PUNJABMAILUSA.COM

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ 100 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰਾਜੈਕਟ ਮਨਜ਼ੂਰ

September 11
11:30 2018

ਕਪੂਰਥਲਾ, 11 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਮਨਾਏ ਜਾਣ ਵਾਲੇ ਸਮਾਗਮ ਦੇ ਸੰਬੰਧ ‘ਚ 100 ਕਰੋੜ ਤੋਂ ਵੀ ਜਿਆਦਾ ਦੇ ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ, ਜਿਸ ਦੇ ਮਕਸਦ ਨਾਲ ਪੀ.ਡਬਲਿਊ.ਡੀ. ਦੇ ਅਫਸਰਾ ਅਤੇ ਇੰਜੀਨਅਰਾ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਉਨ੍ਹਾਂ ਨੂੰ ਸਾਰੇ ਪ੍ਰਾਜੈਕਟ ਸਮੇਂ ‘ਤੇ ਪੂਰੇ ਕਰਨ ਦੇ ਨਾਲ-ਨਾਲ ਇਸ ਦੀ ਕੁਆਲਿਟੀ ਨੂੰ ਵੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦਾ ਪ੍ਰਗਟਾਵਾ ਲੋਕ ਵਿਭਾਗ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਵਿਜੈ ਇੰਦਰ ਸਿੰਗਲਾ ਲੋਕ ਨਿਰਮਾਣ ਵਿਭਾਗ ਦੇ ਅਫਸਰਾ ਦੀ ਬੁਲਾਈ ਗਈ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਜਾਰੀ ਕੀਤੀ ਗਈ 100 ਕਰੋੜ ਦੀ ਰਕਮ ਤੋਂ 17. 40 ਕਰੋੜ ਰੁਪਏ 10 ਸੰਪਰਕ ਸੜਕਾ ਨੂੰ ਚੌੜਾ ਕਰਨ , 41.96 ਲੱਖ ਦੀ ਲਾਗਤ ਤੋਂ 4 ਪਲੇਨ ਸੜਕਾ ਨੂੰ ਚੌੜਾ ਕਰਨਾ, 47.32 ਕਰੋੜ ਦੀ ਲਾਗਤ ਨਾਲ 11 ਸੜਕਾਂ ਦੀ ਵਿਸ਼ੇਸ਼ ਮੁਰੰਮਤ , 7.70 ਕਰੋੜ ਦੀ ਲਾਗਤ ਨਾਲ ਪੁਲਾਂ ਦੇ ਉਸਾਰੀ ਸਬੰਧੀ 3 ਪ੍ਰਾਜੈਕਟ ਅਤੇ 5 ਕਰੋੜ ਰੁਪਏ ਦੀ ਲਾਗਤ ਸੁਲਤਾਨਪੁਰ ਲੋਧੀ ਵਿੱਚ ਨਵਾਂ ਆਰਾਮ ਘਰ ਦੇ ਉਸਾਰੀ ਦਾ ਕੰਮ ਸ਼ਾਮਲ ਹੈ । ਇਸ ਮੀਟਿੰਗ ਦੌਰਾਨ ਚੀਫ ਮੈਨੇਜਰ , ਸੁਪਰੀਡੈਂਟ ਇੰਜੀਨੀਅਰ , ਕਾਰਜਕਾਰੀ ਇੰਜੀਨੀਅਰ ਅਤੇ ਹੋਰ ਅਫਸਰਾ ਨੂੰ ਲੋਕ ਉਸਾਰੀ ਲਈ ਇਨ੍ਹਾਂ ਸਾਰੇ ਅਫਸਰਾ ਨੂੰ ਇਸ ਕਾਰਜਾਂ ਨੂੰ ਸਫਲਤਾਪੂਰਵਕ ਕਰਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਕਾਰਜਾਂ ਨੂੰ ਸਮੇਂ ‘ਤੇ ਪੂਰਾ ਕਰਕੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ