀ ਹਿੱਸਾ ਲਵੇਗੀ। ਵਿਦਵਾਨ ਲੋਕਲ ਬੁਲਾਰੇ ਵੀ ਆਪਣਾ ਬਣਦਾ ਹਿੱਸਾ ਪਾਉਣਗੇ। ਕਵੀ ਦਰਬਾਰ ਵਿਚ ਕਵੀ ਸੱਜਣ ਆਪਣੇ ਫਨ ਦਾ ਪ੍ਰਗਟਾਵਾ ਕਰਨਗੇ। ਸਮਾਗਮ, ਲੰਗਰ, ਪਾਰਕਿੰਗ ਫ੍ਰੀ ਹੋਵੇਗੀ।
ਗਾਜੀਓਂ ਮੇਂ ਬੂ ਰਹੇਗੀ, ਜਬ ਤਲਕ ਈਮਾਨ ਕੀ।
ਲੜਨ ਵਿਚ ਖੜਕੇਗੀ ਤੇਗ ਹਿੰਦੁਸਤਾਨ ਕੀ। (ਇਹ ਇਨ੍ਹਾਂ ਦੋਨਾਂ ਦੇ ਬੋਲ ਸਨ ਫਾਂਸੀ ਚੜ੍ਹਨ ਸਮੇਂ)

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ