PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸੈਕਰਾਮੈਂਟੋ ‘ਚ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ

 Breaking News

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸੈਕਰਾਮੈਂਟੋ ‘ਚ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸੈਕਰਾਮੈਂਟੋ ‘ਚ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ
August 18
13:33 2017

ਸੈਕਰਾਮੈਂਟੋ, 18 ਅਗਸਤ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਸਾਲਾਨਾ ਅੰਤਰਰਾਸ਼ਟਰੀ ਕਬੱਡੀ ਕੱਪ-2017 ਇਸ ਵਾਰ 1 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੇ ਮੈਦਾਨ ‘ਚ ਹੋਣ ਵਾਲੇ ਇਸ ਅੰਤਰਰਾਸ਼ਟਰੀ ਕਬੱਡੀ ਕੱਪ ਵਿਚ ਵਿਸ਼ਵ ਭਰ ਦੀਆਂ ਚੋਟੀ ਦੀਆਂ ਟੀਮਾਂ ਹਿੱਸਾ ਲੈਣਗੀਆਂ। ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਇਕ ਵਾਰੀ ਫਿਰ ਇਸ ਮੈਦਾਨ ਵਿਚ ਆਪਣਾ-ਆਪਣਾ ਜ਼ੋਰ ਅਜ਼ਮਾਇਸ਼ ਕਰਨਗੇ। ਇਸ ਵਾਰ ਦਾ ਇਹ ਕਬੱਡੀ ਕੱਪ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ। ਇਸ ਕਬੱਡੀ ਕੱਪ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ, ਬਰਾਡਸ਼ਾਹ ਰੋਡ ਦੇ ਖੇਡ ਮੈਦਾਨ ਵਿਖੇ ਹੋਈ, ਜਿੱਥੇ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਦੇ ਮੈਂਬਰਾਂ ਨੇ ਇਸ ਕਬੱਡੀ ਕੱਪ ਨੂੰ ਕਾਮਯਾਬ ਕਰਲ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article