PUNJABMAILUSA.COM

ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
November 02
16:40 2017

ਅੰਮ੍ਰਿਤਸਰ, 2 ਨਵੰਬਰ (ਪੰਜਾਬ ਮੇਲ)- ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ‘ਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਲੋਕਾਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੇ ਕੀਤੇ ਗਏ ਕਤਲੇਆਮ ਦੀ ਸਾਲਾਨਾ ਯਾਦ ‘ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਉਪਰੰਤ ਪਾਵਨ ਗੁਰਬਾਣੀ ਦਾ ਮੁਖਵਾਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਨਵੰਬਰ 1984 ਵਿਚ ਬੇਦੋਸ਼ੇ ਸਿੱਖਾਂ ਦਾ ਦਿੱਲੀ ਸਮੇਤ ਵੱਖ-ਵੱਖ ਥਾਵਾਂ ਤੇ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ ਕਰਨਾ ਅਣਮਨੁੱਖੀ ਵਰਤਾਰੇ ਦੀ ਸਿਖ਼ਰ ਸੀ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਮੇਂ ਦੀ ਕੇਂਦਰੀ ਹਕੂਮਤ ਦੀ ਸ਼ਹਿ ‘ਤੇ ਕੀਤੇ ਗਏ ਇਸ ਕਰੂਰ ਕਾਰੇ ਦੇ ਅੱਲ੍ਹੇ ਜ਼ਖਮ ਹਰ ਸਾਲ ਨਵੰਬਰ ਮਹੀਨਾ ਚੜ੍ਹਦਿਆਂ ਹੀ ਪੀੜ-ਪੀੜ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਪੀੜ੍ਹਤਾਂ ਦਾ ਦਰਦ ਸ਼ਾਂਤ ਹੋ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ, ਇੰਚਾਰਜ ਸ. ਨਿਰਵੈਲ ਸਿੰਘ, ਡਾ. ਮਨਜੀਤ ਸਿੰਘ ਭੌਮਾ, ਸ. ਪਰਉਪਕਾਰ ਸਿੰਘ ਚੀਫ਼ ਅਕਾਊਂਟੈਂਟ, ਸ. ਮਨਵਿੰਦਰ ਸਿੰਘ ਗਿਆਸਪੁਰਾ, ਸ. ਉੱਤਮ ਸਿੰਘ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article