PUNJABMAILUSA.COM

ਸਤਿੰਦਰ ਸਰਤਾਜ ਦੀ ਹਾਲੀਵੁਡ ਫਿਲਮ ‘ਦਿ ਬਲੈਕ ਪ੍ਰਿੰਸ’ ਨਾਲ ਫਿਲਮ ਮੇਲਾ ਸ਼ੁਰੂ

ਸਤਿੰਦਰ ਸਰਤਾਜ ਦੀ ਹਾਲੀਵੁਡ ਫਿਲਮ ‘ਦਿ ਬਲੈਕ ਪ੍ਰਿੰਸ’ ਨਾਲ ਫਿਲਮ ਮੇਲਾ ਸ਼ੁਰੂ

ਸਤਿੰਦਰ ਸਰਤਾਜ ਦੀ ਹਾਲੀਵੁਡ ਫਿਲਮ ‘ਦਿ ਬਲੈਕ ਪ੍ਰਿੰਸ’ ਨਾਲ ਫਿਲਮ ਮੇਲਾ ਸ਼ੁਰੂ
May 13
04:54 2017

black
ਬਰੈਂਪਟਨ, 12 ਮਈ (ਪੰਜਾਬ ਮੇਲ)- ਕੌਮਾਂਤਰੀ ਸਾਊਥ ਏਸ਼ਿਆਈ ਫਿਲਮ ਮੇਲਾ (ਇਫਸਾ ਟੋਰਾਂਟੋ) ਚਰਚਿਤ ਹਾਲੀਵੁਡ ਫਿਲਮ ‘ਦਿ ਬਲੈਕ ਪ੍ਰਿੰਸ’, ਅਮਰਿੰਦਰ ਗਿੱਲ ਦੀ ‘ਲਹੌਰੀਏ’ ਤੇ ਹਿੰਦੀ ਫਿਲਮ ‘ਮੇਰੀ ਪਿਆਰੀ ਬਿੰਦੂ’ ਦੇ ਪ੍ਰੀਮੀਅਰ ਸ਼ੋਅ ਨਾਲ ਬਾਕਾਇਦਾ ਸ਼ੁਰੂ ਹੋ ਗਿਆ ਹੈ। ਇਨ੍ਹਾਂ ਫਿਲਮਾਂ ਦੇ ਨਿਰਦੇਸ਼ਕ ਅਤੇ ਅਦਾਕਾਰ ਸ਼ਹਿਰ ਪੁੱਜੇ ਤੇ ਮੀਡੀਆ ਤੇ ਦਰਸ਼ਕਾਂ ਨਾਲ ਗੱਲਬਾਤ ਕੀਤੀ।
ਮਹਾਰਾਜਾ ਦਲੀਪ ਸਿੰਘ ਦੇ ਜੀਵਨ ’ਤੇ ਬਣੀ ਫਿਲਮ ‘ਦਿ ਬਲੈਕ ਪ੍ਰਿੰਸ’ ਵਿੱਚ ਮਹਾਰਾਜਾ ਦਲੀਪ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ, ਅਦਾਕਾਰ ਰੂਪ ਤੇ ਨਿਰਦੇਸ਼ਕ ‘ਕਵੀ ਰਾਜ਼’ ਮੀਡੀਆ ਨੂੰ ਮਿਲੇ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਕਈ ਅਦਾਕਾਰਾਂ ਤੇ ਫਿਲਮਸਾਜ਼ਾਂ ਤੋਂ ਇਲਾਵਾ ਬਰੈਂਪਟਨ ਦੀ ਮੇਅਰ ਵੀ ਸ਼ਾਮਲ ਸੀ। ਇਸ ਮੌਕੇ ‘ਲਹੌਰੀਏ’ ਦੇ ਅਦਾਕਾਰ ਅਮਰਿੰਦਰ ਗਿੱਲ ਨੇ ਵੀ ਆਪਣੀ ਫਿਲਮ ਵੇਖੀ ਤੇ ਪ੍ਰਸ਼ੰਸਕਾਂ ਨਾਲ ਸੈਲਫੀਆਂ ਕਰਵਾਈਆਂ। ਉੱਤਰੀ ਅਮਰੀਕਾ ਦਾ ਸਭ ਤੋਂ ਵੱਡਾ ਇਹ ਫਿਲਮ ਮੇਲਾ 22 ਮਈ ਤੱਕ ਚੱਲੇਗਾ। ਇਸ ਦੌਰਾਨ 15 ਭਾਸ਼ਾਵਾਂ ਦੀਆਂ 100 ਤੋਂ ਵੱਧ ਲਘੂ ਅਤੇ ਫੀਚਰ ਫਿਲਮਾਂ ਵਿਖਾਈਆਂ ਜਾਣਗੀਆਂ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article