PUNJABMAILUSA.COM

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’
July 20
17:38 2019

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ 2008 ਦੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਗ੍ਰਿਫਤਾਰੀ ਨੂੰ ਲੈ ਕੇ ਪਾਕਿਸਤਾਨ ਦੀ ਮੰਸ਼ਾ ‘ਤੇ ਸ਼ੁੱਕਰਵਾਰ ਨੂੰ ਸ਼ੱਕ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਹਿਲਾਂ ਹੋਈ ਉਸ ਦੀ ਗ੍ਰਿਫਤਾਰੀ ਨਾਲ ਨਾ ਤਾਂ ਉਸ ਦੀ ਅਤੇ ਨਾ ਹੀ ਉਸ ਦੇ ਸੰਗਠਨ ਲਸ਼ਕਰ-ਏ-ਤੋਇਬਾ ਦੀਆਂ ਗਤੀਵਿਧੀਆਂ ‘ਤੇ ਕੋਈ ਫਰਕ ਪਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਗਲੇ ਹਫਤੇ ਤੈਅ ਅਮਰੀਕੀ ਦੌਰੇ ਤੋਂ ਪਹਿਲਾਂ ਇਕ ਚੋਟੀ ਦੇ ਪ੍ਰਸ਼ਾਸਨਿਕ ਅੱਤਵਾਦੀ ਐਲਾਨ ਸਈਦ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਦਸੰਬਰ 2001 ਤੋਂ ਬਾਅਦ ਤਓਂ ਉਸ ਦੀ 7ਵੀਂ ਗ੍ਰਿਫਤਾਰੀ ਹੈ। 2001 ਵਿਚ ਭਾਰਤ ਦੀ ਸੰਸਦ ‘ਤੇ ਹੋਏ ਅੱਤਵਾਦੀ ਹਮਲੇ ਤੋਂ ਤੁਰੰਤ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪਾਕਿਸਤਾਨ ਨੇ ਅੱਤਵਾਦੀ ਧੜੇ ਖਿਲਾਫ ਕੀ ਕਦਮ ਚੁੱਕੇ ਹਨ ਅਤੇ ਕੀ ਅਮਰੀਕਾ ਨੂੰ ਉਸ ਵਿਚ ਭਰੋਸਾ ਹੈ, ਇਹ ਪੁੱਛੇ ਜਾਣ ‘ਤੇ ਅਧਿਕਾਰੀ ਨੇ ਕਿਹਾ ਕਿ ਮੈਂ ਤੁਹਾਨੂੰ ਇਕ ਵਾਰ ਫਿਰ ਭਰੋਸਾ ਦਿਵਾਉਂਦਾ ਹਾਂ, ਪਹਿਲਾਂ ਦੀਆਂ ਗੱਲਾਂ ਨਾਲ ਇਹ ਪੂਰੀ ਤਰ੍ਹਾਂ ਸਪੱਸ਼ਟ ਹੈ।
ਇਨ੍ਹਾਂ ਸਮੂਹਾਂ ਨੂੰ ਪਾਕਿਸਤਾਨੀ ਫੌਜ ਦੀਆਂ ਖੁਫੀਆ ਸੇਵਾਵਾਂ ਤੋਂ ਕਿਸ ਤਰ੍ਹਾਂ ਦੀ ਹਮਾਇਤ ਮਿਲਦੀ ਹੈ, ਇਸ ਨੂੰ ਲੈ ਕੇ ਸਾਨੂੰ ਕੋਈ ਭਰਮ ਨਹੀਂ ਹੈ। ਇਸ ਲਈ ਅਸੀਂ ਠੋਸ ਕਾਰਵਾਈ ਚਾਹੁੰਦੇ ਹਾਂ। ਅਧਿਕਾਰੀ ਨੇ ਨਾਂ ਨਾ ਦੱਸਣ ਦੀ ਸ਼ਰਤ ‘ਤੇ ਕਿਹਾ ਕਿ ਮੈਂ ਗੌਰ ਕੀਤਾ ਕਿ ਪਾਕਿਸਤਾਨ ਨੇ ਕੁਝ ਅੱਤਵਾਦੀ ਧੜਿਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਚਨਬੱਧਤਾ ਵਰਗੇ ਕੁਝ ਸ਼ੁਰੂਆਤੀ ਕਦਮ ਚੁੱਕੇ ਹਨ ਅਤੇ ਯਕੀਨੀ ਹੀ ਉਨ੍ਹਾਂ ਨੇ ਲਸ਼ਕਰ-ਏ-ਤੋਇਬਾ ਦੇ ਸਰਗਨਾ ਹਾਫਿਜ਼ ਮੁਹੰਮਦ ਸਈਦ ਨੂੰ ਗ੍ਰਿਫਤਾਰ ਕੀਤਾ ਜੋ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹਨ ਪਰ ਉਨ੍ਹਾਂ ਨੇ ਤੁਰੰਤ ਹੀ ਇਸ ਗੱਲ ‘ਤੇ ਵੀ ਧਿਆਨ ਦਿਵਾਇਆ ਕਿ ਇਹ 7ਵੀਂ ਵਾਰ ਹੈ ਜਦੋਂ ਸਈਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਉਸ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਰਿਹਾਅ ਕੀਤਾ ਗਿਆ ਹੈ। ਇਸ ਲਈ ਅਸੀਂ ਕਿਸੇ ਤਰ੍ਹਾਂ ਦੇ ਭਰਮ ਵਿਚ ਨਹੀਂ ਰਹਿੰਦੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਸੀਂ ਦੇਖਣਾ ਚਾਹੁੰਦੇ ਹਾਂ ਕਿ ਪਾਕਿਸਤਾਨ ਇਨ੍ਹਾਂ ਲੋਕਾਂ ਖਿਲਾਫ ਸਚਮੁਚ ਕਾਰਵਾਈ ਕਰੀਏ। ਸੀਨੀਅਰ ਪ੍ਰਸ਼ਾਸਨਕ ਅਧਿਕਾਰੀ ਨੇ ਕਿਹਾ ਕਿ ਦਰਅਸਲ ਹਾਫਿਜ਼ ਸਈਦ ਦੀਆਂ ਪਹਿਲਾਂ ਹੋਈਆਂ ਗ੍ਰਿਫਤਾਰੀਆਂ ਨਾਲ ਕੋਈ ਫਰਕ ਨਹੀਂ ਪਿਆ ਹੈ ਅਤੇ ਲਸ਼ਕਰ-ਏ-ਤੋਇਬਾ ਕੰਮ ਕਰ ਹੀ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ