PUNJABMAILUSA.COM

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਦੋ-ਰੋਜ਼ਾ ਗੁਰਮਤਿ ਸਮਾਗਮ 20 ਫਰਵਰੀ ਨੂੰ

February 16
14:50 2018

ਸ੍ਰੀ ਅੰਮ੍ਰਿਤਸਰ, 16 ਫਰਵਰੀ (ਪੰਜਾਬ ਮੇਲ)- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਨੂੰ ਸਮਰਪਿਤ 20 ਤੇ 21 ਫਰਵਰੀ ਨੂੰ ਵਿਸ਼ੇਸ਼ ਦੋ-ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਫਰਵਰੀ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਗੁਰਦੇਵ ਸਿੰਘ, ਭਾਈ ਜਸਪ੍ਰੀਤ ਸਿੰਘ ਦਿਲਰੁਬਾ ਵਾਦਕ (ਕਪੂਰਥਲਾ), ਸੂਰਮਾ ਸਿੰਘ ਆਸ਼ਰਮ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਪਾਵਨ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਸ. ਬੇਦੀ ਨੇ ਦੱਸਿਆ ਕਿ 21 ਫਰਵਰੀ ਨੂੰ ‘ਸਾਕਾ ਨਨਕਾਣਾ ਸਾਹਿਬ : ਪਿਛੋਕੜ ਤੇ ਪ੍ਰਭਾਵ’ ਵਿਸ਼ੇ ਪੁਰ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਪ੍ਰਧਾਨਗੀ ਭਾਸ਼ਣ ਵੀ ਦੇਣਗੇ। ਉਨ੍ਹਾਂ ਹੋਰ ਦੱਸਿਆ ਕਿ ਇਸ ਸੈਮੀਨਾਰ ਵਿਚ ਪ੍ਰੋ: ਬਲਦੇਵ ਸਿੰਘ ਪ੍ਰਿੰਸੀਪਲ ਵੱਲੋਂ ਸੁਆਗਤੀ ਭਾਸ਼ਣ, ਡਾ. ਬਲਕਾਰ ਸਿੰਘ ਸਾਬਕਾ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮੁੱਖ ਭਾਸ਼ਣ, ਡਾ. ਬਲਵੰਤ ਸਿੰਘ ਸਾਬਕਾ ਡਾਇਰੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਚਮਕੌਰ ਸਿੰਘ ਡਾਇਰੈਕਟਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ), ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਯੂ.ਕੇ., ਭਾਈ ਸਤਨਾਮ ਸਿੰਘ ਪ੍ਰਚਾਰਕ ਫਿਰੋਜ਼ਪੁਰ, ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤੇ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਧੰਨਵਾਦੀ ਸ਼ਬਦ ਕਹੇ ਜਾਣਗੇ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਸਿਧਾਂਤਾਂ ‘ਤੇ ਚੱਲਦੇ ਹੋਏ ਆਪਾ ਕੁਰਬਾਨ ਕਰਨ ਵਾਲੇ ਸੂਰਬੀਰਾਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਸੰਗਤਾਂ ਤੀਕ ਇਸ ਸੁਨਹਿਰੀ ਇਤਿਹਾਸ ਨੂੰ ਪਹੁੰਚਾਇਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ