PUNJABMAILUSA.COM

ਸ਼ੱਟਡਾਊਨ: ਚੋਟੀ ਦੇ ਆਗੂਆਂ ਨਾਲ ਟਰੰਪ ਦੀ ਮੀਟਿੰਗ ਬੇਸਿੱਟਾ

 Breaking News

ਸ਼ੱਟਡਾਊਨ: ਚੋਟੀ ਦੇ ਆਗੂਆਂ ਨਾਲ ਟਰੰਪ ਦੀ ਮੀਟਿੰਗ ਬੇਸਿੱਟਾ

ਸ਼ੱਟਡਾਊਨ: ਚੋਟੀ ਦੇ ਆਗੂਆਂ ਨਾਲ ਟਰੰਪ ਦੀ ਮੀਟਿੰਗ ਬੇਸਿੱਟਾ
January 03
21:47 2019

ਵਾਸ਼ਿੰਗਟਨ, 3 ਜਨਵਰੀ (ਪੰਜਾਬ ਮੇਲ)- ਸਰਕਾਰ ਦੀ ਆਰਜ਼ੀ ਤਾਲਾਬੰਦੀ ਨੂੰ ਲੈ ਕੇ ਬਣੇ ਜਮੂਦ ਨੂੰ ਤੋੜਨ ਲਈ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰਿਪਬਲਿਕਨ ਤੇ ਡੈਮੋਕਰੈਟ ਪਾਰਟੀਆਂ ਦੇ ਸਿਖਰਲੇ ਆਗੂਆਂ ਦਰਮਿਆਨ ਹੋਈ ਮੀਟਿੰਗ ਕਿਸੇ ਤਣ-ਪੱਤਣ ਨਹੀਂ ਲੱਗ ਸਕੀ। ਮੀਟਿੰਗ ਹੁਣ ਭਲਕੇ ਸ਼ੁੱਕਰਵਾਰ ਨੂੰ ਮੁੜ ਹੋਵੇਗੀ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਵਿੱਚ ਉਹੀ ਲੋਕ ਦਾਖ਼ਲ ਹੋਣ, ਜੋ ਗੁਣੀ ਹੋਣ ਦੇ ਨਾਲ ਅਮਰੀਕੀ ਕੰਪਨੀਆਂ ਨੂੰ ਵਧਣ ਫੁਲਣ ਵਿੱਚ ਮਦਦ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਦੋਵਾਂ ਪਾਰਟੀਆਂ ਦੇ ਆਗੂ ਅਮਰੀਕੀ ਸਦਰ ਦੇ ਚੋਣ ਵਾਅਦੇ ਅਮਰੀਕਾ-ਮੈਕਸਿਕੋ ਸਰਹੱਦੀ ਕੰਧ ਦੀ ਉਸਾਰੀ ਨੂੰ ਲੈ ਕੇ ਆਪੋ ਆਪਣੇ ਸਟੈਂਡ ’ਤੇ ਬਜ਼ਿੱਦ ਰਹੇ। ਰਾਸ਼ਟਰਪਤੀ ਵੱਲੋਂ ਕੰਧ ਦੀ ਉਸਾਰੀ ਲਈ 5.2 ਅਰਬ ਡਾਲਰ ਦੇ ਵਿੱਤ ਦੀ ਮੰਗ ਕੀਤੀ ਜਾ ਰਹੀ ਹੈ। ਟਰੰਪ ਦਾ ਦਾਅਵਾ ਹੈ ਕਿ ਅਮਰੀਕਾ ਵਿੱਚ ਗੈਰਕਾਨੂੰਨੀ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਕੰਧ ਦੀ ਉਸਾਰੀ ਜ਼ਰੂਰੀ ਹੈ। ਮੀਟਿੰਗ ਦੌਰਾਨ ਡੈਮੋਕਰੈਟ ਆਗੂਆਂ ਨੇ ਦੁਹਰਾਇਆ ਕਿ ਅਮਰੀਕੀ ਸਦਰ ਦੀ ਇਸ ਪੇਸ਼ਕਦਮੀ ਨਾਲ ਕਰਦਾਤਿਆਂ ਦਾ ਪੈਸਾ ‘ਖਰਾਬ’ ਹੋਵੇਗਾ।
ਮੀਟਿੰਗ ਉਪਰੰਤ ਟਰੰਪ ਨੇ ਇਕ ਟਵੀਟ ’ਚ ਕਿਹਾ, ‘ਰਿਪਬਲਿਕਨ ਤੇ ਡੈਮੋਕਰੈਟ ਦੋਵਾਂ ਪਾਰਟੀਆਂ ਨੂੰ ਫੰਡਿੰਗ ਨਾਲ ਸਬੰਧਤ ਇਸ ਬਿੱਲ ਨੂੰ ਪਾਸ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਰਾਸ਼ਟਰ ਤੇ ਲੋਕਾਂ ਦੀ ਸੁਰੱਖਿਆ, ਸਰਕਾਰ ਦਾ ਪਹਿਲਾ ਤੇ ਸਭ ਤੋਂ ਅਹਿਮ ਫ਼ਰਜ਼ ਹੈ।’ ਉਧਰ ਡੈਮੋਕਰੈਟਿਕ ਪਾਰਟੀ ਦੀ ਆਗੂ ਨੈਨਸੀ ਪੈਲੋਸੀ ਨੇ ਮੀਟਿੰਗ ਉਪਰੰਤ ਕਿਹਾ ਕਿ ਉਨ੍ਹਾਂ ਦੇ ਖਰਚਾ ਬਿੱਲ ਬਾਰੇ ਪਾਰਟੀ ਵਿਧਾਨ ਨਾਲ ਜਾਣ ਦੀ ਯੋਜਨਾ ਹੈ। ਇਸ ਵਿਧਾਨ ਵਿੱਚ ਸਰਹੱਦੀ ਕੰਧ ਲਈ ਵਿੱਤ ਨਾ ਦਿੱਤੇ ਜਾਣ ਦੀ ਤਜਵੀਜ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article