PUNJABMAILUSA.COM

ਸਤੰਬਰ ਦੇ ਅੰਤ ਜਾਂ ਅਕਤੂਬਰ ‘ਚ ਹੋ ਸਕਦੀਆਂ ਨੇ ਪੰਜਾਬ ਨਗਰ ਨਿਗਮ ਚੋਣਾਂ

June 15
12:52 2017

ਜਲੰਧਰ, 15 ਜੂਨ (ਪੰਜਾਬ ਮੇਲ)– ਪੰਜਾਬ ਨਗਰ ਨਿਗਮ ਚੋਣਾਂ ਦੇ ਜੁਲਾਈ ਮਹੀਨੇ ‘ਚ ਹੋਣ ਦੀਆਂ ਸੰਭਾਵਨਾ ਹੁਣ ਫਿੱਕੀ ਪੈਂਦੀ ਨਜ਼ਰ ਆ ਰਹੀ ਹੈ। ਹੁਣ ਇਹ ਚੋਣਾਂ ਸਤੰਬਰ ਦੇ ਅੰਤ ਜਾਂ ਅਕਤੂਬਰ ‘ਚ ਹੋ ਸਕਦੀਆਂ ਹਨ। ਚੋਣਾਂ ਲੇਟ ਹੋਣ ਦੇ 3 ਕਾਰਨ ਦੱਸੇ ਗਏ ਹਨ। ਸੱਭ ਤੋਂ ਪਹਿਲਾਂ ਕਾਰਨ ਇਹ ਕਿ ਹੁਣ ਤੱਕ ਜਲੰਧਰ ਨਗਰ ਨਿਗਮ ਸੀਮਾ ਵਧਾਉਣ ਦਾ ਆਖਰੀ ਫੈਸਲਾ ਨਹੀਂ ਲਿਆ ਗਿਆ। ਦੂਸਰਾ, ਅਜੇ ਤੱਕ ਇਹ ਤੈਅ ਨਹੀਂ ਕੀਤਾ ਗਿਆ ਕਿ ਵਾਰਡਬੰਦੀ ਤੋਂ ਬਾਅਦ ਵਾਰਡ ਦੀ ਆਖਰੀ ਗਿਣਤੀ ਕੀ ਹੋਵੇਗੀ। ਤੀਸਰਾ ਕਾਰਨ 50 ਫੀਸਦੀ ਸੀਟਾਂ ਔਰਤਾਂ ਲਈ ਰੱਖਣ ਦਾ ਫੈਸਲਾ ਲਾਗੂ ਕਰਨ ਦਾ ਹੈ।
ਜਲੰਧਰ ਨਿਗਮ ਦੀਆਂ ਹੱਦਾਂ ਵਧਾਉਣ ਲਈ ਜੋ ਪ੍ਰਕਿਰਿਆ ਚੱਲ ਰਹੀ ਹੈ ਉਸ ਨੂੰ ਲੈ ਕੇ ਕੈਂਟ ਦੇ ਕਈ ਪਿੰਡਾਂ ਨੂੰ ਨਿਗਮ ‘ਚ ਸ਼ਾਮਿਲ ਕਰਨ ਲਈ ਡਰਾਫਟ ਨੋਟੀਫਕੇਸ਼ਨ ‘ਤੇ ਇਤਰਾਜ਼ ਮੰਗੇ ਗਏ ਹਨ। ਇਸ ਤੋਂ ਬਾਅਦ ਮੈਰਿਟ ਦੇ ਆਧਾਰ ‘ਤੇ ਉਨ੍ਹਾਂ ਇਤਰਾਜ਼ਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਨਿਗਮ ਦੀਆਂ ਸੀਮਾ ਨੂੰ ਨਿਸ਼ਚਿਤ ਸਮੇਂ ਅਨੁਸਾਰ ਤੈਅ ਕਰਨਾ ਹੈ। ਇਨ੍ਹਾਂ ਸਾਰੀਆਂ ਪ੍ਰਕਿਰਿਆ ‘ਤੇ ਲੰਬਾ ਸਮਾਂ ਲੱਗ ਸਕਦਾ ਹੈ। ਪਹਿਲਾਂ ਤੋਂ ਜਾਰੀ ਨੋਟੀਫਕੇਸ਼ਨ ਅਨੁਸਾਰ ਸ਼ਹਿਰ ਦੇ ਨਿਗਮ ਵਾਰਡਾਂ ਦੀ ਗਿਣਤੀ 60 ਤੋਂ 60-70 ਤੱਕ ਕਰਨ ਦਾ ਪਸਤਾਵ ਜਾਰੀ ਕੀਤਾ ਹੈ ਅਤੇ ਇਸ ਕੰਮ ‘ਤੇ 2 ਤੋਂ 3 ਮਹੀਨੇ ਦਾ ਸਮਾਂ ਲੱਗ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ