PUNJABMAILUSA.COM

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਕਾਰਜਸ਼ੈਲੀ ‘ਚ ਪਾਰਦਰਸ਼ਤਾ ਜ਼ਰੂਰੀ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਕਾਰਜਸ਼ੈਲੀ ‘ਚ ਪਾਰਦਰਸ਼ਤਾ ਜ਼ਰੂਰੀ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀ ਕਾਰਜਸ਼ੈਲੀ ‘ਚ ਪਾਰਦਰਸ਼ਤਾ ਜ਼ਰੂਰੀ : ਪ੍ਰੋ. ਬਡੂੰਗਰ
June 24
13:49 2017

ਇੰਚਾਰਜ ਪੱਧਰ ਦੇ ਮੁਲਾਜ਼ਮਾਂ ਨਾਲ ਕੀਤੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 24 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੰਸਥਾ ਹੋਣ ਕਾਰਨ ਇਸ ਦੇ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਅਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ ਅਤੇ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਸਮੇਂ ਸਿਰ ਕਰਨ ਦੇ ਨਾਲ-ਨਾਲ ਕਾਰਜਸ਼ੈਲੀ ‘ਚ ਪਾਰਦਰਸ਼ਤਾ ਵੀ ਅਵੱਸ਼ਕ ਹੈ। ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ ਦੇ ਮੁਲਾਜ਼ਮਾਂ ਦੀ ਉਚੇਚੇ ਤੌਰ ‘ਤੇ ਸੱਦੀ ਮੀਟਿੰਗ ਮੌਕੇ ਪ੍ਰਗਟਾਏ। ਉਨ੍ਹਾਂ ਆਖਿਆ ਕਿ ਸੇਵਾ ਨਿਭਾਉਂਦਿਆਂ ਇਮਾਨਦਾਰੀ, ਸੁਹਿਰਦਤਾ, ਦ੍ਰਿੜ੍ਹਤਾ ਅਤੇ ਹਲੇਮੀ ਦਾ ਸੁਮੇਲ ਹੀ ਚੰਗੇ ਨਤੀਜੇ ਦੇ ਸਕਦਾ ਹੈ, ਜਦਕਿ ਥੋੜ੍ਹੀ ਜਿਹੀ ਵੀ ਲਾਪ੍ਰਵਾਹੀ ਸਮੁੱਚੀ ਵਿਵਸਥਾ ਨੂੰ ਸਵਾਲਾਂ ਦੇ ਘੇਰੇ ਵਿਚ ਲੈ ਆਉਂਦੀ ਹੈ। ਇਸ ਲਈ ਆਪੋ-ਆਪਣੀ ਜ਼ਿੰਮੇਵਾਰੀ ਸੰਜੀਦਗੀ ਨਾਲ ਨਿਭਾਈ ਜਾਵੇ।
ਮੀਟਿੰਗ ਦੌਰਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਵਿਭਾਗਾਂ ਦੇ ਕੰਮ-ਕਾਰ ਦੀ ਸਮੀਖਿਆ ਕਰਦਿਆਂ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਖ਼ਾਮੀਆਂ, ਤੁਰੱਟੀਆਂ ਦੂਰ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਹਤਰ ਵਿਵਸਥਾ ਲਈ ਇੰਚਾਰਜਾਂ ਨੂੰ ਆਪਣੇ ਜੂਨੀਅਰ ਕਰਮੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਵੀ ਪ੍ਰੇਰਨਾ ਕੀਤੀ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਫ਼ਾਈਲਾਂ ਸਮੇਂ ਸਿਰ ਅੱਗੇ ਤੋਰੀਆਂ ਜਾਣ ਤਾਂ ਜੋ ਕੰਮ ਵਿਚ ਖੜੋਤ ਨਾ ਆਵੇ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਪ੍ਰਿੰ. ਸਤਵੰਤ ਕੌਰ ਸਹਾਇਕ ਡਾਇਰੈਕਟਰ ਸਕੂਲਜ਼, ਸ. ਭਗਵੰਤ ਸਿੰਘ ਨਿੱਜੀ ਸਹਾਇਕ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸਮੇਤ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article