PUNJABMAILUSA.COM

ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 48 ਦੌੜਾਂ ਨਾਲ ਹਰਾਇਆ

ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 48 ਦੌੜਾਂ ਨਾਲ ਹਰਾਇਆ

ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 48 ਦੌੜਾਂ ਨਾਲ ਹਰਾਇਆ
April 30
19:00 2017

CRICKET-T20-IPL-IND-HYDERABAD-KOLKATA
ਹੈਦਰਾਬਾਦ, 30 ਅਪ੍ਰੈਲ (ਪੰਜਾਬ ਮੇਲ)- ਕਪਤਾਨ ਡੇਵਿਡ ਵਾਰਨਰ ਦੀ ਸਰਵੋਤਮ ਆਈਪੀਐਲ ਪਾਰੀ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਐਤਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ 48 ਦੌੜਾਂ ਨਾਲ ਮਾਤ ਦਿੱਤੀ। ਹੈਦਰਾਬਾਦ ਨੇ ਕੇਕੇਆਰ ਨੂੰ 210 ਦੌੜਾਂ ਦਾ ਭਾਰੀ ਭਰਕਮ ਟੀਚਾ ਦਿੱਤਾ। ਕੇਕੇਆਰ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 161 ਦੌੜਾਂ ਹੀ ਬਣਾ ਸਕੀ। ਇਸ ਜਿੱਤ ਨਾਲ ਹੈਦਰਾਬਾਦ ਦੀ ਟੀਮ ਨੇ ਦੱਸ ਮੈਚਾਂ ਵਿੱਚ 13 ਅੰਕ ਹੋ ਗਏ ਹਨ ਜਦਕਿ ਕੇਕੇਆਰ ਦੀ ਟੀਮ ਦੇ 10 ਮੈਚਾਂ ਵਿੱਚ 14 ਅੰਕ ਹਨ ਅਤੇ ਉਹ ਮੋਹਰੀ ਬਣੀ ਹੋਈ ਹੈ।
ਮੈਚ ਦੌਰਾਨ ਮੀਂਹ ਕਾਰਨ ਦੂਜੀ ਪਾਰੀ ਵਿੱਚ ਲਗਪਗ 45 ਮਿੰਟ ਤੱਕ ਖੇਡ ਰੁਕੀ ਰਹੀ ਪਰ ਇਸ ਦਾ ਨਤੀਜੇ ’ਤੇ ਕੋਈ ਅਸਰ ਨਹੀਂ ਪਿਆ। ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਨਰਾਈਜ਼ਰਜ਼ ਹੈਦਰਾਬਾਦ ਨੇ ਕਪਤਾਨ ਡੇਵਿਡ ਵਾਰਨਰ ਦੇ ਸ਼ਾਨਦਾਰ ਸੈਂਕੜੇ ਸਦਕਾ ਤਿੰਨ ਵਿਕਟਾਂ ਦੇ ਨੁਕਸਾਨ ’ਤੇ 20 ਓਵਰਾਂ ਵਿੱਚ 209 ਦੌੜਾਂ ਬਣਾਈਆਂ।
ਵਾਰਨਰ ਨੇ 59 ਗੇਂਦਾਂ ਵਿੱਚ 10 ਚੌਕਿਆਂ ਤੇ 8 ਛੱਕਿਆਂ ਦੀ ਮਦਦ ਨਾਲ 126 ਦੌੜਾਂ ਬਣਾਈਆਂ। ਉਹ 17ਵੇਂ ਓਵਰ ਵਿੱਚ ਸੀ.ਵੋਕਸ ਦੀ ਗੇਂਦ ’ਤੇ ਗੌਤਮ ਗੰਭੀਰ ਹੱਥੋਂ ਕੈਚ ਆਊਟ ਹੋਇਆ। ਉਸ ਦੇ ਨਾਲ ਕਰੀਜ਼ ’ਤੇ ਆਏ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ 30 ਗੇਂਦਾਂ ਵਿੱਚ 29 ਦੌੜਾਂ ਬਣਾਈਆਂ ਜਿਨ੍ਹਾਂ ਵਿੱਚ ਦੋ ਚੌਕੇ ਤੇ ਇੱਕ ਛੱਕਾ ਸ਼ਾਮਲ ਸੀ। ਉਸ ਨੂੰ ਕੁਲਦੀਪ ਯਾਦਵ ਨੇ ਰਨ ਆਊਟ ਕੀਤਾ।
ਕੇਨ ਵਿਲੀਅਮਸਨ ਨੇ ਕਪਤਾਨ ਵਾਰਨਰ ਦਾ ਚੰਗਾ ਸਾਥ ਦਿੱਤਾ ਤੇ ਉਸ ਨੇ 25 ਗੇਂਦਾਂ ਵਿੱਚ ਪੰਜ ਚੌਕਿਆਂ ਦੀ ਮਦਦ ਨਾਲ 40 ਦੌੜਾਂ ਦਾ ਯੋਗਦਾਨ ਪਾਇਆ। ਉਹ ਆਖ਼ਰੀ ਓਵਰ ਵਿੱਚ ਰਨ ਆਊਟ ਹੋਇਆ। ਯੁਵਰਾਜ ਸਿੰਘ ਨੇ ਨਾਬਾਦ 6 ਦੌੜਾਂ ਬਣਾਈਆਂ। ਕੇਕੇਆਰ ਵੱਲੋਂ ਕ੍ਰਿਸ ਵੋਕਸ ਨੇ ਚਾਰ ਓਵਰਾਂ ਵਿੱਚ 46 ਦੌੜਾਂ ਦੇ ਕੇ ਇੱਕ ਵਿਕਟ ਝਟਕਾਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article