PUNJABMAILUSA.COM

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵੱਲੋਂ ਸਾਲਾਨਾ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ

 Breaking News

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵੱਲੋਂ ਸਾਲਾਨਾ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵੱਲੋਂ ਸਾਲਾਨਾ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ
September 13
10:24 2017

ਸੈਕਰਾਮੈਂਟੋ, 13 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵੱਲੋਂ ਸਾਲਾਨਾ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਦਿਨ ਐਤਵਾਰ ਨੂੰ ਹੋਵੇਗਾ। ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਦੇ ਖੇਡ ਮੈਦਾਨ ਵਿਚ ਹੋਣ ਵਾਲਾ ਕਬੱਡੀ ਕੱਪ ਪੂਰਾ ਦਿਨ ਚੱਲੇਗਾ। ਇਸ ਕਬੱਡੀ ਕੱਪ ਵਿਚ ਚੋਟੀ ਦੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਟੀਮਾਂ ਹਿੱਸਾ ਲੈਣਗੀਆਂ। ਇਹ ਟੂਰਨਾਂਮੈਂਟ ਸਿੱਖ ਕੌਮ ਦੇ ਸਮੁੱਚੇ ਸ਼ਹੀਦਾਂ ਨੂੰ ਸਮਰਪਿਤ ਹੈ। ਕਬੱਡੀ ਕੱਪ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ ਦੇ ਅਸੂਲਾਂ ਮੁਤਾਬਕ ਹੋਵੇਗਾ। ਕਬੱਡੀ ਤੋਂ ਇਲਾਵਾ ਵਾਲੀਬਾਲ ਅਤੇ ਬਾਸਕਟਬਾਲ ਦੇ ਮੁਕਾਬਲੇ ਵੀ ਹੋਣਗੇ। ਸੁਰੱਖਿਆ ਲਈ ਪੁਲਿਸ ਫੋਰਸ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਹਦੂਦ ਅੰਦਰ ਕਿਸੇ ਤਰ੍ਹਾਂ ਦਾ ਨਸ਼ਾ ਕਰਕੇ ਆਉਣਾ ਸਖ਼ਤ ਮਨ੍ਹਾਂ ਹੈ। ਕਬੱਡੀ ਕੱਪ ਲਈ ਪਹਿਲਾ ਇਨਾਮ ਚੜ੍ਹਦਾ ਪੰਜਾਬ ਕਲੱਬ, ਸੈਕਰਾਮੈਂਟੋ ਵੱਲੋਂ ਦਿੱਤਾ ਜਾਵੇਗਾ। ਬੀਬੀਆਂ, ਭੈਣਾਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਘ ਕੀਤਾ ਗਿਆ ਹੈ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਦੇ ਮੈਂਬਰਾਂ ਵੱਲੋਂ ਸਮੂਹ ਖੇਡ ਪ੍ਰੇਮੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ 1 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਵਿਖੇ ਇਸ ਵਿਸ਼ਾਲ ਖੇਡ ਕੁੰਭ ਨੂੰ ਦੇਖਣ ਲਈ ਪਹੁੰਚੋ। ਹੋਰ ਜਾਣਕਾਰੀ ਲਈ ਪੰਜਾਬ ਮੇਲ ‘ਚ ਸਫਾ 16 ਅਤੇ 17 ‘ਤੇ ਲੱਗੇ ਇਸ਼ਿਤਹਾਰ ਨੂੰ ਦੇਖੋ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article