PUNJABMAILUSA.COM

ਸ਼ੇਰਾ ਨੇ ਕੀਤੀ ਸੀ ਡੇਰਾ ਸੱਚਾ ਸੌਦਾ ਸਮਰਥਕ ਪਿਉ-ਪੁੱਤ ਦੀ ਹੱਤਿਆ

December 02
11:33 2017

ਮੋਹਾਲੀ, 2 ਦਸੰਬਰ (ਪੰਜਾਬ ਮੇਲ)- ਆਾਰਐਸਐਸ ਨੇਤਾ ਰਵਿੰਦਰ ਗੋਸਾਈਂ ਦੀ ਹੱਤਿਆ ਵਿਚ ਸ਼ਾਮਲ ਰਮਨਦੀਪ ਸਿੰਘ ਉਰਫ ਕੈਨੇਡੀਅਨ ਅਤੇ ਹਰਦੀਪ ਸਿੰਘ ਉਰਫ ਸ਼ੇਰਾ ਦੇ ਨਿਸ਼ਾਨੇ ‘ਤੇ ਡੇਰਾ ਸੱਚਾ ਸੌਦਾ ਦੇ ਸਮਰਥਕ ਸਨ। ਇੰਨਾ ਹੀ ਨਹੀਂ ਫਰਵਰੀ ਵਿਚ ਖੰਨਾ ਵਿਚ ਹੋਈ ਡੇਰਾ ਸਮਰਥਕ ਪਿਉ-ਪੁੱਤ ਦੀ ਹੱਤਿਆ ਵਿਚ ਵੀ ਉਕਤ ਦੋਸ਼ੀ ਸ਼ਾਮਲ ਸੀ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਇਹ ਗੱਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐਨਆਈਏ ਦੁਆਰਾ ਰਿਮਾਂਡ ‘ਤੇ ਲਏ ਦੋਵੇਂ ਦੋਸ਼ੀਆਂ ਨੇ ਕਬੂਲੀ ਹੈ। ਐਨਆਈਏ ਨੇ ਅਦਾਲਤ ‘ਚ ਦੋਸ਼ੀਆਂ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ ਜਦ ਕਿ ਅਦਾਲਤ ਨੇ ਦੋਸ਼ੀਆਂ ਨੂੰ ਛੇ ਦਸੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ। ਜਾਣਕਾਰੀ ਮੁਤਾਬਕ ਸਤਪਾਲ ਕੁਮਾਰ 65 ਅਤੇ ਉਸ ਦਾ ਬੇਟਾ ਰਮੇਸ਼ 40 ਦੀ ਹੱਤਿਆ 26 ਫਰਵਰੀ 2017 ਨੂੰ ਖੰਨਾ ਦੇ ਕੋਲ ਸਥਿਤ ਇੱਕ ਪਿੰਡ ਵਿਚ ਵਾਪਰੀ ਸੀ। ਜਿਸ ਸਮੇਂ ਦੋਵਾਂ ਦੀ ਹੱਤਿਆ ਹੋਈ ਸੀ ਉਸ ਸਮੇਂ ਉਹ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰ ਦੀ ਕੰਟੀਨ ਵਿਚ ਮੌਜੂਦ ਸੀ। ਉਸ ਦੇ ਬਾਅਦ ਤੋਂ ਇਹ ਕੇਸ ਉਲਝਿਆ ਹੋਇਆ ਸੀ। ਐਨਆਈਏ ਦੇ ਇਕ ਅਧਿਕਾਰੀ ਨੇ ਨਾਂ ਨਾ ਲਿਖਣ ਦੀ ਸ਼ਰਤ ‘ਤੇ ਦੱਸਿਆ ਕਿ ਵਿਦੇਸ਼ਾਂ ਵਿਚ ਬੈਠੇ ਕੱਟੜਪੰਥੀਆਂ ਦੇ ਕਹਿਣ ‘ਤੇ ਹੀ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਯੂਕੇ ਬੇਸਡ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਆਈਐਸਆਈਐਫ ਸਮੇਤ ਕੁਝ ਸੰਗਠਨਾਂ ਦੇ ਟਚ ਵਿਚ ਸੀ। ਮਾਮਲੇ ਵਿਚ ਪਾਕਿਸਤਾਨ ਦੀ ਸਿੱਧੀ ਭੂਮਿਕਾ ਸਾਹਮਣੇ ਆ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ