PUNJABMAILUSA.COM

ਸ਼ਾਂਤੀ ਗੱਲਬਾਤ ਮਤੇ ‘ਤੇ ਪ੍ਰਤੀਕਿਰਿਆ ਨਹੀਂ ਦੇ ਰਿਹਾ ਭਾਰਤ : ਇਮਰਾਨ

ਸ਼ਾਂਤੀ ਗੱਲਬਾਤ ਮਤੇ ‘ਤੇ ਪ੍ਰਤੀਕਿਰਿਆ ਨਹੀਂ ਦੇ ਰਿਹਾ ਭਾਰਤ : ਇਮਰਾਨ

ਸ਼ਾਂਤੀ ਗੱਲਬਾਤ ਮਤੇ ‘ਤੇ ਪ੍ਰਤੀਕਿਰਿਆ ਨਹੀਂ ਦੇ ਰਿਹਾ ਭਾਰਤ : ਇਮਰਾਨ
January 10
17:25 2019

ਇਸਲਾਮਾਬਾਦ, 10 ਜਨਵਰੀ (ਪੰਜਾਬ ਮੇਲ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸ਼ਾਂਤੀ ਗੱਲਬਾਤ ਮਤੇ ‘ਤੇ ਪ੍ਰਤੀਕਿਰਿਆ ਨਹੀਂ ਦੇ ਰਿਹਾ। ਦੋ ਪਰਮਾਣੂ ਸ਼ਕਤੀ ਸੰਪਨ ਦੇਸ਼ਾਂ ਵਿਚਕਾਰ ਜੰਗ ਖ਼ੁਦਕੁਸ਼ੀ ਦੇ ਬਰਾਬਰ ਹੋਵੇਗੀ। ਤੁਰਕੀ ਦੀ ਨਿਊਜ਼ ਏਜੰਸੀ ਟੀਆਰਟੀ ਵਰਲਡ ਨੂੰ ਦਿੱਤੀ ਗਈ ਇੰਟਰਵਿਊ ਦੇ ਹਵਾਲੇ ਨਾਲ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਕਿਹਾ ਹੈ ਕਿ ਖਾਨ ਨੇ ਇਕ ਵਾਰ ਮੁੜ ਭਾਰਤ ਨਾਲ ਗੱਲਬਾਤ ਦੀ ਇੱਛਾ ਦੁਹਰਾਈ ਹੈ। ਪਾਰਟੀ ਮੁਤਾਬਕ ਦੋ ਪਰਮਾਣੂ ਸ਼ਕਤੀ ਸੰਪਨ ਦੇਸ਼ਾਂ ਨੂੰ ਜੰਗ ਬਾਰੇ ਸੋਚਣਾ ਵੀ ਨਹੀਂ ਚਾਹੀਦਾ। ਇੱਥੋਂ ਤੱਕ ਕਿ ਠੰਢੀ ਜੰਗ ਬਾਰੇ ਵੀ ਨਹੀਂ। ਜੰਗ ਨਾਲ ਹਮੇਸ਼ਾ ਦੋਵਾਂ ਦੇਸ਼ਾਂ ਨੂੰ ਨੁਕਸਾਨ ਹੁੰਦਾ ਹੈ। ਇਹ ਖ਼ੁਦਕੁਸ਼ੀ ਵਰਗਾ ਵੀ ਹੈ। ਸਮੱਸਿਆ ਦਾ ਹੱਲ ਸਿਰਫ਼ ਗੱਲਬਾਤ ਨਾਲ ਹੀ ਸੰਭਵ ਹੈ।
ਖਾਨ ਨੇ ਕਿਹਾ ਕਿ ਅਸੀਂ ਭਾਰਤ ਨੂੰ ਕਿਹਾ ਸੀ ਕਿ ਜੇਕਰ ਉਹ ਇਕ ਕਦਮ ਚੱਲੇਗਾ ਤਾਂ ਅਸੀਂ ਦੋ ਕਦਮ ਚੱਲਣ ਲਈ ਤਿਆਰ ਹਾਂ, ਪਰ ਉਸ ਨੇ ਕਈ ਦਫ਼ਾ ਸ਼ਾਂਤੀ ਗੱਲਬਾਤ ਦੀ ਤਜਵੀਜ਼ ਨਾਮਨਜ਼ੂਰ ਕਰ ਦਿੱਤੀ ਹੈ। ਭਾਰਤ ਕਸ਼ਮੀਰ ਦੇ ਲੋਕਾਂ ਦੇ ਅਧਿਕਾਰ ਨੂੰ ਦਬਾ ਨਹੀਂ ਸਕਦਾ।
2016 ‘ਚ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਭਾਰਤ ‘ਚ ਹਮਲਾ ਕੀਤੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਪੈਦਾ ਹੋ ਗਿਆ ਸੀ। 2017 ‘ਚ ਗ਼ੁਲਾਮ ਕਸ਼ਮੀਰ ‘ਚ ਭਾਰਤ ਦੀ ਸਰਜੀਕਲ ਸਟ੍ਰਾਈਕ ਤੋਂ ਬਾਅਦ ਸਥਿਤੀ ਹੋਰ ਖ਼ਰਾਬ ਹੋ ਗਈ। ਭਾਰਤ ‘ਅੱਤਵਾਦ ਤੇ ਗੱਲਬਾਤ ਨਾਲ-ਨਾਲ ਨਹੀਂ’ ਦੀ ਨੀਤੀ ਅਪਣਾਈ ਬੈਠਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article