PUNJABMAILUSA.COM

ਸ਼ਾਹਜਹਾਨਪੁਰ ਵਿਖੇ ਸਿੱਖਾਂ ਨਾਲ ਕੁਝ ਲੋਕਾਂ ਵੱਲੋਂ ਟਕਰਾਅ ਦੀ ਜਾਂਚ ਸਬੰਧੀ ਭਾਈ ਲੌਂਗੋਵਾਲ ਨੇ ਬਣਾਈ ਕਮੇਟੀ

ਸ਼ਾਹਜਹਾਨਪੁਰ ਵਿਖੇ ਸਿੱਖਾਂ ਨਾਲ ਕੁਝ ਲੋਕਾਂ ਵੱਲੋਂ ਟਕਰਾਅ ਦੀ ਜਾਂਚ ਸਬੰਧੀ ਭਾਈ ਲੌਂਗੋਵਾਲ ਨੇ ਬਣਾਈ ਕਮੇਟੀ

ਸ਼ਾਹਜਹਾਨਪੁਰ ਵਿਖੇ ਸਿੱਖਾਂ ਨਾਲ ਕੁਝ ਲੋਕਾਂ ਵੱਲੋਂ ਟਕਰਾਅ ਦੀ ਜਾਂਚ ਸਬੰਧੀ ਭਾਈ ਲੌਂਗੋਵਾਲ ਨੇ ਬਣਾਈ ਕਮੇਟੀ
August 28
17:30 2018

ਅੰਮ੍ਰਿਤਸਰ, 28 ਅਗਸਤ (ਪੰਜਾਬ ਮੇਲ)- ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਨਪੁਰ ਵਿਖੇ ਪੈਂਦੇ ਕਸਬਾ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਨਾਲ ਕੁਝ ਲੋਕਾਂ ਵੱਲੋਂ ਕੀਤੇ ਗਏ ਝਗੜੇ ਸਬੰਧੀ ਪੜਤਾਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹਜਹਾਨਪੁਰ ਵਿਖੇ ਸਿੱਖ ਭਾਈਚਾਰੇ ਅਤੇ ਸਥਾਨਕ ਲੋਕਾਂ ਵਿਚ ਟਕਰਾਅ ਵਾਲੀ ਸਥਿਤੀ ਬਣ ਗਈ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਇੱਕ ਸਬ-ਕਮੇਟੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸਿੱਖ ਮਿਸ਼ਨ ਯੂ.ਪੀ. ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਤੇ ਗੁਰਮਤਿ ਵਿਦਿਆਲਾ ਸ਼ਾਹਜਹਾਨਪੁਰ ਦੇ ਇੰਚਾਰਜ ਸ. ਦਿਲਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਹਾਂ ਫਿਰਕਿਆਂ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਥਾਨਕ ਪ੍ਰਸ਼ਾਸਨ ਨੂੰ ਵੀ ਕਿਹਾ ਹੈ। ਸ. ਬੇਦੀ ਅਨੁਸਾਰ ਭਾਈ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਸਥਾਨਕ ਸੰਗਤਾਂ ਨਾਲ ਰਾਬਤਾ ਕਰਕੇ ਜਾਣਕਾਰੀ ਹਾਸਲ ਕਰੇਗੀ ਅਤੇ ਆਪਣੀ ਰਾਇ/ਰਿਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article