PUNJABMAILUSA.COM

ਸ਼੍ਰੋਮਣੀ ਕਮੇਟੀ ਟਰੂਡੋ ਨੂੰ ਸਿਰੀ ਸਾਹਿਬ ਕਰੇਗੀ ਭੇਟ

ਸ਼੍ਰੋਮਣੀ ਕਮੇਟੀ ਟਰੂਡੋ ਨੂੰ ਸਿਰੀ ਸਾਹਿਬ ਕਰੇਗੀ ਭੇਟ

ਸ਼੍ਰੋਮਣੀ ਕਮੇਟੀ ਟਰੂਡੋ ਨੂੰ ਸਿਰੀ ਸਾਹਿਬ ਕਰੇਗੀ ਭੇਟ
February 19
21:35 2018

ਅੰਮ੍ਰਿਤਸਰ, 19 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 21 ਫਰਵਰੀ ਨੂੰ ਦਰਬਾਰ ਸਾਹਿਬ ਮੱਥਾ ਟੇਕਣਗੇ। ਉਨ੍ਹਾਂ ਦੇ ਦੌਰੇ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਖ਼ਾਸ ਬੰਦੋਬਸਤ ਕਰ ਰਹੀ ਹੈ। ਟਰੂਡੋ ਦਾ ਸੁਆਗਤ ਕਰਨ ਦੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਦੀ ਆਮਦ ਸਬੰਧੀ ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਉਹ ਲਗਭਗ ਤਿੰਨ ਘੰਟੇ ਸ਼ਹਿਰ ਵਿਚ ਰੁਕਣਗੇ। ਉਹ 21 ਫਰਵਰੀ ਨੂੰ ਪਰਿਵਾਰ ਸਮੇਤ ਸਵੇਰੇ ਲਗਭਗ ਸਾਢੇ ਦਸ ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜਣਗੇ। ਲਗਭਗ 11.30 ਵਜੇ ਉਹ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ ਤੇ ਲਗਭਗ ਇੱਕ ਘੰਟਾ ਉਥੇ ਰੁਕਣਗੇ। ਇਸ ਦੌਰਾਨ ਮੱਥਾ ਟੇਕਣ ਤੋਂ ਇਲਾਵਾ ਉਹ ਲੰਗਰ ਘਰ ਵਿਚ ਸੇਵਾ ਕਰਨ ਲਈ ਵੀ ਜਾਣਗੇ । ਮਗਰੋਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪੰਥਕ ਰਵਾਇਤਾਂ ਮੁਤਾਬਕ ਪ੍ਰਧਾਨ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਵਿਸ਼ੇਸ਼ ਸੁਨਹਿਰੀ ਮਾਡਲ ਅਤੇ ਵਿਸ਼ੇਸ਼ ਰੂਪ ਵਿਚ ਤਿਆਰ ਕੀਤੀ ਸ੍ਰੀ ਸਾਹਿਬ ਯਾਦਗਾਰ ਵਜੋਂ ਭੇਟ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ। ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਜਸਟਿਨ ਟਰੂਡੋ ਦੇ ਸੁਆਗਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਵਾਈ ਅੱਡੇ ‘ਤੇ ਪੁੱਜਣ ਦਾ ਪ੍ਰੋਗਰਾਮ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article