PUNJABMAILUSA.COM

ਸ਼ੀਤਕਾਲੀਨ ਓਲੰਪਿਕ ਖੇਡਾਂ ‘ਚ ਨਾਰਥ ਕੋਰੀਆ ਦੀ ਹਿੱਸੇਦਾਰੀ ਖਿਲਾਫ ਦੱਖਣੀ ਕੋਰੀਆ ‘ਚ ਕਿਮ ਦੀਆਂ ਤਸਵੀਰਾਂ ਤੇ ਝੰਡੇ ਸਾੜੇ ਗਏ

January 23
17:45 2018

ਸਿਓਲ, 23 ਜਨਵਰੀ (ਪੰਜਾਬ ਮੇਲ)- ਸ਼ੀਤਕਾਲੀਨ ਓਲੰਪਿਕ ਖੇਡਾਂ ‘ਚ ਨਾਰਥ ਕੋਰੀਆ ਦੀ ਹਿੱਸੇਦਾਰੀ ਖਿਲਾਫ ਦੱਖਣੀ ਕੋਰੀਆ ‘ਚ ਇਕ ਵੱਡੀ ਰੈਲੀ ਕੱਢੀ ਗਈ। ਇਸ ਦੌਰਾਨ ਕਿਮ ਜੋਂਗ ਉਨ ਦੀਆਂ ਤਸਵੀਰਾਂ ਤੇ ਰਾਸ਼ਟਰੀ ਝੰਡੇ ਸਾੜੇ ਗਏ। ਇਸ ‘ਤੇ ਨਾਰਥ ਕੋਰੀਆ ਨੇ ਕਾਫੀ ਨਾਰਾਜ਼ਗੀ ਜ਼ਾਹਿਰ ਕੀਤੀ। ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਵੱਲੋਂ ਪ੍ਰਕਾਸ਼ਿਤ ਇਕ ਲੇਖ ‘ਚ ਪਯੋਂਗਯਾਂਗ ਨੇ ਦੱਖਣੀ ਕੋਰੀਆ ਦੇ ਕੰਜ਼ਰਵੇਟਿਵ ‘ਤੇ ਦੋਸ਼ ਲਗਾਇਆ ਕਿ ਉਹ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਚੰਗੇ ਹੋਏ ਦੋ ਪੱਖੀ ਸੰਬੰਧਾਂ ਨੂੰ ਮੁੜ ਵਿਗਾੜਣ ਦੀ ਕੋਸ਼ਿਸ਼ ਕਰ ਰਹੇ ਹਨ।
ਨਾਰਥ ਕੋਰੀਆ ਨੇ ਆਪਣੇ ਨੇਤਾ ਦੀਆਂ ਤਸਵੀਰਾਂ ਨੂੰ ਸਾੜੇ ਜਾਣ ਦੇ ਕਦਮ ਨੂੰ ਅਨੈਤਿਕ ਕਰਾਰ ਦਿੱਤਾ ਹੈ। ਲੇਖ ‘ਚ ਦੋਸ਼ ਲਗਾਇਆ ਗਿਆ ਹੈ ਕਿ ਅਜਿਹੇ ਕੰਮ ਰਵਾਇਤੀ ਵਿੰਗ ਕੋਰੀਆਈ ਪੈਟ੍ਰਿਯਟਸ ਪਾਰਟੀ ਦੇ ਨੇਤਾ ਅੰਜਾਮ ਦੇ ਰਹੇ ਹਨ। ਨਾਰਥ ਕੋਰੀਆ ਨੇ ਅਜਿਹੀ ਘਟਨਾ ਨੂੰ ‘ਬੇਅਸਰ ਇੰਟਰਾਨਿਸਿਸ’ ਕਰਾਰ ਦਿੱਤਾ। ਲੇਖ ‘ਚ ਉਨਾਂ੍ਹ ਦੋਸ਼ਾਂ ਨੂੰ ਵੀ ਖਾਰਿਜ ਕਰ ਦਿੱਤਾ ਗਿਆ ਜਿਸ ‘ਚ ਇਹ ਕਿਹਾ ਜਾ ਰਿਹਾ ਸੀ ਕਿ ਉੱਤਰ ਕੋਰੀਆ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਪੂਰਾ ਕਰਨ ਲਈ ਸਮੇਂ ਹਾਸਲ ਕਰਨ ਦੀ ਕੋਸ਼ਿਸ਼ ‘ਚ ਖੇਡਾਂ ‘ਚ ਹਿੱਸਾ ਲੈ ਰਿਹਾ ਹੈ।
ਦੱਖਣੀ ਕੋਰੀਆ ਅਮਰੀਕੀ ਗਠਜੋੜ ‘ਚ ਅੱੜਿਕਾ ਪਾਉਣ ਤੇ ਸੰਯੁਕਤ ਰਾਸ਼ਟਰ ਵੱਲੋਂ ਲਗਾਈ ਗਈ ਆਰਥਿਕ ਪਾਬੰਦੀ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਦੇ ਦੋਸ਼ਾਂ ਦੇ ਲੇਖ ‘ਚ ਉੱਤਰ ਕੋਰੀਆ ਨੇ ਖਾਰਿਜ ਕੀਤਾ ਹੈ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦਫਤਰ ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕੀਤਾ ਜਿਸ ‘ਚ ਓਲੰਪਿਕ ਖੇਡਾਂ ‘ਚ ਉੱਤਰ ਕੋਰੀਆ ਦੀ ਹਿੱਸੇਦਾਰੀ ਦਾ ਲੋਕਾਂ ਨੂੰ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
ਬਿਆਨ ‘ਚ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਦੀ ਇਸ ਗੱਲ ਨੂੰ ਦੁਹਰਾਇਆ ਗਿਆ ਹੈ ਕਿ ਇਸ ਕਦਮ ਨਾਲ ਕੋਰੀਆ ਪ੍ਰਾਇਦੀਪ ‘ਚ ਸ਼ਾਂਤੀ ਤੇ ਸਥਿਰਤਾ ਲਿਆਉਣ ‘ਚ ਮਦਦ ਮਿਲੇਗੀ। ਬਿਆਨ ‘ਚ ਅਪੀਲ ਕੀਤੀ ਗਈ ਹੈ ਕਿ ਖੇਡਾਂ ਲਈ ਉੱਤਰ ਕੋਰੀਆ ਦੇ ਵਫਦ ਦਾ ਸਵਾਗਤ ਗਰਮਜੋਸ਼ੀ ਨਾਲ ਕੀਤਾ ਜਾਵੇ। ਸ਼ੀਤਕਾਲੀਨ ਓਲੰਪਿਕ ਖੇਡਾਂ 9 ਫਰਵਰੀ ਤੋਂ ਸ਼ੁਰੂ ਹੋਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article