PUNJABMAILUSA.COM

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ, ਤਿਆਰੀਆਂ ਮੁਕੰਮਲ

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ, ਤਿਆਰੀਆਂ ਮੁਕੰਮਲ

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ, ਤਿਆਰੀਆਂ ਮੁਕੰਮਲ
July 26
10:01 2017

ਸੈਕਰਾਮੈਂਟੋ, 26 ਜੁਲਾਈ (ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ‘ਤੇ 30 ਜੁਲਾਈ, 2017 ਨੂੰ ਦੁਪਹਿਰ 1 ਵਜੇ (CRC) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਮੀਤ ਪ੍ਰਧਾਨ ਅਮਨ ਅਰੋੜਾ ਐੱਮ.ਐੱਲ.ਏ. ਸੁਨਾਮ ਅਤੇ ਦੋ ਹੋਰ ਵਿਧਾਇਕ ਪੁੱਜ ਰਹੇ ਹਨ। ਦੋਨਾਂ ਸ਼ਹੀਦਾਂ ਦੀਆਂ ਸ਼ਹਾਦਤਾਂ ‘ਤੇ ਪੇਪਰ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿਸਟਰੀ ਵਿਭਾਗ ਦੇ ਪ੍ਰੋ. ਪਰਨੀਤ ਕੌਰ ਢਿੱਲੋਂ ਅਤੇ ਪ੍ਰੋ. ਮੁਹੰਮਦ ਇੰਦਰਜੀਤ ਵੀ ਸਮਾਗਮ ਵਿਚ ਸ਼ਾਮਲ ਹੋ ਰਹੇ ਹਨ। ਸ਼ਮਾਂ ਰੌਸ਼ਨ ਕਰਨ ਉਪਰੰਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨਾਰਥ ਅਮਰੀਕਾ ਦੇ ਪ੍ਰਧਾਨ ਗੁਲਿੰਦਰ ਗਿੱਲ ਸਮਾਗਮ ਦਾ ਉਦਘਾਟਨ ਕਰਨਗੇ। ਬੁਲਾਰਿਆਂ ਵਿਚ ਸਾਇੰਸਦਾਨ ਡਾ. ਗੁਰਦੇਵ ਖੁਸ਼, ਸ. ਹਰਦਮ ਸਿੰਘ ਆਜ਼ਾਦ, ਡਾ. ਰਮੇਸ਼ ਕੁਮਾਰ, ਡਾ. ਪਰਗਟ ਸਿੰਘ ਹੁੰਦਲ, ਪ੍ਰੋ. ਹਰਪਾਲ ਸਿੰਘ, ਡਾ. ਉਜਾਗਰ ਸਿੰਘ ਸਾਬਕਾ ਡੀ.ਈ.ਓ. ਵੀ ਵਿਚਾਰ ਪੇਸ਼ ਕਰਨਗੇ। ਪ੍ਰਮੁੱਖ ਕਲਾਕਾਰ ਗੋਗੀ ਸੰਧੂ, ਪੰਮੀ ਮਾਨ ਅਤੇ ਹੋਰ ਕਲਾਕਾਰ ਕੁਰਬਾਨੀਆਂ ਵਾਲੇ ਗੀਤ ਗਾਉਣਗੇ। ਉੱਚ ਕੋਟੀ ਦੇ ਕਵੀ ਸੱਜਣ ਆਪੋ-ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸਮਾਗਮ, ਪਾਰਕਿੰਗ, ਚਾਹ-ਪਾਣੀ, ਸਨੈਕਸ ਆਦਿ ਫਰੀ ਹੋਵੇਗਾ।
ਇਸ ਸ਼ਹੀਦੀ ਦਿਹਾੜੇ ਸੰਬੰਧੀ ਜਾਣਕਾਰੀ ਲੈਣ ਲਈ ਗੁਲਿੰਦਰ ਗਿੱਲ, ਮਦਨ ਸ਼ਰਮਾ, ਜਨਕ ਸਿੱਧਰਾ, ਗੁਰਦੀਪ ਸਿੰਘ ਗਿੱਲ ਅਤੇ ਬਲਵਿੰਦਰ ਸਿੰਘ ਡੁਲਕੂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸਾਰੇ ਕਮੇਟੀ ਮੈਂਬਰਾਂ ਵੱਲੋਂ ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਆਪੋ-ਆਪਣਾ ਕੀਮਤ ਸਮਾਂ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਸਮਾਗਮ ਵਾਲੇ ਹਾਲ ਵਿਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article