PUNJABMAILUSA.COM

ਸਪੇਨ ਦੀ ਪੁਲਿਸ ਨੇ ਦੂਜੇ ਸੰਭਾਵਤ ਅੱਤਵਾਦੀ ਹਮਲੇ ਨੂੰ ਰੋਕਣ ਦੇ ਲਈ ਕਈਆਂ ਨੂੰ ਮਾਰਿਆ

ਸਪੇਨ ਦੀ ਪੁਲਿਸ ਨੇ ਦੂਜੇ ਸੰਭਾਵਤ ਅੱਤਵਾਦੀ ਹਮਲੇ ਨੂੰ ਰੋਕਣ ਦੇ ਲਈ ਕਈਆਂ ਨੂੰ ਮਾਰਿਆ

ਸਪੇਨ ਦੀ ਪੁਲਿਸ ਨੇ ਦੂਜੇ ਸੰਭਾਵਤ ਅੱਤਵਾਦੀ ਹਮਲੇ ਨੂੰ ਰੋਕਣ ਦੇ ਲਈ ਕਈਆਂ ਨੂੰ ਮਾਰਿਆ
August 18
21:19 2017

ਬਾਰਸਿਲੋਨਾ, 18 ਅਗਸਤ (ਪੰਜਾਬ ਮੇਲ)- ਸਪੇਨ ਦੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਂਬ੍ਰਿਲਸ ਵਿਚ ਇਕ ਦੂਜੇ ਸੰਭਾਵਤ ਹਮਲੇ ਨੂੰ ਰੋਕਣ ਦੇ ਲਈ ਕਈਆਂ ਨੂੰ ਮਾਰਿਆ ਹੈ। ਕੈਂਬ੍ਰਿਲਸ ਬੰਦਗਰਾਹ ਦੇ ਕੋਲ ਗੋਲੀਆਂ ਚੱਲਣ ਦੀ ਆਵਾਜ਼ਾਂ ਸੁਣੀਆਂ ਗਈਆਂ ਹਨ ਜਿਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਸੜਕਾਂ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਇਸ ਘਟਨਾ ਤੋਂ ਪਹਿਲਾਂ ਬਾਰਸੀਲੋਨਾ ਦੇ ਰਮਬਲਾਸ ਵਿਚ ਇਕ ਵੈਨ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਘੱਟ ਤੋਂ ਘੱਟ 13 ਲੋਕ ਮਾਰੇ ਗਏ ਹਨ ਅਤੇ ਲਗਭਗ 100 ਲੋਕ ਜ਼ਖਮੀ ਹੋਏ ਹਨ। ਇਸ ਹਮਲੇ ਦੀ ਲਪੇਟ ਵਿਚ 18 ਦੇਸ਼ਾਂ ਦੇ ਨਾਗਰਿਕ ਆਏ ਹਨ ਜਿਨ੍ਹਾਂ ਵਿਚ ਜਰਮਨੀ, ਰੋਮਾਨੀਆ, ਇਟਲੀ, ਅਲਜੀਰੀਆ, ਚੀਨ ਜਿਹੇ ਦੇਸ਼ ਸ਼ਾਮਲ ਹਨ। ਸਪੇਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਕ ਜੇਹਾਦੀ ਹਮਲਾ ਹੈ।
ਖੂੰਖਾਰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਸਪੇਨ ਦੇ ਬਾਰਸੀਲੋਨਾ ਵਿਚ ਹੋਏ ਹਮਲੇ ਦੀ ਜ਼ਿੰਮੇਦਾਰੀ ਲਈ ਹੈ। ਆਈਐਸ ਨਾਲ ਜੁੜੀ ਸਮਾਚਾਰ ਏਜੰਸੀ ਦੇ ਮੁਤਾਬਕ ਆਈਐਸ ਦੇ ਲੜਾਕਿਆਂ ਨੇ ਬਾਰਸੀਲੋਨਾ ਵਿਚ ਹਮਲੇ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਜਿਸ ਵਿਚ ਇਕ ਮੋਰੱਕੋ ਅਤੇ ਇਕ ਸਪੇਨ ਦਾ ਨਾਗਰਿਕ ਹੈ। ਇਸ ਹਮਲੇ ਵਿਚ ਘੱਟ ਤੋਂ ਘੱਟ 13 ਲੋਕ ਮਾਰੇ ਗਏ ਹਨ ਅਤੇ 100 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਵਿਚ ਕੁਝ ਦੀ ਹਾਲਤ ਗੰਭੀਰ ਹੈ। ਸਥਾਨਕ ਮੀਡੀਆ ਮੁਤਾਬਕ ਇਸ ਘਟਨਾ ਵਿਚ 13 ਲੋਕਾਂ ਦੀ ਮੌਤ ਹੋ ਗਈ ਹੈ। ਜਦ ਕਿ ਕਰੀਬ 100 ਲੋਕ ਜ਼ਖਮੀ ਹੋਏ ਹਨ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਚਾ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸਪੇਨ ਦੇ ਪ੍ਰਧਾਨ ਮੰਤਰੀ ਨੇ ਤਿੰਨ ਦਿਨ ਦਾ ਰਾਸ਼ਟਰੀ ਸ਼ੋਕ ਐਲਾਨਿਆ ਹੈ ਅਤੇ ਇਸ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article