PUNJABMAILUSA.COM

ਸ਼ਹੀਦ ਗੁਰਪ੍ਰੀਤ ਸਿੰਘ ਦੀ 7ਵੀਂ ਬਰਸੀ ਮਨਾਈ ਗਈ

 Breaking News

ਸ਼ਹੀਦ ਗੁਰਪ੍ਰੀਤ ਸਿੰਘ ਦੀ 7ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 7ਵੀਂ ਬਰਸੀ ਮਨਾਈ ਗਈ
June 13
10:21 2018

ਸੈਕਰਾਮੈਂਟੋ, 13 ਜੂਨ (ਪੰਜਾਬ ਮੇਲ)- ਕਾਰਪੋਰਲ ਗੁਰਪ੍ਰੀਤ ਸਿੰਘ ਸੰਨ 2011 ਵਿਚ ਅਮਰੀਕੀ ਫੌਜ ਵੱਲੋਂ ਅਫਗਾਨਿਸਤਾਨ ਖਿਲਾਫ ਲੜਾਈ ਲੜਦੇ ਹੋਏ ਸ਼ਹੀਦੀ ਜਾਮ ਪੀ ਗਿਆ ਸੀ। ਉਸ ਦੀ 7ਵੀਂ ਬਰਸੀ ਗੁਰਦੁਆਰਾ ਸਾਹਿਬ ਸੱਚਖੰਡ ਸਾਹਿਬ, ਰੋਜ਼ਵਿਲ (ਸੈਕਰਾਮੈਂਟੋ) ਵਿਖੇ ਸ਼ਰਧਾ ਨਾਲ ਮਨਾਈ ਗਈ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਨੇ ਗੁਰਪ੍ਰੀਤ ਸਿੰਘ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਅਮਰੀਕੀ ਫੌਜ ਦੀਆਂ ਟੁਕੜੀਆਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਪਰੇਡ ਮਾਰਚ ਕੀਤੀ ਅਤੇ ਸ਼ਹੀਦ ਕਾਰਪੋਰਲ ਗੁਰਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ। ਮਿਲਟਰੀ ਬੈਂਡ ਵੱਲੋਂ ਦੇਸ਼ਭਗਤੀ ਦੀਆਂ ਧੁੰਨਾਂ ਰਾਹੀਂ ਗੁਰਪ੍ਰੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਹ ਪੰਜਾਬੀ ਨੌਜਵਾਨ ਪਿਤਾ ਨਿਰਮਲ ਸਿੰਘ ਅਤੇ ਮਾਤਾ ਸਤਨਾਮ ਕੌਰ ਦਾ ਇਕਲੌਤਾ ਪੁੱਤਰ ਸੀ। ਸ਼ਹੀਦੀ ਪਾਉਣ ਵੇਲੇ ਉਸ ਦੀ ਉਮਰ ਕੇਵਲ 21 ਸਾਲ ਦੀ ਸੀ। ਇਸ ਮੌਕੇ ਸੈਕਰਾਮੈਂਟੋ ਕਾਊਂਟੀ ਦੀ ਸੁਪਰਵਾਈਜ਼ਰ ਸੂ ਫਰੋਸਟ ਵਿਸ਼ੇਸ਼ ਤੌਰ ‘ਤੇ ਪਹੁੰਚੀ ਅਤੇ ਉਸ ਨੇ ਗੁਰਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਗੁਰੂ ਘਰ ਵੱਲੋਂ ਉਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article