PUNJABMAILUSA.COM

ਸਮਾਜ ਭਲਾਈ ਤੇ ਮਨੁੱਖਤਾ ਦੀ ਸੇਵਾ ਕਰ ਰਹੇ ਐੱਸ.ਪੀ. ਸਿੰਘ ਓਬਰਾਏ ਸਨਮਾਨਿਤ

March 15
10:12 2017

Sarbat da bhala trustee Honoredਸਿਆਟਲ, 15 ਮਾਰਚ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਦੁਬਈ ਦੇ ਉਦਯੋਗਪਤੀ ਸਮਾਜ ਭਲਾਈ ਕਾਰਜਾਂ ਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਐੱਸ.ਪੀ. ਸਿੰਘ ਓਬਰਾਏ ਨੂੰ ਕੌਮੀ ਤਿਉਹਾਰ ਹੋਲੇ-ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ, ਬਾਬਾ ਲਾਭ ਸਿੰਘ ਤੇ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਐੱਸ.ਪੀ. ਸਿੰਘ ਓਬਰਾਏ ਲੋੜਵੰਦਾਂ, ਗਰੀਬਾਂ ਤੇ ਮਰੀਜ਼ਾਂ ਦੀ ਅਥਾਹ ਸੇਵਾ ਨਿਭਾਅ ਰਹੇ ਹਨ, ਜਿਨ੍ਹਾਂ ਦੀ ਦੇਸ਼-ਵਿਦੇਸ਼ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਸਿਆਟਲ ਤੋਂ ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰਾਂ ਦਯਿਆਬੀਰ ਸਿੰਘ ਪਿੰਟੂ ਬਾਠ, ਮਨਮੋਹਣ ਸਿੰਘ ਧਾਲੀਵਾਲ, ਹਰਦੀਪ ਸਿੰਘ, ਧਰਮ ਸਿੰਘ ਮੇਰੀਪੁਰ, ਦਲਜੀਤ ਸਿੰਘ ਵਿਰਕ ਤੇ ਬਲਬੀਰ ਸਿੰਘ ਨੇ ਐੱਸ.ਪੀ. ਸਿੰਘ ਓਬਰਾਏ ਦੇ ਸਮਾਜ ਪ੍ਰਤੀ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਤੇ ਹਰੇਕ ਤਰ੍ਹਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ