PUNJABMAILUSA.COM

ਸ਼ ਮਿਸਟਰ ਪੰਜਾਬ-2015 ਦਾ ਖਿਤਾਬ ਕਮਲਦੀਪ ਸਿੰਘ ਲੁਧਿਆਣਾ ਨੇ ਜਿੱਤਿਆ

ਸ਼ ਮਿਸਟਰ ਪੰਜਾਬ-2015 ਦਾ ਖਿਤਾਬ ਕਮਲਦੀਪ ਸਿੰਘ ਲੁਧਿਆਣਾ ਨੇ ਜਿੱਤਿਆ

ਸ਼ ਮਿਸਟਰ ਪੰਜਾਬ-2015 ਦਾ ਖਿਤਾਬ ਕਮਲਦੀਪ ਸਿੰਘ ਲੁਧਿਆਣਾ ਨੇ ਜਿੱਤਿਆ
December 27
21:19 2015

28-photo
* ਮਨਦੀਪ ਸੰਧੂ ਪਹਿਲੇ ਅਤੇ ਵਿਨੀਤ ਮਰਵਾਹਾ ਦੂਜੇ ਸਥਾਨ ਤੇ ਰਹੇ
ਲੁਧਿਆਣਾ, 27 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਨੌਜਵਾਨਾਂ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਯਤਨ ਕਰ ਰਹੀ ਸੰਸਥਾ ਜਨਰੇਸ਼ਨ ਆਫ਼ ਇੰਡੀਆ ਵੱਲੋਂ ਲੁਧਿਆਣਾ ਨਹਿਰੂ ਸਿਧਾਂਤ ਕੇਂਦਰ ਵਿਚ ‘ਜੋਸ਼ ਮਿਸਟਰ ਪੰਜਾਬ-2015’ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਭਰ ਤੋਂ ਖਿਡਾਰੀਆਂ ਨੇ ਹਿੱਸਾ ਲਿਆ, ਜਿਨ•ਾਂ ਵਿਚ ਸਖ਼ਤ ਮੁਕਾਬਲਾ ਹੋਇਆ। ਅੱਠ ਵੱਖ-ਵੱਖ ਭਾਰ ਵਰਗ ਵਿਚ ਹੋਏ ਇਨ•ਾਂ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ।
55 ਕਿੱਲੋਂ ਵਰਗ ਵਿਚ
ਪਹਿਲਾ ਸਥਾਨ ਗੌਰਵ ਅੰਗੂਰਾਲਾ ਮੋਹਾਲੀ, ਦੂਜਾ ਸਥਾਨ ਅਮਿਤ ਨਈਅਰ ਅੰਮ੍ਰਿਤਸਰ ਅਤੇ ਤੀਜਾ ਸਥਾਨ ਹਰਪ੍ਰੀਤ ਸਿੰਘ ਪਟਿਆਲਾ ਨੇ ਹਾਸਿਲ ਕੀਤਾ।
60 ਕਿੱਲੋਗ੍ਰਾਮ ਵਰਗ ਵਿਚ
ਪੰਕਜ ਮਹਿਤਾ ਲੁਧਿਆਣਾ ਨੇ ਪਹਿਲਾ, ਨਵੀਨ ਕੁਮਾਰ ਪਟਿਆਲਾ ਨੇ ਦੂਜਾ ਅਤੇ ਗੌਰਵ ਜਵਾਰ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ।
65 ਕਿੱਲੋਗ੍ਰਾਮ ਵਰਗ ਵਿਚ
ਅਨਿਲ ਕੁਮਾਰ ਖੰਨਾ ਨੇ ਪਹਿਲਾ, ਪ੍ਰਿੰਸ ਅੰਮ੍ਰਿਤਸਰ ਨੇ ਦੂਜਾ ਅਤੇ ਅਰੁਣ ਸੋਢੀ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ।
70 ਕਿੱਲੋਗ੍ਰਾਮ ਵਰਗ ਵਿਚ
ਸੰਦੀਪ ਗੁਸਾਈ ਲੁਧਿਆਣਾ ਨੇ ਪਹਿਲਾ, ਅਸ਼ੋਕ ਕੁਮਾਰ ਲੁਧਿਆਣਾ ਨੇ ਦੂਜਾ ਅਤੇ ਸ਼ੈਂਕੀ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਿਲ ਕੀਤਾ।
75 ਕਿਲੋਗ੍ਰਾਮ ਵਰਗ ਵਿਚ
ਸਿਮਰਨਪਾਲ ਸਿੰਘ ਲੁਧਿਆਣਾ ਨੇ ਪਹਿਲਾ, ਅਮਨਪ੍ਰੀਤ ਕਪੂਰਥਲਾ ਨੇ ਦੂਜਾ ਅਤੇ ਲਲਿਤ ਸ਼ਰਮਾ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਿਲ ਕੀਤਾ।
80 ਕਿਲੋਗ੍ਰਾਮ ਵਰਗ ਵਿਚ
ਵਿਨੀਤ ਮਰਵਾਹਾ ਹੁਸ਼ਿਆਰਪੁਰ ਨੇ ਪਹਿਲਾ, ਅਮਨਦੀਪ ਸਿੰਘ ਲੁਧਿਆਣਾ ਨੇ ਦੂਜਾ ਅਤੇ ਗੋਰਵ ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ।
85 ਕਿਲੋਗ੍ਰਾਮ ਵਰਗ ਵਿਚ
ਕਮਲਦੀਪ ਲੁਧਿਆਣਾ ਨੇ ਪਹਿਲਾ, ਵਰਿੰਦਰ ਸਿੰਘ ਮੋਰਿੰਡਾ ਨੇ ਦੂਜਾ ਅਤੇ ਸੁਖਮੀਤ ਸਿੰਘ ਪਟਿਆਲਾ ਨੇ ਤੀਜਾ ਸਥਾਨ ਹਾਸਿਲ ਕੀਤਾ।
85 ਕਿੱਲੋਗ੍ਰਾਮ ਤੋਂ ਵੱਧ ਵਰਗ ਵਿਚ
ਮਨਦੀਪ ਸੰਧੂ ਲੁਧਿਆਣਾ ਨੇ ਪਹਿਲਾ, ਪਵਨਪ੍ਰੀਤ ਸਿੰਘ ਫਿਰੋਜ਼ਪੁਰ ਨੇ ਦੂਜਾ ਅਤੇ ਪਰਮਜੀਤ ਸਿੰਘ ਤਰਨਤਾਰਨ ਨੇ ਤੀਜਾ ਸਥਾਨ ਹਾਸਿਲ ਕੀਤਾ।
ਓਵਰਆਲ ਜੋਸ਼ ਮਿਸਟਰ ਪੰਜਾਬ-2015 ਦਾ ਖਿਤਾਬ ਕਮਲਦੀਪ ਸਿੰਘ ਲੁਧਿਆਣਾ ਨੇ ਜਿੱਤ ਕੇ ਮੋਟਰਸਾਈਕਲ ਹਾਸਿਲ ਕੀਤਾ, ਜਦ ਕਿ ਫਸਟ ਰਨਰ ਅਪ ਮਨਦੀਪ ਸੰਧੂ ਲੁਧਿਆਣਾ ਨੇ ਐਲ. ਈ. ਡੀ ਪ੍ਰਾਪਤ ਕੀਤੀ, ਜਦ ਕਿ ਦੂਜੇ ਸਥਾਨ ਤੇ ਰਹਿਣ ਵਾਲੇ ਵਿਨੀਤ ਮਰਵਾਹਾ ਨੇ ਹੋਮ ਥੀਏਟਰ ਹਾਸਿਲ ਕੀਤਾ।
ਜਨਰੇਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ ਇਸ ਪ੍ਰਤੀਯੋਗਤਾ ਵਿਚ ਪੰਜਾਬ ਦੀਆਂ ਰਾਜਨੀਤਿਕ ਤੇ ਸਮਾਜਿਕ ਸੰਸਥਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਦੋਸਾਂਝ ਅਤੇ ਉਪ ਪ੍ਰਧਾਨ ਪ੍ਰਦੀਪ ਕੁਮਾਰ ਅੱਪੂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਇਸ ਪ੍ਰਤੀਯੋਗਤਾ ਦਾ ਹਿੱਸਾ ਬਣਨ ਤੇ ਧੰਨਵਾਦ ਕੀਤਾ। ਸੈਂਕੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਵਿੰਦਰ ਦੋਸਾਂਝ ਨੇ ਕਿਹਾ ਕਿ ਅੱਜ ਲੋੜ ਹੈ ਅਜਿਹੇ ਉਪਰਾਲੇ ਕਰਨ ਦੀ ਕਿਉਂਕਿ ਬਾਡੀ ਬਿਲਡਿੰਗ ਅਜਿਹੀ ਖੇਡ ਹੈ ਜਿਸ ਨਾਲ ਖਿਡਾਰੀ ਸਰੀਰਿਕ ਤੌਰ ‘ਤੇ ਤਾਂ ਤੰਦਰੁਸਤਾ ਰਹਿੰਦਾ ਹੈ, ਉਥੇ ਹੀ ਮਾਨਸਿਕ ਤੌਰ ‘ਤੇ ਵੀ ਸਿਹਤਯਾਬ ਹੁੰਦਾ ਹੈ। ਇਸਤੋਂ ਇਲਾਵਾ ਪੜ•ੇ ਲਿਖੇ ਨੌਜਵਾਨ ਸਹੀ ਰਸਤੇ ਪੈਂਦੇ ਹਨ। ਇਸ ਮੌਕੇ ਉਪ ਪ੍ਰਧਾਨ ਪ੍ਰਦੀਪ ਅੱਪੂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬਾਡੀ ਬਿਲਡਿੰਗ ਖੇਡ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਦਿੱਤੀ ਜਾਵੇ ਤਾਂ ਜੋ ਇਸ ਖੇਡ ਨਾਲ ਜੁੜੇ ਖਿਡਾਰੀਆਂ ਦਾ ਭਵਿੱਖ ਸੰਵਰ ਸਕੇ। ਇਸਤੋਂ ਇਸ ਖੇਡ ਨਾਲ ਜੁੜੇ ਖਿਡਾਰੀਆਂ ਨੂੰ ਅਰਜਨ ਐਵਾਰਡ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਨਿਵਾਜਿਆ ਜਾਵੇ। ਇਸ ਸ਼ੋਅ ਦੇ ਮੁੱਖ ਸਪਾਂਸਰ ਅਤੇ ਜੋਸ਼ ਟਰੈਕਟਰ ਦੇ ਮਾਲਕ ਦਰਸ਼ਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਖੁਸ਼ ਹਨ ਕਿ ਪੰਜਾਬ ਦੇ ਨੌਜਵਾਨ ਅਜਿਹੀ ਖੇਡ ਨਾਲ ਜੁੜੇ ਹਨ ਤੇ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਖੇਡ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਇਸਤੋਂ ਇਲਾਵਾ ਉਹ ਹਰ ਸਾਲ ਇਸ ਸ਼ੋਅ ਦਾ ਹਿੱਸਾ ਬਣਦੇ ਰਹਿਣਗੇ। ਇਸ ਮੌਕੇ ਸੰਸਥਾ ਵੱਲੋਂ ਅਲਬਰਟ ਦੂਆ ਨੂੰ ਜਨਰੇਸ਼ਨ ਆਫ਼ ਇੰਡੀਆ ਦਾ ਚੇਅਰਮੇਨ ਵੀ ਨਿਯੁਕਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਏ. ਡੀ ਸੀ ਪੀ ਸ: ਪਰਮਜੀਤ ਸਿੰਘ ਪੰਨੂੰ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ•ਾ ਐਸ ਓ ਆਈ ਦੇ ਪ੍ਰਧਾਨ ਮੀਤਪਾਲ ਸਿੰਘ ਦੁੱਗਰੀ, ਗੁਰਪ੍ਰੀਤ ਸਿੰਘ ਬੱਬਲ, ਕੌਂਸਲਰ ਕਮਲਜੀਤ ਸਿੰਘ ਕੜਵਲ, ਜਸਪਾਲ ਸਿੰਘ ਬੰਟੀ, ਅਲਬਰਟ ਦੂਆ, ਸੰਜੀਵ ਕੁਮਾਰ ਚੌਧਰੀ, ਚੇਅਰਮੈਨ ਹਰਮਿੰਦਰ ਸਿੰਘ ਠੱਕਰਵਾਲ, ਜਨਰਲ ਸਕੱਤਰ ਸੰਜੀਵ ਸੋਨੂੰ, ਜ਼ਿਲ•ਾ ਭਾਜਪਾ ਪ੍ਰਧਾਨ ਪ੍ਰਵੀਨ ਬਾਂਸਲ, ਭਗਵਿੰਦਰ ਸਿੰਘ ਗੋਲਡੀ, ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ, ਸ਼ੀਲਾ ਦੁੱਗਰੀ, ਮਿਸਟਰ ਵਰਲਡ ਵਿਜੇਤਾ ਮਨੀਸ਼ ਕੁਮਾਰ, ਐਸ ਐਚ ਓ ਰਾਜ ਕੁਮਾਰ, ਸਰਤਾਜ ਸਿੰਘ ਸਿੱਧੂ, ਜਸਮੀਤ ਸਿੰਘ ਮੱਕੜ, ਵਿੱਕੀ ਜਰਖੜ, ਜਸਬੀਰ ਸਿੰਘ ਬੰਗਾ, ਸੰਦੀਪ ਸੋਨੀ ਆਦਿ ਨੇ ਵੱਖ ਵੱਖ ਵਰਗਾਂ ਦੇ ਜੇਤੂਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article