PUNJABMAILUSA.COM

ਸਟਾਰ ਫੁੱਟਬਾਲਰ ਰੋਨਾਲਡੋ-ਮੇਸੀ ਨੂੰ ਆਈਐਸ ਨੇ ਦਿੱਤੀ ਸਿਰ ਕਲਮ ਕਰਨ ਦੀ ਧਮਕੀ

ਸਟਾਰ ਫੁੱਟਬਾਲਰ ਰੋਨਾਲਡੋ-ਮੇਸੀ ਨੂੰ ਆਈਐਸ ਨੇ ਦਿੱਤੀ ਸਿਰ ਕਲਮ ਕਰਨ ਦੀ ਧਮਕੀ

ਸਟਾਰ ਫੁੱਟਬਾਲਰ ਰੋਨਾਲਡੋ-ਮੇਸੀ ਨੂੰ ਆਈਐਸ ਨੇ ਦਿੱਤੀ ਸਿਰ ਕਲਮ ਕਰਨ ਦੀ ਧਮਕੀ
May 18
08:22 2018

ਮਾਸਕੋ, 18 ਮਈ (ਪੰਜਾਬ ਮੇਲ)- ਰੂਸ ਵਿਚ ਆਯੋਜਤ ਹੋਣ ਵਾਲੇ 21ਵੇਂ ਫੀਫਾ ਵਰਲਡ ਕੱਪ 2018 ਦੀ ਤਿਆਰੀਆਂ ਜ਼ੋਰ ਸ਼ੋਰ ਨਾਲ ਚਲ ਰਹੀਆਂ ਹਨ। ਹੁਣ ਇਸ ‘ਤੇ ਆਈਐਸਆਈਐਸ ਦਾ ਪਰਛਾਵਾਂ ਪੈ ਗਿਆ ਹੈ। ਫੁੱਟਬਾਲ ਦੇ ਮਹਾਕੁੰਭ ਤੋਂ ਪਹਿਲਾਂ ਆਈਐਸ ਨੇ ਧਮਕੀ ਜਾਰੀ ਕਰਦਿਆਂ ਕਿਹਾ ਕਿ ਉਹ ਸਟਾਰ ਫੁੱਟਬਾਲਰ ਰੋਨਾਲਡੋ ਅਤੇ ਮੇਸੀ ਦਾ ਸਿਰ ਕਲਮ ਕਰ ਦੇਵੇਗਾ। ਇਕ ਗੰਭੀਰ ਗੱਲ ਇਹ ਵੀ ਹੈ ਕਿ ਅੱਤਵਾਦੀ ਸੰਗਠਨ ਆਈਐਸ ਅਪਣੇ ਲੋਨ ਵੁਲਫ ਅੱਤਵਾਦੀਆਂ ਕੋਲੋਂ ਇਸ ਅਮਲੇ ਨੂੰ ਅੰਜਾਮ ਦਿਵਾਉਣਾ ਚਾਹੁੰਦਾ ਹੈ। ਆਪ ਨੂੰ ਦੱਸ ਦੇਈਏ ਕਿ ਇਕੱਲੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਲੋਨ ਵੁਲਫ ਕਿਹਾ ਜਾਂਦਾ ਹੈ।
ਅੱਤਵਾਦੀ ਸੰਗਠਨ ਆਈਐਸ ਨੇ ਇਸ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। ਫ਼ੋਟੋਸ਼ਾਪਡ ਤਸਵੀਰਾਂ ਵਿਚ ਦਿਖ ਰਿਹਾ ਹੈ ਕਿ ਇਨ੍ਹਾਂ ਅੱਤਵਾਦੀਆਂ ਨੇ ਰੋਨਾਲਡੋ ਅਤੇ ਮੇਸੀ ਨੂੰ ਫੜੀ ਰੱਖਿਆ ਹੈ। ਇਸ ਤਸਵੀਰ ਨੂੰ ਜਾਰੀ ਕਰਨ ਤੋਂ ਬਾਅਦ ਆਈਐਸ ਨੇ ਲਿਖਿਆ ਕਿ ਉਨ੍ਹਾਂ ਦੇ ਖੂਨ ਨਾਲ ਮੈਦਾਨ ਰੰਗ ਜਾਵੇਗਾ। ਅੱਤਵਾਦੀ ਸੰਗਠਨ ਨੇ ਜੋ ਪੋਸਟਰ ਜਾਰੀ ਕੀਤਾ ਹੈ। ਉਸ ਵਿਚ ਮੇਸੀ ਦੀ ਅੱਖਾਂ ਤੋਂ ਖੂਨ ਦੇ ਹੰਝੂ Îਨਿਕਲਦੇ ਦਿਖਾਏ ਗਏ ਹਨ। ਪੋਸਟਰ ਵਿਚ ਮੇਸੀ ਨੂੰ ਸਲਾਖਾਂ ਦੇ ਪਿੱਛੇ ਦਿਖਾਇਆ ਗਿਆ ਹੈ। ਮੈਸੇਜ ਵਿਚ ਲਿਖਿਆ ਹੈ। ਆਈਐਸ ਵਲੋਂ ਅਜਿਹੇ ਪੋਸਟਰਾਂ ਦੇ ਜਾਰੀ ਹੋਣ ਤੋਂ ਬਾਅਦ ਫੁੱਟਬਾਲ ਖਿਡਾਰੀਆਂ ਦੇ ਵਿਚ ਖਲਬਲੀ ਮਚ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫ਼ੋਟੋ ਵਫਾ ਮੀਡੀਆ ਫਾਊਂਡੇਸ਼ਨ ਦੁਆਰਾ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਵਫਾ ਮੀਡੀਆ ਫਾਊਂਡੇਸ਼ਨ ਨੂੰ ਇਸਲਾਮਿਕ ਸਟੇਟ ਦਾ ਮੁੱਖ ਪੱਤਰ ਵੀ ਕਿਹਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article