PUNJABMAILUSA.COM

ਸ਼ੀਆ ਸੈਂਟਰਲ ਬੋਰਡ ਦੇ ਪ੍ਰਧਾਨ ਵਸੀਮ ਰਿਜਵੀ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਵੱਲੋਂ ਮਿਲੀ ਧਮਕੀ

ਸ਼ੀਆ ਸੈਂਟਰਲ ਬੋਰਡ ਦੇ ਪ੍ਰਧਾਨ ਵਸੀਮ ਰਿਜਵੀ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਵੱਲੋਂ ਮਿਲੀ ਧਮਕੀ

ਸ਼ੀਆ ਸੈਂਟਰਲ ਬੋਰਡ ਦੇ ਪ੍ਰਧਾਨ ਵਸੀਮ ਰਿਜਵੀ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਵੱਲੋਂ ਮਿਲੀ ਧਮਕੀ
January 14
13:36 2018

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਸ਼ੀਆ ਸੈਂਟਰਲ ਬੋਰਡ ਦੇ ਪ੍ਰਧਾਨ ਵਸੀਮ ਰਿਜਵੀ ਨੂੰ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਵੱਲੋਂ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਮਦਰੱਸਾ ਸਿੱਖਿਆ ਦੀ ਅਲੋਚਨਾ ਕਰਨ ‘ਤੇ ਮਿਲੀ ਹੈ। ਇਸ ਨੂੰ ਲੈ ਕੇ ਰਿਜਵੀ ਨੇ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਰਿਜਵੀ ਨੇ ਦਾਊਦ ਖਿਲਾਫ ਨਾਮਜ਼ਦ ਰਿਪੋਰਟ ਦਰਜ ਕਰਵਾਈ ਹੈ। ਰਿਜਵੀ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਸ਼ਨੀਵਾਰ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ। ਫੋਨ ਕਰਨ ਵਾਲੇ ਅਣਜਾਣ ਵਿਅਕਤੀ ਨੇ ਖੁਦ ਨੂੰ ‘ਡੀ ਕੰਪਨੀ’ ਦਾ ਆਦਮੀ ਦੱਸਿਆ ਅਤੇ ‘ਭਾਈ’ ਦੇ ਨਾਮ ‘ਤੇ ਧਮਕੀ ਦਿੱਤੀ। ਰਿਜਵੀ ਨੇ ਕਿਹਾ ਕਿ ਫੋਨ ਨੇਪਾਲ ਤੋਂ ਆਇਆ ਸੀ। ਉਸ ਵਿਅਕਤੀ ਨੇ ਮਦਰੱਸਿਆਂ ਦੇ ਮਾਮਲੇ ‘ਚ ਚੱਲ ਰਹੇ ਵਿਵਾਦ ਨੂੰ ਲੈ ਕੇ ਦਾਊਦ ਵਲੋਂ ਧਮਕਾਇਆ ਕਿ ਜਲਦੀ ਮੌਲਾਨਾਂ ਤੋਂ ਉਹ ਮਾਫੀ ਮੰਗਣ, ਨਹੀਂ ਤਾਂ ਉਨ੍ਹਾਂ ਵੱਲੋਂ ਪਰਿਵਾਰ ਨੂੰ ਬੰਬ ਧਮਾਕੇ ਨੂੰ ਉਡਾ ਦਿੱਤਾ ਜਾਵੇਗਾ।
ਰਿਜਵੀ ਨੇ ਕਿਹਾ ਕਿ ਇਸ ਫੋਨ ਨਾਲ ਸਾਬਿਤ ਹੁੰਦਾ ਹੈ ਕਿ ਕੁਝ ਕੱਟਰਪੰਥੀਆਂ ਮੁੱਲਾਵਾਂ ਦੇ ਤਾਰ ਸਿੱਧੇ ਤੌਰ ‘ਤੇ ਦਾਊਦ ਨਾਲ ਜੁੜੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਫੋਨ ਦੀ ਕਾਲ ਦੀ ਰਿਕਾਰਡਿੰਗ ਅਜੇ ਵੀ ਉਨ੍ਹਾਂ ਦੇ ਕੋਲ ਮੌਜ਼ੂਦ ਹੈ। ਦੱਸਣਾ ਚਾਹੁੰਦੇ ਹਾਂ ਕਿ ਰਿਜਵੀ ਨੇ ਮਦਰੱਸਾ ਸਿੱਖਿਆ ਖਿਲਾਫ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਬਾਕਾਇਦਾ ਚਿੱਠੀ ਲਿਖੀ ਸੀ। ਉਨ੍ਹਾਂ ਨੇ ਮਦਰੱਸਿਆਂ ਸਿੱਖਿਆ ਦੀ ਜਗ੍ਹਾ ਸਾਰੇ ਮਦਰੱਸਿਆਂ ਨੂੰ ਸੀ.ਬੀ.ਐੱਸ.ਈ. ਜਾਂ ਆਈ.ਈ.ਐੈੱਸ.ਈ. ਸਕੂਲਾਂ ਨਾਲ ਐਫੀਲੀਏਟ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਜਮਾਤ-ਏ-ਉਲੇਮਾ-ਏ-ਹਿੰਦ ਨੇ ਵਸੀਮ ਰਿਜਵੀ ‘ਤੇ 20 ਕਰੋੜ ਦਾ ਮਾਨਹਾਨੀ ਦਾ ਮੁਕੱਦਮਾ ਠੋਕ ਦਿੱਤਾ। ਨਾਲ ਹੀ ਉਨ੍ਹਾਂ ਅੱਗੇ ਮਾਫੀ ਮੰਗਣ ਦੀ ਸ਼ਰਤ ਵੀ ਰੱਖੀ। ਜਮਾਤ-ਏ-ਉਲੇਮਾ-ਏ-ਹਿੰਦ ਨੇ ਇਸ ਬਾਰੇ ‘ਚ ਕਿਹਾ ਸੀ ਕਿ ਰਿਜਵੀ ਨੇ ਪੀ.ਐੈੱਮ. ਨੂੰ ਜੋ ਚਿੱਠੀ ਲਿੱਖੀ ਹੈ, ਉਸ ‘ਚ ਬੇਹੱਦ ਅਪਮਾਨਜਨਕ ਗੱਲਾਂ ਲਿਖੀਆਂ ਗਈਆਂ ਹਨ ਅਤੇ ਇਸ ਚਿੱਠੀ ਦੀ ਵਜ੍ਹਾ ਨਾਲ ਮਦਰੱਸਿਆਂ ਦਾ ਮੁਸਲਮਾਨਾਂ ਦੀ ਦਿੱਖ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article