PUNJABMAILUSA.COM

ਸ਼ਹੀਦ ਭਗਤ ਸਿੰਘ ਦੇ ਪੋਤੇ ਦਾ ਦੇਹਾਂਤ

ਸ਼ਹੀਦ ਭਗਤ ਸਿੰਘ ਦੇ ਪੋਤੇ ਦਾ ਦੇਹਾਂਤ

ਸ਼ਹੀਦ ਭਗਤ ਸਿੰਘ ਦੇ ਪੋਤੇ ਦਾ ਦੇਹਾਂਤ
November 15
10:32 2017

ਊਧਮ ਸਿੰਘ ਨਗਰ, 15 ਨਵੰਬਰ (ਪੰਜਾਬ ਮੇਲ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪੋਤੇ ਅਜੀਤ ਪਾਲ ਸਿੰਘ (46) ਦਾ ਸੋਮਵਾਰ ਨੂੰ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ ਭਗਤ ਸਿੰਘ ਦੇ ਛੋਟੇ ਭਰਾ ਰਾਜਿੰਦਰ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਦੇ ਵੱਡੇ ਬੇਟੇ ਸਨ। ਤੀਜੀ ਪੀੜ੍ਹੀ ਦੇ ਮੁਖੀ ਦੇ ਦੇਹਾਂਤ ‘ਤੇ ਸ਼ਰਧਾਂਜਲੀ ਦੇਣ ਲੋਕਾਂ ਦੀ ਭੀੜ ਉਨ੍ਹਾਂ ਦੀ ਰਿਹਾਇਸ਼ ‘ਤੇ ਇਕੱਠੀ ਹੋ ਗਈ। ਮੰਗਲਵਾਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਪਰਿਵਾਰਕ ਮੈਂਬਰਾਂ ਮੁਤਾਬਿਕ 6 ਨਵੰਬਰ ਨੂੰ ਸਵੇਰੇ ਅਜੀਤ ਪਾਲ ਸਿੰਘ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਹੋਈ। ਇਸ ਦੇ ਬਾਅਦ ਉਨ੍ਹਾਂ ਨੂੰ ਦੀਨ ਦਿਆਲ ਹਾਰਟ ਸੈਂਟਰ ‘ਚ ਦਾਖਲ ਕਰਾਇਆ ਗਿਆ। ਗੰਭੀਰ ਹਾਲਤ ‘ਚ ਰਾਮਮੂਰਤੀ ਮੈਡੀਕਲ ਕਾਲਜ ਹਸਪਤਾਲ ਬਰੇਲੀ ਲਿਜਾਂਦਾ ਗਿਆ, ਜਿੱਥੇ ਡਾਕਟਰਾਂ ਨੇ ਹਾਰਟ ਦਾ ਆਪ੍ਰੇਸ਼ਨ ਕੀਤਾ। 10 ਨਵੰਬਰ ਨੂੰ ਉਹ ਘਰ ਆ ਗਏ। ਸੋਮਵਾਰ ਦੇਰ ਰਾਤ ਉਹ ਲੋਕ ਫਾਰਮ ਸਥਿਤ ਘਰ ‘ਤੇ ਗੱਲਬਾਤ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਸਾਹ ਰੁੱਕ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਲੈ ਕੇ ਹਸਪਤਾਲ ਪਹੁੰਚੇ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਆਪਣੇ ਪਿੱਛੇ ਮਾਤਾ ਹਰਿੰਦਰ ਕੌਰ, ਭਰਾ ਵਿਸ਼ਵਜੀਤ ਅਤੇ ਸਰਵਜੀਤ, ਦੋ ਬੇਟੇ ਅਨਮੋਲ (19), ਕਰਨਵੀਰ (17) ਪਤਨੀ ਮਨਦੀਪ ਕੌਰ ਨੂੰ ਛੱਡ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ