PUNJABMAILUSA.COM

ਸ਼ਿਵ ਸੈਨਾ ਨੂੰ ਸਿੱਧੂ ਦਾ ਪਾਕਿਸਤਾਨ ਜਾਣਾ ਮਨਜ਼ੂਰ ਨਹੀਂ

ਸ਼ਿਵ ਸੈਨਾ ਨੂੰ ਸਿੱਧੂ ਦਾ ਪਾਕਿਸਤਾਨ ਜਾਣਾ ਮਨਜ਼ੂਰ ਨਹੀਂ

ਸ਼ਿਵ ਸੈਨਾ ਨੂੰ ਸਿੱਧੂ ਦਾ ਪਾਕਿਸਤਾਨ ਜਾਣਾ ਮਨਜ਼ੂਰ ਨਹੀਂ
August 12
09:46 2018

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)-ਸਾਬਕਾ ਕ੍ਰਿਕਟਰ ਇਮਰਾਨ ਖਾਨ 18 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣਗੇ। ਇਮਰਾਨ ਨੇ ਸੁਨੀਲ ਗਾਵਸਕਰ, ਕਪਿਲ ਦੇਵ ਤੇ ਨਵਜੋਤ ਸਿੱਧੂ ਨੂੰ ਸਹੁੰ ਚੁਕ ਸਮਾਗਮ ‘ਚ ਸ਼ਿਰਕਤ ਕਰਨ ਦਾ ਸੱਦਾ ਭੇਜਿਆ ਹੈ। ਸਿੱਧੂ ਨੇ ਇਸ ਸਮਾਗਮ ‘ਚ ਜਾਣ ਦੀ ਇੱਛਾ ਨਾਲ ਗ੍ਰਹਿ ਮੰਤਰਾਲੇ ਨੂੰ ਅਰਜ਼ੀ ਵੀ ਭੇਜ ਦਿੱਤੀ ਹੈ ਪਰ ਸਿੱਧੂ ਵੱਲੋਂ ਇਮਰਾਨ ਖਾਨ ਦਾ ਸੱਦਾ ਕਬੂਲਣ ‘ਤੇ ਸ਼ਿਵ ਸੈਨਾ ਨੇ ਇਤਰਾਜ਼ ਜਤਾਇਆ। ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਓਤ ਨੇ ਕਿਹਾ ਕਿ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਪਹਿਲਾਂ ਸੀਮਾ ‘ਤੇ ਸ਼ਹੀਦ ਹੋਏ ਮੇਜਰ ਕੌਸਤੁਭ ਰਾਣੇ ਦੇ ਘਰ ਜਾਣਾ ਚਾਹੀਦਾ ਹੈ। ਉਨ੍ਹਾਂ ਦੇ ਪਰਿਵਾਰ, ਬੱਚਿਆਂ ਤੇ ਪਤਨੀ ਨੂੰ ਮਿਲਣਾ ਚਾਹੀਦਾ ਹੈ। ਜੇਕਰ ਤਸੱਲੀ ਮਿਲੇ ਤਾਂ ਇਮਰਾਨ ਖਾਨ ਦੇ ਸਮਾਗਮ ‘ਚ ਜਾਣ ਦਾ ਸਿੱਧੂ ਸੋਚ ਸਕਦੇ ਹਨ।
ਮੋਦੀ ਨੇ ਇਮਰਾਨ ਨੂੰ ਤੋਹਫੇ ਵਜੋਂ ਭੇਜਿਆ ਬੈਟ
ਇਸ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖਾਨ ਲਈ ਤੋਹਫੇ ਵਜੋਂ ਭਾਰਤੀ ਹਾਈ ਕਮਿਸ਼ਨਰ ਅਜਯ ਬਸਾਰੀਆ ਹੱਥ ਕ੍ਰਿਕਟ ਬੈਟ ਪਾਕਿਸਤਾਨ ਭੇਜਿਆ ਹੈ। ਇਸ ਦੇ ਨਾਲ ਹੀ ਮੋਦੀ ਨੇ ਇਮਰਾਨ ਲਈ ਸੰਦੇਸ਼ ਵੀ ਭੇਜਿਆ ਹੈ। ਖਾਸ ਗੱਲ ਹੈ ਕਿ ਮੋਦੀ ਵੱਲੋਂ ਭੇਜੇ ਬੈਟ ‘ਤੇ ਪੂਰੀ ਭਾਰਤੀ ਕ੍ਰਿਕਟ ਟੀਮ ਦੇ ਦਸਤਖ਼ਤ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article