PUNJABMAILUSA.COM

ਸ਼ਾਹ ਮਸਤਾਨਾ ਦੇ ਸਮਰਥਕਾਂ ਨੇ ਕਿਹਾ; ਰਾਮ ਰਹੀਮ ਅਤੇ ਉਸ ਦੇ ਸਮਰਥਕਾਂ ਨਾਲ ਕੋਈ ਸੰਬੰਧ ਨਹੀਂ!

ਸ਼ਾਹ ਮਸਤਾਨਾ ਦੇ ਸਮਰਥਕਾਂ ਨੇ ਕਿਹਾ; ਰਾਮ ਰਹੀਮ ਅਤੇ ਉਸ ਦੇ ਸਮਰਥਕਾਂ ਨਾਲ ਕੋਈ ਸੰਬੰਧ ਨਹੀਂ!

ਸ਼ਾਹ ਮਸਤਾਨਾ ਦੇ ਸਮਰਥਕਾਂ ਨੇ ਕਿਹਾ; ਰਾਮ ਰਹੀਮ ਅਤੇ ਉਸ ਦੇ ਸਮਰਥਕਾਂ ਨਾਲ ਕੋਈ ਸੰਬੰਧ ਨਹੀਂ!
September 23
14:12 2017

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)- ਰਾਮ ਰਹੀਮ ਮਾਮਲੇ ਨੂੰ ਲੈ ਕੇ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਬਣਾ ਕੇ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ ਮਹੀਨੇ ਹਾਈਕੋਰਟ ‘ਚ ਦਾਇਰ ਜਨਤਕ ਮੁਕੱਦਮੇ ਅਧੀਨ ਇਕ ਅਰਜੀ ਦਾਇਰ ਕੀਤੀ ਹੈ, ਜਿਸ ‘ਚ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸ਼ਾਹ ਮਸਤਾਨਾ ਦੇ ਸਮਰਥਕਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਰਾਮ ਰਹੀਮ ਨਾਲ ਕੋਈ ਸੰਬੰਧ ਨਹੀਂ ਅਤੇ ਨਾ ਹੀ ਉਹ ਉਨ੍ਹਾਂ ਦੇ ਸਮਰਥਕ ਹਨ। ਸ਼ਾਹ ਮਸਤਾਨਾ ਨੇ ਆਪਣੇ ਸਮੇਂ ‘ਚ ਪੰਜਾਬ ਅਤੇ ਹਰਿਆਣਾ ‘ਚ 17 ਡੇਰੇ ਬਣਾਏ ਸਨ। ਇਨ੍ਹਾਂ ਡੇਰਿਆਂ ਨੂੰ ਬਣਾਉਣ ਦਾ ਮਕਸਦ ਵਪਾਰਕ ਗਤੀਵਿਧਿਆਂ ਕਰਨਾ ਨਹੀਂ ਸੀ ਸਗੋਂ ਰਾਮ ਨਾਮ ਦਾ ਪ੍ਰਚਾਰ ਕਰਨਾ ਸੀ। ਉਨ੍ਹਾਂ ਦੇ ਸਮਰਥਕ ਡੇਰੇ ਨੂੰ ਭਗਤੀ ਦਾ ਸਥਾਨ ਮੰਨਦੇ ਸਨ ਕਿਉਂਕਿ ਇਸ ਸਥਾਨ ‘ਤੇ ਉਨ੍ਹਾਂ ਦੇ ਗੁਰੂ ਨੇ ਧਿਆਨ ਲਗਾਇਆ ਸੀ। ਇਸ ਲਈ ਇਨ੍ਹਾਂ ਡੇਰਿਆਂ ਨੂੰ ਅਟੈਚਮੈਂਟ ਦੀ ਕਾਰਵਾਈ ਤੋਂ ਦੂਰ ਰੱਖਿਆ ਜਾਵੇ। ਇਸ ਲਈ ਜੇਕਰ ਸਮਰਥਕਾਂ ਵਲੋਂ ਕੀਤੇ ਗਏ ਨੁਕਸਾਨ ਦੀ ਰਿਕਵਰੀ ਕਰਨੀ ਹੈ ਤਾਂ ਰਾਮ ਰਹੀਮ ਦੀ ਵਪਾਰਕ ਅਤੇ ਨਿੱਜੀ ਜਾਇਦਾਦ ਤੋਂ ਕੀਤੀ ਜਾ ਸਕਦੀ ਹੈ ਜਾਂ ਉਨ੍ਹਾਂ ਡੇਰਿਆਂ ਤੋਂ ਜਿਹੜੇ ਕਿ ਰਾਮ ਰਹੀਮ ਨੇ ਬਣਵਾਏ ਹਨ ਜਿੰਨਾ ਦੀ ਸੰਖਿਆ ਲਗਭਗ 20 ਹੈ।
ਪੰਜਾਬ ਅਤੇ ਹਰਿਆਣਾ ‘ਚ ਕਰੀਬ 200 ਨਾਮਚਰਚਾ ਘਰ ਵੀ ਹਨ। ਮੁੱਖ ਪਟੀਸ਼ਨ 27 ਸਤੰਬਰ ਨੂੰ ਲੱਗੇਗੀ। ਅਰਜੀ ‘ਚ ਡੇਰਾ ਸੱਚਾ ਸੌਦਾ ਦੀ ਇਕ ਸੂਚੀ ਵੀ ਦਿੱਤੀ ਗਈ ਹੈ ਜਿਸ ਨੂੰ ਅਟੈਚ ਕੀਤਾ ਜਾ ਸਕਦਾ ਹੈ। ਇਸ ‘ਚ ਹਰਿਆਣਾ, ਰਾਜਸਥਾਨ ਅਤੇ ਮੱਧਪ੍ਰਦੇਸ਼ ਸਥਿਤ ਸਕੂਲਾਂ ਤੋਂ ਇਲਾਵਾ ਹਸਪਤਾਲ, ਸੱਚ ਕਹਾਂ ਅਖਬਾਰ, ਮੈਗਜ਼ੀਨ ਆਫਿਸ, ਬਿਸੁਕੱਟ ਅਤੇ ਚਿਪਸ ਆਦਿ ਦੀ ਫੈਕਟਰੀ ਅਤੇ ਸਾਲ 1990-91 ਦੇ ਬਾਅਦ ਰਾਮ ਰਹੀਮ ਵਲੋਂ ਬਣਾਏ ਗਏ ਸਾਰੇ ਡੇਰੇ ਅਤੇ ਨਾਮ ਚਰਚਾ ਘਰ ਸ਼ਾਮਲ ਹਨ।
ਅਰਜੀ ‘ਚ ਇਥੋਂ ਤੱਕ ਕਿਹਾ ਗਿਆ ਹੈ ਕਿ ਪੰਚਕੂਲਾ ‘ਚ ਹੋਈ ਹਿੰਸਕ ਘਟਨਾਵਾਂ ਸੂਬਾ ਸਰਕਾਰ ਅਤੇ ਇੰਟੈਲੀਜੈਂਸ ਦੀ ਅਣਦੇਖੀ ਕਾਰਨ ਹੋਈਆਂ ਹਨ। ਇਸ ਦੇ ਪਿੱਛੇ ਰਾਜਨੀਤਿਕ ਲੀਡਰਾਂ ਦੀ ਰਾਜਨੀਤਿਕ ਇੱਛਾਸ਼ਕਤੀ ਦੇ ਕਾਰਨ ਹੋਈਆਂ ਜਿਹੜੇ ਕਿ ਚੰਗੇ ਅਤੇ ਮਾੜੇ ਦਾ ਫਰਕ ਨਹੀਂ ਕਰ ਸਕੇ ਅਤੇ ਵੋਟ ਬੈਂਕ ਦੇ ਲਈ ਅਪਰਾਧੀਆਂ ਦਾ ਸਾਥ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article