PUNJABMAILUSA.COM

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ

ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ 30 ਜੁਲਾਈ ਨੂੰ
July 19
09:09 2017

ਸੈਕਰਾਮੈਂਟੋ, 19 ਜੁਲਾਈ (ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਤੇ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ‘ਤੇ 30 ਜੁਲਾਈ, 2017 ਨੂੰ ਦੁਪਹਿਰ 1 ਵਜੇ Cosumnes River College (CRC) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਮੀਤ ਪ੍ਰਧਾਨ ਅਮਨ ਅਰੋੜਾ ਐੱਮ.ਐੱਲ.ਏ. ਸੁਨਾਮ ਅਤੇ ਦੋ ਹੋਰ ਵਿਧਾਇਕ ਪੁੱਜ ਰਹੇ ਹਨ। ਦੋਨਾਂ ਸ਼ਹੀਦਾਂ ਦੀਆਂ ਸ਼ਹਾਦਤਾਂ ‘ਤੇ ਪੇਪਰ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿਸਟਰੀ ਵਿਭਾਗ ਦੇ ਪ੍ਰੋ. ਪਰਨੀਤ ਕੌਰ ਢਿੱਲੋਂ ਅਤੇ ਪ੍ਰੋ. ਮੁਹੰਮਦ ਇੰਦਰਜੀਤ ਵੀ ਸਮਾਗਮ ਵਿਚ ਸ਼ਾਮਲ ਹੋ ਰਹੇ ਹਨ।
ਸ਼ਮਾਂ ਰੌਸ਼ਨ ਕਰਨ ਉਪਰੰਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨਾਰਥ ਅਮਰੀਕਾ ਦੇ ਪ੍ਰਧਾਨ ਗੁਲਿੰਦਰ ਗਿੱਲ ਸਮਾਗਮ ਦਾ ਉਦਘਾਟਨ ਕਰਨਗੇ। ਬੁਲਾਰਿਆਂ ਵਿਚ ਸਾਇੰਸਦਾਨ ਡਾ. ਗੁਰਦੇਵ ਖੁਸ਼, ਸ. ਹਰਦਮ ਸਿੰਘ ਆਜ਼ਾਦ, ਡਾ. ਰਮੇਸ਼ ਕੁਮਾਰ, ਡਾ. ਪਰਗਟ ਸਿੰਘ ਹੁੰਦਲ, ਪ੍ਰੋ. ਹਰਪਾਲ ਸਿੰਘ, ਡਾ. ਉਜਾਗਰ ਸਿੰਘ ਸਾਬਕਾ ਡੀ.ਈ.ਓ. ਵੀ ਵਿਚਾਰ ਪੇਸ਼ ਕਰਨਗੇ। ਪ੍ਰਮੁੱਖ ਕਲਾਕਾਰ ਗੋਗੀ ਸੰਧੂ, ਪੰਮੀ ਮਾਨ ਅਤੇ ਹੋਰ ਕਲਾਕਾਰ ਕੁਰਬਾਨੀਆਂ ਵਾਲੇ ਗੀਤ ਗਾਉਣਗੇ। ਉੱਚ ਕੋਟੀ ਦੇ ਕਵੀ ਸੱਜਣ ਆਪੋ-ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸਮਾਗਮ, ਪਾਰਕਿੰਗ, ਚਾਹ-ਪਾਣੀ, ਸਨੈਕਸ ਆਦਿ ਫਰੀ ਹੋਵੇਗਾ।
ਹੋਰ ਜਾਣਕਾਰੀ ਲਈ ਗੁਰਦੀਪ ਸਿੰਘ ਗਿੱਲ : 916-752-6778 ਅਤੇ ਬਲਵਿੰਦਰ ਸਿੰਘ ਡੁਲਕੂ : 916-289-5956 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਾਰੇ ਕਮੇਟੀ ਮੈਂਬਰਾਂ ਵੱਲੋਂ ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਆਪੋ-ਆਪਣਾ ਕੀਮਤ ਸਮਾਂ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਸਮਾਗਮ ਵਾਲੇ ਹਾਲ ਵਿਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article