PUNJABMAILUSA.COM

ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹੋਵੇਗਾ ਨਵਾਜ਼ ਸ਼ਰੀਫ ਦੀ ਪਤਨੀ ਦਾ ਸਸਕਾਰ

ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹੋਵੇਗਾ ਨਵਾਜ਼ ਸ਼ਰੀਫ ਦੀ ਪਤਨੀ ਦਾ ਸਸਕਾਰ

ਸ਼ੁੱਕਰਵਾਰ ਨੂੰ ਪਾਕਿਸਤਾਨ ਵਿਚ ਹੋਵੇਗਾ ਨਵਾਜ਼ ਸ਼ਰੀਫ ਦੀ ਪਤਨੀ ਦਾ ਸਸਕਾਰ
September 13
10:28 2018

ਲਾਹੌਰ, 13 ਸਤੰਬਰ (ਪੰਜਾਬ ਮੇਲ)-ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਮੁਖੀ ਸ਼ਾਹਬਾਜ਼ ਸ਼ਰੀਫ, ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਅਤੇ ਅਪਣੀ ਭਾਬੀ ਕੁਲਸੁਮ ਦੀ ਮ੍ਰਿਤਕ ਦੇਹ ਲੈਣ ਦੇ ਲਈ ਰਵਾਨਾ ਪਹੁੰਚ ਗਏ। ਸ਼ਾਹਬਾਜ਼ ਸ਼ਰੀਫ ਅੱਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ ਦੇ ਲਈ ਰਵਾਨਾ ਹੋਏ। ਕੁਲਸੁਮ ਦਾ ਕੈਂਸਰ ਕਾਰਨ ਲੰਮੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ।
ਜਿਓ Îਨਿਊਜ਼ ਦੀ ਰਿਪੋਰਟ ਮੁਤਾਬਕ ਬੇਗਮ ਕੁਲਸੁਮ ਦੇ ਜਨਾਜ਼ੇ ਦੀ ਨਮਾਜ ਰੀਜੈਂਟ ਪਾਰਕ ਈਦਗਾਹ ਵਿਚ ਅਦਾ ਕੀਤੀ ਜਾਵੇਗੀ। ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੁਲਸੁਮ ਦੀ ਲਾਸ਼ ਨੂੰ ਪਾਕਿਸਤਾਨ ਦੇ ਲਈ ਰਵਾਨਾ ਕੀਤਾ ਜਾਵੇਗਾ। ਸ਼ਰੀਫ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਜਾਤੀ ਉਮਰਾ ਵਿਚ ਦਫ਼ਨਾਇਆ ਜਾਵੇਗਾ। ਕੁਲਸੁਮ ਨੂੰ ਪਿਛਲੇ ਸਾਲ ਗਲ਼ੇ ਦਾ ਕੈਂਸਰ ਹੋਣ ਦਾ ਪਤਾ ਚਲਿਆ ਸੀ ਜਿਸ ਤੋਂ ਬਾਅਦ ਲੰਡਨ ਵਿਚ ਉਨ੍ਹਾਂ ਦੀ ਕਈ ਵਾਰ ਸਰਜਰੀ ਕੀਤੀ ਗਈ। ਜੂਨ ਵਿਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਵੈਂਟੀਲੇਟਰ ‘ਤੇ ਸੀ।
ਦੱਸਣਯੋਗ ਹੈ ਕਿ ਤਿੰਨਾਂ ਨੂੰ ਲੰਡਨ ਦੇ ਪ੍ਰਾਪਰਟੀ ਕੇਸ ਵਿਚ ਪਾਕਿਸਤਾਨ ਦੇ ਨੈਸ਼ਨਲ ਅਕਾਊਂਟਬਿਲਿਟੀ ਬਿਊਰੋ ਨੇ ਸਜ਼ਾ ਸੁਣਾਈ ਹੈ। ਨਵਾਜ਼ ਸ਼ਰੀਫ ਨੂੰ ਦਸ ਸਾਲ ਅਤੇ ਉਨ੍ਹਾਂ ਦੀ ਧੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਜਵਾਈ ਨੂੰ Îਇੱਕ ਸਾਲ ਦੀ ਸਜ਼ਾ ਮਿਲੀ ਹੈ। ਤਿੰਨੋਂ ਜਣੇ 13 ਜੁਲਾਈ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਬੰਦ ਹਨ।
68 ਸਾਲਾ ਕੁਲਸੁਮ ਗਲ਼ੇ ਦੇ ਕੈਂਸਰ ਨਾਲ ਪੀੜਤ ਸੀ ਅਤੇ ਮੰਗਲਵਾਰ ਨੂੰ ਲੰਡਨ ਦੇ ਹਾਰਲੇ ਸਟਰੀਟ ਕਲੀਨਿਕ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।
ਪਾਕਿਸਤਾਨ ਦੇ ਰਾਵਲਪਿੰਡੀ ਸਥਿਤ ਅਦਿਆਲਾ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਬੇਟੀ ਮਰੀਅਮ ਅਤੇ ਜਵਾਈ ਮੁਹੰਮਦ ਸਫਦਰ ਨੂੰ ਕੁਲਸੁਮ ਦੇ ਸਸਕਾਰ ਵਿਚ ਸ਼ਾਮਲ ਹੋਣ ਦੇ ਲਈ ਪੈਰੋਲ ਮਿਲਣ ਤੋਂ ਬਾਅਦ ਤਿੰਨੋਂ ਬੁਧਵਾਰ ਸਵੇਰੇ ਲਾਹੌਰ ਪੁੱਜੇ। ਨਵਾਜ਼, ਮਰੀਅਮ ਅਤੇ ਸਫਦਰ ਫਿਲਹਾਲ ਅਪਣੇ ਜਾਤੀ ਉਮਰਾ ਨਿਵਾਸ ਵਿਚ ਹਨ ਜਿੱਥੇ ਉਹ ਅਪਣੇ ਘਰ ਵਾਲਿਆਂ ਅਤੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ।
ਮਾਂ ਦੀ ਮੌਤ ਤੋ ਬਾਅਦ ਦੁਖੀ ਮਰਿਮਮ ਨੇ ਕਿਹਾ ਕਿ ਉਨ੍ਹਾਂ ਇਸ ਗੱਲ ਦਾ ਬੇਹੱਦ ਅਫ਼ਸੋਸ ਹੈ ਕਿ ਉਹ ਅਪਣੀ ਮਾਂ ਦੇ ਆਖਰੀ ਸਮੇਂ ਵਿਚ ਉਨ੍ਹਾਂ ਦੇ ਕੋਲ ਨਹੀਂ ਸੀ। ਮੈਂ ਬੇਹੱਦ ਦੁਖੀ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article