PUNJABMAILUSA.COM

ਸ਼ਾਹਕੋਟ ਜ਼ਿਮਨੀ ਚੋਣ ਲਈ 227 ਮਾਈਕਰੋ ਅਬਜ਼ਰਵਰ ਲਾਏ

ਸ਼ਾਹਕੋਟ ਜ਼ਿਮਨੀ ਚੋਣ ਲਈ 227 ਮਾਈਕਰੋ ਅਬਜ਼ਰਵਰ ਲਾਏ

ਸ਼ਾਹਕੋਟ ਜ਼ਿਮਨੀ ਚੋਣ ਲਈ 227 ਮਾਈਕਰੋ ਅਬਜ਼ਰਵਰ ਲਾਏ
May 21
17:16 2018

ਚੰਡੀਗੜ੍ਹ, 21 ਮਈ (ਪੰਜਾਬ ਮੇਲ)- ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਨੇ ਹਲਕੇ ਵਿਚ 227 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਹਨ।
ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਮਨੀ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਲਕੇ ਵਿਚ ਮਾਈਕਰੋ ਅਬਜ਼ਰਵਰਾਂ ਤੋਂ ਇਲਾਵਾ 283 ਪ੍ਰੀਜ਼ਾਈਡਿੰਗ ਅਫ਼ਸਰ, 1133 ਪੋਲਿੰਗ ਅਫ਼ਸਰ, 19 ਕਾਊਂਟਿੰਗ ਮਾਈਕਰੋ ਅਬਜ਼ਰਵਰ, 17 ਕਾਊਂਟਿੰਗ ਸੁਪਰਵਾਈਜ਼ਰ ਅਤੇ 17 ਹੀ ਅਸਿਸਟੈਂਟ ਕਾਊਂਟਿੰਗ ਸੁਪਰਵਾਈਜ਼ਰ ਲਾਏ ਗਏ ਹਨ।
ਇਸ ਤੋਂ ਇਲਾਵਾ 32 ਸੇਵਾਦਾਰਾਂ ਦੀ ਵੀ ਚੋਣ ਪ੍ਰਬੰਧਾਂ ਵਿਚ ਡਿਊਟੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਕਰੀਬਨ ਚਾਰ ਹਜ਼ਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ। ਹਰੇਕ ਬੂਥ ਪੱਧਰ ਉਤੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਅਗਵਾਈ ਵਿਚ ਸਟਾਫ਼ ਦੇ ਪੰਜ ਮੈਂਬਰ ਹੋਣਗੇ। ਇਸ ਸਬੰਧੀ 1535 ਅਧਿਕਾਰੀਆਂ ਉਤੇ ਆਧਾਰਤ 307 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article