PUNJABMAILUSA.COM

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
September 14
09:29 2016

9
ਫਰੀਮਾਂਟ, 14 ਸਤੰਬਰ (ਪੰਜਾਬ ਮੇਲ)- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਬੀਤੇ ਐਤਵਾਰ ਮਨਾਇਆ ਗਿਆ। ਐਤਵਾਰ ਦੇ ਵਿਸ਼ੇਸ਼ ਦੀਵਾਨ ਵਿਚ ਪ੍ਰਸਿੱਧ ਕੀਰਤਨੀਏ ਜੱਥੇ, ਕਥਾਵਾਚਕ, ਢਾਡੀ ਸਿੰਘਾਂ ਅਤੇ ਬੁਲਾਰਿਆਂ ਵੱਲੋਂ ਸਰਦਾਰ ਜਸਵੰਤ ਸਿੰਘ ਖਾਲੜਾ ਦੀ ਸ਼ਖਸੀਅਤ ਅਤੇ ਸ਼ਹੀਦੀ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਗੁਰੂ ਘਰ ਦੇ ਕੀਰਤਨੀਏ ਭਾਈ ਦਿਲਬਾਗ ਸਿੰਘ ਅਤੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਭਾਈ ਗੁਰਵਿੰਦਰ ਸਿੰਘ ਦੇ ਕੀਰਤਨੀਏ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ। ਉਪਰੰਤ ਗੁਰਮਤਿ ਦੀ ਰੌਸ਼ਨੀ ਵਿਚ ਗੁਰੂ ਸਾਹਿਬਾਨ ਅਤੇ ਭਗਤ ਸਾਹਿਬਾਨਾਂ ਦੇ ਜੀਵਨ ਨੂੰ ਆਧਾਰ ਬਣਾਉਂਦਿਆਂ 1978 ਤੋਂ ਲੈ ਕੇ ਅਜੋਕੇ ਸਮੇਂ ਤੱਕ ਸਿੱਖ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਛੰਨਵੀਨ ਸਿੰਘ ਜਲੰਧਰ ਵਾਲਿਆਂ ਨੂੰ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ, ਜਿਸ ਤਰ੍ਹਾਂ ਸਿੱਖੀ ਸਿਦਕ ਨਾਲੇ ਜ਼ਿੰਮੇਵਾਰੀ ਨਿਭਾਉਂਦਿਆਂ ਸ਼ਹਾਦਤ ਪ੍ਰਾਪਤ ਕੀਤੀ, ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਤੋਂ ਇਲਾਵਾ ਸ. ਜਸਵੰਤ ਸਿੰਘ ਖਾਲੜਾ ਦੀ ਸਪੁੱਤਰੀ ਬੀਬੀ ਨਵਕਿਰਨ ਕੌਰ ਖਾਲੜਾ ਨੇ ਆਪਣੇ ਪਿਤਾ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਬਾਲੀ ਹੋਈ ਮਸ਼ਾਲ ਨੂੰ ਖਾਲੜਾ ਪਰਿਵਾਰ ਹਮੇਸ਼ਾ ਬਲਦੀ ਰੱਖੇਗਾ। ਅੰਤ ਵਿਚ ਭਾਈ ਸੁਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਢਾਡੀ ਜੱਥੇ ਨੇ ਸਰਦਾਰ ਜਸਵੰਤ ਸਿੰਘ ਖਾਲੜਾ ਦਾ ਜੀਵਨ ਅਤੇ ਸ਼ਹਾਦਤ ਤੱਕ ਦੇ ਸਫਰ ਨੂੰ ਢਾਡੀ ਵਾਰਾਂ ਦੁਆਰਾ ਬੜੇ ਹੀ ਜੋਸ਼ੀਲੇ ਢੰਗ ਨਾਲ ਸੁਣਾ ਕੇ ਨਿਹਾਲ ਕੀਤਾ। ਗੁਰੂ ਘਰ ਅਤੇ ਸੰਗਤ ਵੱਲੋਂ ਬੀਬੀ ਨਵਕਿਰਨ ਕੌਰ ਖਾਲੜਾ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article