PUNJABMAILUSA.COM

ਸ਼੍ਰੀਨਗਰ ‘ਚ ਸੀ.ਆਰ.ਪੀ.ਐੱਫ. ਕੈਂਪ ‘ਤੇ ਹਮਲੇ ਤੋਂ ਬਾਅਦ ਹੋਈ ਝੜਪ ਦੌਰਾਨ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਕੀਤੀ ਪੱਥਰਬਾਜ਼ੀ

February 12
16:29 2018

ਸ਼੍ਰੀਨਗਰ, 12 ਫਰਵਰੀ (ਪੰਜਾਬ ਮੇਲ)- ਸ਼ਹਿਰ ਦੇ ਕਰਣਾਨਗਰ ਇਲਾਕੇ ‘ਚ ਸੀ.ਆਰ.ਪੀ.ਐੱਫ. ਕੈਂਪ ‘ਤੇ ਹਮਲੇ ਤੋਂ ਬਾਅਦ ਹੋਈ ਝੜਪ ਦੌਰਾਨ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਅੱਜ ਪੱਥਰਬਾਜ਼ੀ ਕੀਤੀ। ਪੱਥਰਬਾਜ਼ਾਂ ਨੂੰ ਰੋਕਣ ਲਈ ਸੁਰੱਖਿਆ ਬਲਾਂ ਨੇ ਆਂਸੂ ਗੈਸ ਦਾ ਇਸਤੇਮਾਲ ਕੀਤਾ। ਝੜਪ ਦੀ ਖਬਰ ਫੈਲਣ ਕਾਰਨ ਨੇੜਲੇ ਇਲਾਕਿਆਂ ਦੇ ਲੋਕ ਸੜਕਾਂ ‘ਤੇ ਉਤਰ ਆਏ ਅਤੇ ਆਜ਼ਾਦੀ ਸਮਰਥਕ ਤੇ ਭਾਰਤੀ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਮੁਠਭੇੜ ਸਥਾਨ ਵੱਲ ਮਾਰਚ ਕਰਨ ਲੱਗੇ।
ਸੁਰੱਖਿਆ ਬਲਾਂ ਨੇ ਆਂਸੂ ਗੈਸ ਦਾ ਇਸਤੇਮਾਲ ਕਰ ਕੇ ਉਨ੍ਹਾਂ ਨੂੰ ਭਜਾ ਦਿੱਤਾ ਪਰ ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਉਨ੍ਹਾਂ ‘ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਹਾਲਾਂਕਿ ਦੋਵੇਂ ਪੱਖਾਂ ਵਿਚਾਲੇ ਹੋਈ ਇਸ ਝੜਪ ‘ਚ ਕਿਸੇ ਤਰ੍ਹਾਂ ਦੇ ਵੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
ਸ਼ਹਿਰ ਦੇ ਕਰਣਾਨਗਰ ਇਲਾਕੇ ‘ਚ ਸੀ. ਆਰ. ਪੀ. ਐੱਫ. ਕੈਂਪ ‘ਤੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸ਼੍ਰੀਨਗਰ ਸ਼ਹਿਰ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਤੋਂ ਹੁਕਮ ਮਿਲਣ ਦੇ ਬਾਅਦ ਸ਼੍ਰੀਨਗਰ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਇਕ ਅਧਿਕਾਰੀ ਨੇ ਦੱਸਿਆ ਕਿ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਕਰਨਾਨਗਰ ‘ਚ ਹੋਏ ਹਮਲੇ ਦੇ ਮੱਦੇਨਜ਼ਰ ਲਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article