PUNJABMAILUSA.COM

ਸ਼ਿਮਲਾ ‘ਚ ਬੱਸ ਸਟੈਂਡ ਨੇੜੇ ਘਰ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਦਹਿਸ਼ਤ

ਸ਼ਿਮਲਾ ‘ਚ ਬੱਸ ਸਟੈਂਡ ਨੇੜੇ ਘਰ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਦਹਿਸ਼ਤ

ਸ਼ਿਮਲਾ ‘ਚ ਬੱਸ ਸਟੈਂਡ ਨੇੜੇ ਘਰ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਦਹਿਸ਼ਤ
June 07
07:11 2019

ਸ਼ਿਮਲਾ, 7 ਜੂਨ (ਪੰਜਾਬ ਮੇਲ)- ਇੱਥੇ ਦੀ ਲੱਕੜ ਮਾਰਕਿਟ ‘ਚ ਦੇਰ ਰਾਤ ਕਰੀਬ 12:25 ਵਜੇ ਅੱਗ ਲੱਗ ਗਈ। ਇਸ ਕਾਰਨ ਜ਼ੋਰਦਾਰ ਧਮਾਕੇ ਵੀ ਹੋਏ। ਇਨ੍ਹਾਂ ਧਮਾਕਿਆਂ ਦੀਆਂ ਆਵਾਜ਼ਾਂ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਸਲ ਜਾਣਕਾਰੀ ਮੁਤਾਬਕ ਲੱਕੜ ਬਾਜ਼ਾਰ ਬੱਸ ਸਟੈਂਡ ਨੇੜੇ ਇੱਕ ਘਰ ‘ਚ ਅੱਗ ਲੱਗੀ ਹੈ ਜੋ ਕਾਫੀ ਸਾਲਾਂ ਤੋਂ ਬੰਧ ਪਿਆ ਸੀ। ਇਸ ਨੂੰ ਆਮ ਲੋਕਾਂ ਨੇ ਨਸ਼ੇ ਦਾ ਅੱਡਾ ਬਣਾ ਲਿਆ ਸੀ। ਅੱਗ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਰ ਪਾਸੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ। ਜਿਸ ਮਕਾਨ ਨੂੰ ਅੱਗ ਲੱਗੀ ਹੈ, ਉਹ ਛੇ ਮੰਜ਼ਲਾ ਸੀ ਤੇ ਹਾਦਸੇ ਸਮੇਂ ਇਸ ‘ਚ ਕੋਈ ਨਹੀਂ ਸੀ। ਅੱਗ ਲੱਗਣ ਤੋਂ ਬਾਅਦ ਘਰ ਢਹਿ-ਢੇਰੀ ਹੋ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਤਿੰਨ ਸਟੇਸ਼ਨਾਂ ਤੋਂ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। 30 ਮੁਲਾਜ਼ਮਾਂ ਨੇ ਕਰੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ‘ਤੇ ਕਾਬੂ ਤਾਂ ਪਾ ਲਿਆ ਪਰ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article