PUNJABMAILUSA.COM

ਸ਼੍ਰੀਲੰਕਾ ਦੇ ਆਫ ਸਪਿਨਰ ਦਿਲਰੂਵਾਨ ਪਰੇਰਾ ਨੇ ਸਭ ਤੋਂ ਘੱਟ ਮੈਚਾਂ ‘ਚ 100 ਵਿਕਟਾਂ ਹਾਸਲ ਕਰਨ ਦਾ ਬਣਾਇਆ ਰਿਕਾਰਡ

December 02
16:46 2017

ਨਵੀਂ ਦਿੱਲੀ, 2 ਦਸੰਬਰ (ਪੰਜਾਬ ਮੇਲ)- ਸ਼੍ਰੀਲੰਕਾ ਦੇ ਆਫ ਸਪਿਨਰ ਦਿਲਰੂਵਾਨ ਪਰੇਰਾ ਨੇ ਭਾਰਤ ਦੇ ਖਿਲਾਫ ਇੱਥੇ ਚੱਲ ਰਹੇ ਤੀਜੇ ਤੇ ਆਖਰੀ ਟੈਸਟ ਮੈਚ ‘ਚ ਆਪਣੀ ਟੀਮ ਵਲੋਂ ਸਭ ਤੋਂ ਘੱਟ ਮੈਚਾਂ 100 ਵਿਕਟਾਂ ਹਾਸਲ ਕਰਨ ਦਾ ਰਿਕਾਰਡ ਬਣਾਇਆ ਹੈ। ਪਰੇਰਾ ਨੇ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (23) ਨੂੰ ਆਊਟ ਕਰਕੇ ਸ਼੍ਰੀਲੰਕਾ ਦੇ ਮਹਾਨ ਸਪਿਨਰ ਮੁਥੱਈਆ ਮੁਰਲੀਧਰਨ ਦਾ ਰਿਕਾਰਡ ਤੋੜਿਆ। ਉਨ੍ਹਾਂ ਨੇ ਆਪਣਾ 100ਵਾਂ ਵਿਕਟ 25ਵੇਂ ਮੈਚ ‘ਚ ਹਾਸਲ ਕੀਤਾ।
ਜਦਕਿ ਮੁਰਲੀਧਰਨ ਨੇ 27ਵੇਂ ਮੈਚ ‘ਚ ਇਹ ਉਪਲੱਬਧੀ ਹਾਸਲ ਕੀਤੀ ਸੀ। ਪਰੇਰਾ 100 ਟੈਸਟ ਵਿਕਟ ਹਾਸਲ ਕਰਨ ਵਾਲੇ 6ਵੇਂ ਸ਼੍ਰੀਲੰਕਾਈ ਗੇਂਦਬਾਜ਼ ਹਨ। ਪਰੇਰਾ 25 ਟੈਸਟਾਂ ਦੀ ਪਾਰੀਆਂ ‘ਚ ਇਸ ਉਪਲੱਬਧੀਆ ‘ਤੇ ਪਹੁੰਚੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ