PUNJABMAILUSA.COM

ਸਪਾਈਸ ਜੈੱਟ ਕੰਪਨੀ ਨੇ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਲਈ ਮੰਗਿਆ 30 ਦਿਨ ਦਾ ਹੋਰ ਸਮਾਂ

ਸਪਾਈਸ ਜੈੱਟ ਕੰਪਨੀ ਨੇ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਲਈ ਮੰਗਿਆ 30 ਦਿਨ ਦਾ ਹੋਰ ਸਮਾਂ

ਸਪਾਈਸ ਜੈੱਟ ਕੰਪਨੀ ਨੇ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਲਈ ਮੰਗਿਆ 30 ਦਿਨ ਦਾ ਹੋਰ ਸਮਾਂ
October 14
17:18 2017

ਜਲੰਧਰ, 14 ਅਕਤੂਬਰ (ਪੰਜਾਬ ਮੇਲ)- ਸਪਾਈਸ ਜੈੱਟ ਕੰਪਨੀ ਨੇ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਲਈ 30 ਦਿਨ ਦਾ ਸਮਾਂ ਮੰਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਸਕਿਓਰਿਟੀ ਕਲੀਅਰੈਂਸ ‘ਚ ਘੱਟ ਤੋਂ ਘੱਟ ਇਕ ਮਹੀਨੇ ਦਾ ਟਾਈਮ ਲੱਗੇਗਾ। ਦੀਵਾਲੀ ਤੋਂ ਫਲਾਈਟ ਦੀ ਬੁਕਿੰਗ ਮੁਸ਼ਕਿਲ ਹੈ। ਉਡਾਣ ਦੀ ਤਰੀਕ ਫਿਕਸ ਕੀਤੇ ਬਗੈਰ ਬੁਕਿੰਗ ਨਹੀਂ ਕੀਤੀ ਜਾ ਸਕਦੀ। ਸ਼ੁੱਕਰਵਾਰ ਨੂੰ ਕੇਂਦਰੀ ਨਾਗਰਿਕ ਉਡਾਣ ਮੰਤਰੀ ਜਅੰਤ ਸਿਨਹਾ ਦੀ ਅਗਵਾਈ ‘ਚ ਹੋਈ ਮੀਟਿੰਗ ‘ਚ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਅਫਸਰ ਸ਼ਾਮਲ ਸਨ। ਮੀਟਿੰਗ ਦੌਰਾਨ ਸਪਾਈਸ ਜੈੱਟ ਕੰਪਨੀ ਦੇ ਅਫਸਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਜੋ ਯਾਤਰੀ ਟਿਕਟ ਬੁੱਕ ਕਰਵਾਉਣਗੇ, ਉਨ੍ਹਾਂ ਨੂੰ ਫਲਾਈਟ ਦੀ ਤਰੀਕ ਦੱਸਣੀ ਜ਼ਰੂਰੀ ਹੈ। ਇਸ ਲਈ ਫਲਾਈਟ ਦੀ ਤਰੀਕ ਫਿਕਸ ਕਰਕੇ ਹੀ ਬੁਕਿੰਗ ਕੀਤੀ ਜਾ ਸਕਦੀ ਹੈ ਕਿਉਂਕਿ ਅਜੇ ਸਕਿਓਰਿਟੀ ਕਲੀਅਰੈਂਸ ‘ਚ ਸਮਾਂ ਲੱਗੇਗਾ ਇਸ ਲਈ ਫਲਾਈਟ ਸ਼ੁਰੂ ਕਰਨ ਦੀ ਤਰੀਕ ਫਾਈਨਲ ਨਹੀਂ ਹੈ। ਕੇਂਦਰੀ ਜਯੰਤ ਸਿਨਹਾ ਨੇ ਫਲਾਈਟ ਸ਼ੁਰੂ ਕਰਨ ਲਈ ਕੰਪਨੀ ਨੂੰ 20 ਦਿਨ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਨਵੰਬਰ ਦੇ ਪਹਿਲੇ ਹਫਤੇ ਹਰ ਹਾਲ ‘ਚ ਫਲਾਈਟ ਸ਼ੁਰੂ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 19 ਅਕਤੂਬਰ ਤੋਂ ਬੁਕਿੰਗ ਸ਼ੁਰੂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੀਟਿੰਗ ‘ਚ ਸ਼ਾਮਲ ਹੋਏ। ਦੂਜੇ ਪਾਸੇ ਏਅਰਪੋਰਟ ਦੀ ਇਨਵਾਇਰਮੈਂਟਲ ਕਲੀਅਰੈਂਸ ਦਾ ਪ੍ਰੋਸੈਸ ਤੇਜ਼ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਇਸ ਮੁੱਦੇ ‘ਤੇ ਵਾਤਾਵਰਣ ਮੰਤਰਾਲੇ ਦੇ ਸੀਨੀਅਰ ਅਫਸਰਾਂ ਦੀ ਇਕ ਬੈਠਕ ਹੈ। ਡੀ. ਸੀ. ਦਾ ਕਹਿਣਾ ਹੈ ਕਿ 31 ਅਕਤੂਬਰ ਤੋਂ ਪਹਿਲਾਂ ਏਅਰਪੋਰਟ ਅਥਾਰਿਟੀ ਨੂੰ ਇਥੇ ਸਾਰੇ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਕੰਮ ਮੁਕੰਮਲ ਹੁੰਦੇ ਹੀ ਫਲਾਈਟ ਸ਼ੁਰੂ ਕਰਨ ਲਈ ਤਿਆਰ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article