PUNJABMAILUSA.COM

ਸ਼ਹੀਦ ਕਾਰਪੋਰਲ ਗੁਰਪ੍ਰੀਤ ਸਿੰਘ ਦੀ ਤਸਵੀਰ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਸੁਸ਼ੋਭਿਤ

 Breaking News

January 09
10:24 2019

ਸੈਕਰਾਮੈਂਟੋ, 9 ਜਨਵਰੀ (ਪੰਜਾਬ ਮੇਲ)- ਅਮਰੀਕੀ ਫੌਜ ਵਿਚ ਭਰਤੀ ਹੋ ਕੇ ਅਫਗਾਨਿਸਤਾਨ ਵਿਚ ਲੜਾਈ ਲੜਦਿਆਂ ਸ਼ਹੀਦੀ ਪਾਉਣ ਵਾਲੇ ਕਾਰਪੋਰਲ ਗੁਰਪ੍ਰੀਤ ਸਿੰਘ ਦੀ ਤਸਵੀਰ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਵਿਖੇ ਸੁਸ਼ੋਭਿਤ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਤਸਵੀਰ ਸੁਸ਼ੋਭਿਤ ਕਰਨ ਲਈ ਭਾਰੀ ਗਿਣਤੀ ਵਿਚ ਸਥਾਨਕ ਆਗੂ ਹਾਜ਼ਰ ਹੋਏ। ਇਸ ਮੌਕੇ ਕਾਰਪੋਰਲ ਗੁਰਪ੍ਰੀਤ ਸਿੰਘ ਦੇ ਪਿਤਾ ਨਿਰਮਲ ਸਿੰਘ ਅਤੇ ਮਾਤਾ ਸਤਨਾਮ ਕੌਰ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਕਾਰਪੋਰਲ ਗੁਰਪ੍ਰੀਤ ਸਿੰਘ ਸਾਲ 2011 ਵਿਚ ਸ਼ਹੀਦ ਹੋਇਆ ਸੀ। ਉਸ ਵਕਤ ਉਸ ਦੀ ਉਮਰ ਕੇਵਲ 21 ਸਾਲ ਦੀ ਸੀ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਮਰਨ ਉਪਰੰਤ ਉਸ ਨੂੰ ਅਮਰੀਕਾ ਦੇ ਵੱਕਾਰੀ ਮੈਡਲ ਬਰੌਂਜ਼ ਸਟਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਸ਼ਹੀਦ ਕਾਰਪੋਰਲ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ