PUNJABMAILUSA.COM

ਸਟਾਰ ਕ੍ਰਿਕਟਰ ਹਰਮਨਪ੍ਰੀਤ ਦੀਆਂ ਜਾਅਲੀ ਡਿਗਰੀ ਨੇ ਮੁਸ਼ਕਲਾਂ ਵਧਾਈਆਂ

ਸਟਾਰ ਕ੍ਰਿਕਟਰ ਹਰਮਨਪ੍ਰੀਤ ਦੀਆਂ ਜਾਅਲੀ ਡਿਗਰੀ ਨੇ ਮੁਸ਼ਕਲਾਂ ਵਧਾਈਆਂ

ਸਟਾਰ ਕ੍ਰਿਕਟਰ ਹਰਮਨਪ੍ਰੀਤ ਦੀਆਂ ਜਾਅਲੀ ਡਿਗਰੀ ਨੇ ਮੁਸ਼ਕਲਾਂ ਵਧਾਈਆਂ
July 15
10:46 2018

ਚੰਡੀਗੜ੍ਹ, 15 ਜੁਲਾਈ (ਪੰਜਾਬ ਮੇਲ)-ਸਟਾਰ ਕ੍ਰਿਕਟਰ ਹਰਮਨਪ੍ਰੀਤ ਕੌਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਨਿਯੁਕਤ ਡੀਐਸਪੀ ਹਰਮਨਪ੍ਰੀਤ ਦੀ ਡਿਗਰੀ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਪੁਲਿਸ ਨੇ ਵੀ ਹਰਮਨਪ੍ਰੀਤ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ। ਵਕੀਲ ਵਿਕਾਸ ਮਲਿਕ ਨੇ ਹਰਮਨਪ੍ਰੀਤ ਖਿਲਾਫ ਧੋਖਾਧੜੀ ਤੇ ਜਾਅਲੀ ਡਿਗਰੀ ਪੇਸ਼ ਕਰਨ ‘ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਮਲਿਕ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਹਰਮਨਪ੍ਰੀਤ ਨੇ ਭਾਰਤੀ ਰੇਲ ਤੇ ਪੰਜਾਬ ਪੁਲਿਸ ਵਿੱਚ ਨੌਕਰੀ ਲੈਣ ਲਈ ਜਾਅਲੀ ਡਿਗਰੀ ਜਮ੍ਹਾਂ ਕਰਵਾਈ ਹੈ। ਇਸ ਤਹਿਤ ਹਰਮਨਪ੍ਰੀਤ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਸ ਖਿਲਾਪ ਧਾਰਾ 420, 471, 468, 467 ਇੰਡੀਅਨ ਪੀਨਲ ਤਹਿਤ ਪਰਚਾ ਹੋਣਾ ਚਾਹੀਦਾ ਹੈ।
ਵਿਕਾਸ ਮਲਿਕ ਨੇ ਡੀਜੀਪੀ ਨੂੰ ਆਪਣੀ ਸ਼ਿਕਇਤ ਵਿੱਚ ਇਹ ਵੀ ਲਿਖਿਆ ਹੈ ਕਿ ਇਸ ਸਕੈਮ ਵਿੱਚ ਹਰਮਨਪ੍ਰੀਤ ਸਮੇਤ ਜਿਵ ਦਾ ਵੀ ਹੱਥ ਹੈ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਿਕਾਸ ਨੇ ਆਪਣੀ ਸ਼ਿਕਾਇਤ ਡੀਜੀਪੀ ਨੂੰ ਈ-ਮੇਲ ਰਾਹੀਂ ਭੇਜੀ ਹੈ। ਹਰਮਨਪ੍ਰੀਤ ਨੇ ਆਪਣੀ ਬੀਏ ਦੀ ਡਿਗਰੀ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਤੋਂ ਕਰਨ ਦਾ ਦਾਅਵਾ ਕੀਤਾ ਸੀ। ਪੰਜਾਬ ਪੁਲਿਸ ਵਿੱਚ ਬਤੌਰ ਡੀਐਸਪੀ ਦਾ ਅਹੁਦਾ ਮਿਲਣ ਤੋਂ ਬਾਅਦ ਜਾਂਚ ਵਿੱਚ ਡਿਗਰੀ ਦਾ ਰਜਿਸਟ੍ਰੇਸ਼ਨ ਨੰਬਰ ਗ਼ਲਤ ਪਾਇਆ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਹਰਮਨਪ੍ਰੀਤ ਖਿਲਾਫ ਕੋਈ ਵੀ ਸਖਤ ਕਾਰਵਾਈ ਨਹੀਂ ਕੀਤੀ। ਜਦ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਲਿਖਿਆ ਕਿ ਹਰਮਨਪ੍ਰੀਤ ਨੂੰ ਡਿਗਰੀ ਪੂਰੀ ਕਰਨ ਤੱਕ ਬਤੌਰ ਡੀਐਸਪੀ ਰੱਖਣ ਤੇ ਕਾਨੂੰਨੀ ਰਾਏ ਲੈਣ ਲਈ ਲਿਖਿਆ। ਹਰਮਨਪ੍ਰੀਤ ਦੀ ਫਾਈਲ ਪੰਜਾਬ ਪੁਲਿਸ ਦੇ ਡੀਜੀਪੀ ਤੇ ਮੁਖ ਮੰਤਰੀ ਵਿਚਾਲੇ ਘੁੰਮ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article