PUNJABMAILUSA.COM

ਸਨਵਾਕੀਨ ਅਤੇ ਕਰਮਨ ਵਿਖੇ ਟੂਰਨਾਮੈਂਟ 29 ਅਤੇ 30 ਅਕਤੂਬਰ ਨੂੰ

ਸਨਵਾਕੀਨ ਅਤੇ ਕਰਮਨ ਵਿਖੇ ਟੂਰਨਾਮੈਂਟ 29 ਅਤੇ 30 ਅਕਤੂਬਰ ਨੂੰ

ਸਨਵਾਕੀਨ ਅਤੇ ਕਰਮਨ ਵਿਖੇ ਟੂਰਨਾਮੈਂਟ 29 ਅਤੇ 30 ਅਕਤੂਬਰ ਨੂੰ
October 05
11:02 2016

sanvakinਫਰਿਜ਼ਨੋ, 5 ਅਕਤੂਬਰ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਸੈਂਟਰਲ ਵੈਲੀ ਕੈਲੀਫੋਰਨੀਆਂ ਵਿਚ ਫਰਿਜ਼ਨੋ ਨਜ਼ਦੀਕੀ ਸ਼ਹਿਰ ਸਨਵਾਕੀਨ ਅਤੇ ਕਰਮਨ ਦੇ ਸਮੂਹ ਮੈਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕਰਮਨ ਵਿਖੇ ਹੋਈ, ਜਿਸ ਦੌਰਾਨ ਹਰ ਸਾਲ ਦੀ ਤਰ੍ਹਾਂ ਹੋਣ ਵਾਲੇ ਵਿਸਾਖੀ ਟੂਰਨਾਮੈਂਟ ਦੀ ਮਿਤੀ 29 ਅਤੇ 30 ਅਕਤੂਬਰ ਨਿਯਤ ਕੀਤੀ ਗਈ। ਇਹ ਟੂਰਨਾਮੈਂਟ ਸਨਵਾਕੀਨ ਸ਼ਹਿਰ ਦੇ ਸਕੂਲ ਦੀਆਂ ਗਰਾਊਂਡਾਂ ਵਿਚ ਹੋਵੇਗਾ। ਜੋ ਕਿ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਬਿਲਕੁਲ ਨਜ਼ਦੀਕ ਹੈ। ਇਸ ਅਨੁਸਾਰ 29 ਅਕਤੂਬਰ ਸ਼ਨੀਵਾਰ ਨੂੰ ਬੱਚਿਆਂ ਦੀ ਬਾਸਕਟ ਬਾਲ, ਵਾਲੀਬਾਲ, ਸ਼ਾਕਰ, ਕੁਸ਼ਤੀਆਂ, ਭਾਰ ਚੁੱਕਣਾ ਆਦਿਕ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਭਾਰਤੀ ਪ੍ਰੰਪਰਾਗਤ ਖੇਡਾਂ ਹੋਣਗੀਆਂ। ਇਸੇ ਦਿਨ ਪੰਜਾਬੀ ਫੈਮਲੀ ਪਿਕਨਿਕ ਵੀ ਹੋਵੇਗੀ, ਜਿਸ ਦੌਰਾਨ ਬੱਚਿਆਂ ਅਤੇ ਔਰਤਾਂ ਲਈ ਬਹੁਤ ਸਾਰੀਆਂ ਖੇਡਾਂ, ਲੋਕ ਬੋਲੀਆਂ-ਗੀਤ ਮੁਕਾਬਲਾ ਅਤੇ ਗਿੱਧਾ-ਭੰਗੜਾ ਵੀ ਹਮੇਸ਼ਾ ਵਾਂਗ ਦੇਖਣਯੋਗ ਹੋਵੇਗਾ। ਇਸ ਦੇ ਦੂਸਰੇ ਦਿਨ 30 ਅਕਤੂਬਰ ਦਿਨ ਐਤਵਾਰ ਨੂੰ ਪ੍ਰਮੁੱਖ ਤੌਰ ‘ਤੇ ਬਾਕੀ ਖੇਡਾਂ ਤੋਂ ਇਲਾਵਾ ਓਪਨ ਕਬੱਡੀ ਅਤੇ ਅੰਡਰ 21 ਸਾਲ ਦੀ ਉਮਰ ਦੇ ਖਿਡਾਰੀਆਂ ਦੀ ਕਬੱਡੀ ਹੋਵੇਗੀ। ਇਨ੍ਹਾਂ ਮੈਚਾਂ ਵਿਚ ਕੋਈ ਵੀ ਟੀਮ ਹਿੱਸਾ ਲੈ ਸਕਦੀ ਹੈ। ਪਰ ਪ੍ਰਬੰਧਕਾਂ ਦੇ ਬਣਾਏ ਨਿਯਮਾਂ ਮੁਤਾਬਕ ਖਿਡਾਰੀ ਕਾਨੂੰਨੀ ਤੌਰ ‘ਤੇ ਅਮਰੀਕਾ ਦੇ ਵਸਨੀਕ ਹੋਣੇ ਚਾਹੀਦੇ ਹਨ। ਟੂਰਨਾਮੈਂਟ ਵਿਚ ਹਿੱਸਾ ਲੈਣ ਲਈ ਟੀਮਾਂ ਦੀ ਐਂਟਰੀ ਦੋ ਹਫਤੇ ਪਹਿਲਾਂ ਹੋਣੀ ਜ਼ਰੂਰੀ ਹੈ। ਇਨ੍ਹਾਂ ਖੇਡਾਂ ਵਿਚ ਜੇਤੂ ਟੀਮਾਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ। ਗੱਡੀਆਂ ਲਈ ਮੁਫ਼ਤ ਪਾਰਕਿੰਗ ਅਤੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਹੋਣਗੇ। ਔਰਤਾਂ ਅਤੇ ਬੱਚਿਆਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਹੋਣਗੇ। ਗੁਰੂ ਦਾ ਲੰਗਰ ਦੋਨੋਂ ਦਿਨ ਅਤੁੱਟ ਵਰਤੇਗਾ। ਪ੍ਰਬੰਧਕਾਂ ਵੱਲੋਂ ਸਮੂਹ ਪੰਜਾਬੀ ਭਾਈਚਾਰੇ ਨੂੰ ਦੋਨੋਂ ਦਿਨ ਹਾਜ਼ਰੀਆਂ ਭਰਨ ਅਤੇ ਖੇਡਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ
ਜਾਂਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article