PUNJABMAILUSA.COM

ਸ਼ਿਕਾਗੋ ਵਿਖੇ ਅਮਰੀਕੀ ਹਿੰਦੂ ਸੰਸਥਾਵਾਂ ਵੱਲੋਂ ਨਿਊਜ਼ ਚੈਨਲ ਦੇ ਬਾਹਰ ਰੋਸ ਪ੍ਰਦਰਸ਼ਨ

ਸ਼ਿਕਾਗੋ ਵਿਖੇ ਅਮਰੀਕੀ ਹਿੰਦੂ ਸੰਸਥਾਵਾਂ ਵੱਲੋਂ ਨਿਊਜ਼ ਚੈਨਲ ਦੇ ਬਾਹਰ ਰੋਸ ਪ੍ਰਦਰਸ਼ਨ

ਸ਼ਿਕਾਗੋ ਵਿਖੇ ਅਮਰੀਕੀ ਹਿੰਦੂ ਸੰਸਥਾਵਾਂ ਵੱਲੋਂ ਨਿਊਜ਼ ਚੈਨਲ ਦੇ ਬਾਹਰ ਰੋਸ ਪ੍ਰਦਰਸ਼ਨ
March 29
09:50 2017

21
ਸ਼ਿਕਾਗੋ, 29 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚਲੇ ਭਾਰਤੀਆਂ ਨੇ ਨਿਊਜ਼ ਚੈਨਲ ਸੀ.ਐੱਨ.ਐੱਨ. ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਇਹ ਪ੍ਰਦਰਸ਼ਨ ਚੈਨਲ ਵੱਲੋਂ ਤਾਂਤਰਿਕਾਂ ਬਾਰੇ ਬਣਾਏ ਗਏ ਇਕ ਪ੍ਰੋਗਰਾਮ ਵਿਚ ਹਿੰਦੂ ਧਰਮ ਨੂੰ ਗਲਤ ਤਰੀਕੇ ਨਾਲ ਦਿਖਾਉਣ ਕਰਕੇ ਕੀਤਾ ਗਿਆ ਹੈ।
ਅਮਰੀਕੀ-ਹਿੰਦੂ ਸੰਸਥਾਵਾਂ ਦਾ ਕਹਿਣਾ ਹੈ ਕਿ ਭਾਰਤ ਦੀ ਨਾਂਹ-ਪੱਖੀ ਤਸਵੀਰ ਦਿਖਾਉਣ ਨਾਲ ਅਮਰੀਕਾ ਵਿਚ ਭਾਰਤੀਆਂ ਉੱਤੇ ਹੋਣ ਵਾਲੇ ਨਸਲੀ ਹਮਲੇ ਹੋਰ ਵਧ ਸਕਦੇ ਹਨ। ਚੈਨਲ ਉੱਤੇ ਇਹ ਪ੍ਰੋਗਰਾਮ ਦਿਖਾਏ ਜਾਣ ਤੋਂ ਬਾਅਦ ਨਿਊਯਾਰਕ, ਵਾਸ਼ਿੰਗਟਨ, ਹਿਊਸਟਨ, ਐਟਲਾਂਟਾ, ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਵਿਚ ਪ੍ਰਦਰਸ਼ਨ ਹੋਏ ਸਨ। ਸਾਨ ਫਰਾਂਸਿਸਕੋ ਯੂਨੀਵਰਸਿਟੀ ਵਿਚ ਮੀਡੀਆ ਸਿੱਖਿਆ ਦੇ ਪ੍ਰੋਫੈਸਰ ਵਾਮਸੀ ਜੁਲੂਰੀ ਨੇ ਇਸ ਪ੍ਰੋਗਰਾਮ ਨੂੰ ਨਸਲੀ ਤੇ ਪ੍ਰਵਾਸੀ-ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਪ੍ਰੋਗਰਾਮ ਵਿਚ ਕਈ ਗਲਤੀਆਂ ਸਨ। ਅਨੁਵਾਦ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਸਨ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਲੰਬੇਂ ਸਮੇਂ ਤੋਂ ਰਹਿ ਰਹੇ ਪ੍ਰਵਾਸੀ ਲੋਕਾਂ ਦੇ ਲਿਹਾਜ਼ ਨਾਲ ਇਹ ਤਸਵੀਰ ਬਿਲਕੁਲ ਵੀ ਸਹੀ ਨਹੀਂ। ਉਨ੍ਹਾਂ ਕਿਹਾ ਕਿ ਭਾਰਤ ਵਿਚ ਅਮਰੀਕਾ ਬਾਰੇ ਗੱਲਾਂ ਨੂੰ ਏਦਾਂ ਤੋੜ-ਮਰੋੜ ਕੇ ਨਹੀਂ ਪੇਸ਼ ਕੀਤਾ ਜਾਂਦਾ। ਯੂ.ਐੱਸ. ਇੰਡੀਅਨ ਪਾਲਿਟੀਕਲ ਐਕਸ਼ਨ ਕਮੇਟੀ ਨੇ ਕਿਹਾ ਕਿ ਦੁਨੀਆਂ ਦੇ ਤੀਜੇ ਸਭ ਤੋਂ ਵੱਡੇ ਧਰਮ ਦੇ ਬਾਰੇ ਇਹ ਨਜ਼ਰੀਆ ਬੜਾ ਅਜੀਬ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article