PUNJABMAILUSA.COM

ਸਫਲ ਨਹੀਂ ਹੋਵੇਗੀ ਆਈ ਐਸ ਦੇ ਖੌਫ ਤੇ ਹਿੰਸਾ ਦੀ ਮੁਹਿੰਮ : ਹਿਲੇਰੀ

ਸਫਲ ਨਹੀਂ ਹੋਵੇਗੀ ਆਈ ਐਸ ਦੇ ਖੌਫ ਤੇ ਹਿੰਸਾ ਦੀ ਮੁਹਿੰਮ : ਹਿਲੇਰੀ

ਸਫਲ ਨਹੀਂ ਹੋਵੇਗੀ ਆਈ ਐਸ ਦੇ ਖੌਫ ਤੇ ਹਿੰਸਾ ਦੀ ਮੁਹਿੰਮ  : ਹਿਲੇਰੀ
July 03
09:45 2016

hilary
ਵਾਸ਼ਿੰਗਟਨ, 3 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਸੰਭਾਵਿਤ ਉਮੀਦਵਾਰ ਹਿਲੇਰੀ ਕਲਿੰਟਨ ਨੇ ਬੰਗਲਾਦੇਸ਼ ਵਿਚ ਇਕ ਰੈਸਟੋਰੈਂਟ ਵਿਚ ਆਈ ਐਸ ਦੇ ਹਮਲੇ ਤੋਂ ਬਾਅਦ ਜ਼ੋਰ ਦੇ ਕੇ ਕਿਹਾ ਕਿ ਅੱਤਵਾਦੀ ਸਮੂਹਾਂ ਨੂੰ ਮਾਤ ਦੇਣ ਲਈ ਅਮਰੀਕਾ ਆਂਪਣੇ ਸਹਿਯੋਗੀਆਂ ਨਾਲ ਮਜ਼ਬੂਤੀ ਨਾਲ ਖੜ•ਾ ਹੈ। ਇਸ ਹਮਲੇ ਵਿਚ 20 ਵਿਅਕਤੀਆਂ ਦੀ ਮੌਤ ਹੋ ਗਈ ਸੀ। ਹਿਲੇਰੀ ਨੇ ਕਿਹਾ ਕਿ ਉਹ ਬੰਗਲਾਦੇਸ਼ ਦੇ ਲੋਕਾਂ ਲਈ ਪ੍ਰਾਰਥਨਾ ਕਰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਤਵਾਦੀ ਗਰੁੱਪ ਦੇ ਖੌਫ, ਨਫਤਰ ਅਤੇ ਹਿੰਸਾ ਦੀ ਮੁਹਿੰਮ ਸਫਲ ਨਹੀਂ ਹੋਵੇਗੀ। ਹਿਲੇਰੀ ਨੇ ਇਕ ਬਿਆਨ ਵਿਚ ਕਿਹਾ ਕਿ ਢਾਕਾ ਵਿਚ ਬੇਕਰੀ ਅਤੇ ਰੈਸਟੋਰੈਂਟ ਉੱਤੇ ਹਮਲਾ ਇਹ ਯਾਦ ਦਿਵਾਉਂਦਾ ਹੈ ਕਿ ਇਹ ਅੱਧੀ ਦੁਨੀਆ ਦੂਰ ਹੋਇਆ ਹੈ ਪਰ ਫਿਰ ਵੀ ਇਹ ਹਮਲਾ ਸਾਡੇ ਸਾਰਿਆਂ ਉੱਤੇ ਹੈ ਅਤੇ ਇਹ ਅਜਿਹੀ ਥਾਂ ਉੱਤੇ ਹੋਇਆ ਹ ਜੋ ਸਭ ਲਈ ਪਿਆਰੀ ਹੈ। ਉਨ੍ਹਾਂ ਕਿਹਾ ਕਿ ਢਾਕਾ ਵਿਚ ਅੱਤਵਾਦੀ ਹਮਲੇ ਵਿਚ ਮਾਰੇ ਗਏ ਵਿਅਕਤੀ ਇਟਲੀ , ਭਾਰਤ ਅਤੇ ਬੰਗਲਾਦੇਸ਼ ਨਾਲ ਸਬੰਧਤ ਸਨ। ਉਨ੍ਹਾਂ ਕਾਹਕਿ ਇਕ ਅਮਰੀਕੀ ਨਾਗਰਿਕ ਸਮੇਤ ਘੱਟੋ-ਘੱਟ ਤਿੰਨ ਵਿਅਕਤੀ ਅਮਰੀਕਾ ਵਿਚ ਕਾਲਜ ਵਿਚ ਪੜ•ਾਈ ਕਰਦੇ ਸਨ। ਹਿਲੇਰੀ ਨੇ ਕਿਹਾ ਕਿ ਅਸੀਂ ਅੱਜ ਇਕ ਆਵਾਜ਼ ਨਾਲ ਕਹਿੰਦੇ ਹਾਂ ਕਿ ਖੌਫ, ਨਫਰਤ ਅਤੇ ਹਿੰਸਾ ਦੀ ਮੁਹਿੰਮ ਸਫਲ ਨਹੀਂ ਹੋਵੇਗੀ। ਅਸੀਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਕ-ਦੂਜੇ ਤੋਂ ਮੂੰਹ ਨਹੀਂ ਮੋੜਾਂਗੇ। ਅਮਰੀਕਾ ਵਿਸ਼ਵ ਭਰ ਵਿਚ ਆਈ ਐਸ ਆਈ ਐਸ ਅਤੇ ਕੱਟੜਪੰਥੀ ਜੇਹਾਦੀਆਂ ਨੂੰ ਹਰਾਉਣ ਲਈ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਨਾਲ ਮਜ਼ਬੂਤੀ ਨਾਲ ਖੜ•ਾ ਹੋਇਆ ਹੈ। ਹਮਲੇ ਵਿਚ ਮਾਰੇ ਗਏ ਲੋਕਾਂ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਨੈਂਸੀ ਪਿਲੋਸੀ ਨੇ ਕਿਹਾ ਕਿ ਅਸੀਂ ਬੰਗਲਾਦੇਸ਼ ਦੀ ਮਦਦ ਕਰਨ ਲਈ ਤਿਆਰ ਹੈ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਸਾਬਕਾ ਉਮੀਦਵਾਰ ਮਾਰਕੋ ਰੂਬੀਆ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਵਿਚ ਅਬਿਤਾ ਕਬੀਰ ਵੀ ਸ਼ਾਮਲ ਸਨ ਜੋ ਫਲੋਰੀਡਾ ਦੇ ਮਿਆਮੀ ਦਾ ਇਕ ਕਾਲਜ ਦਾ ਵਿਦਿਆਰਥੀ ਸੀ ਜੋ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਢਾਕਾ ਗਿਆ ਹੋਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article