PUNJABMAILUSA.COM

ਸਮਾਜ ਸੇਵੀ ਡਾ. ਅੰਮ੍ਰਿਤ ਸਿੰਘ ਨੂੰ ਸਿਆਟਲ ਵਿਚ ਸਿਰੋਪਾਓ ਦੇ ਕੇ ਨਿਵਾਜਿਆ

ਸਮਾਜ ਸੇਵੀ ਡਾ. ਅੰਮ੍ਰਿਤ ਸਿੰਘ ਨੂੰ ਸਿਆਟਲ ਵਿਚ ਸਿਰੋਪਾਓ ਦੇ ਕੇ ਨਿਵਾਜਿਆ

ਸਮਾਜ ਸੇਵੀ ਡਾ. ਅੰਮ੍ਰਿਤ ਸਿੰਘ ਨੂੰ ਸਿਆਟਲ ਵਿਚ ਸਿਰੋਪਾਓ ਦੇ ਕੇ ਨਿਵਾਜਿਆ
February 24
10:12 2016

3
ਸਿਆਟਲ, 24 ਫਰਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-1971 ਤੋਂ ਲਾਸ ਏਂਜਲਸ ਵਿਚ ਦਿਲ ਦੇ ਸਪੈਸ਼ਲਿਸਟ ਡਾ. ਅੰਮ੍ਰਿ੍ਰਤ ਸਿੰਘ ਸਿਆਟਲ ਦੇ ਵੱਖ=ਵੱਖ ਗੁਰੂ ਘਰਾਂ ਵਿਚ ਨਤਮਸਤਕ ਹੋਏ, ਜਿਥੇ ਗੁਰਦੁਆਰਾ ਸੱਚਾ ਮਾਰਗ ਦੇ ਹੈੱਡ ਗ੍ਰੰਥੀ ਗੁਰਮੀਤ ਸਿੰਘ ਵੱਲੋਂ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ। ਡਾ. ਅੰਮ੍ਰਿਤ ਸਿੰਘ ਹਿੰਦੂ-ਸਿੱਖ ਤੇ ਮੁਸਲਮਾਨਾਂ ਦੇ ਧਰਮ ਦੀ ਰੱਖਿਆ ਕਰਨ ਦੇ ਆਧਾਰਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਹਿਊਮਨ ਰਾਈਟਸ ‘ਫਰੀਡਮ’ ਮੂਵੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਹੇ ਹਨ, ਜਿਥੇ 9/11 ਦੇ ਸਾਕੇ ਨੂੰ ਮੱਦੇਨਜ਼ਰ ਰੱਖ ਕੇ ਸਿੱਖਾਂ ਦੀ ਪਹਿਚਾਣ ਮੁੱਖ ਮੰਤਵ ਹੋਵੇਗਾ, ਜੋ ਹਿੰਦੀ ਜਾਂ ਪੰਜਾਬੀ ‘ਚ ਬਣਨ ਮਗਰੋਂ ਵੱਖ=ਵੱਖ ਭਾਸ਼ਾਵਾਂ ਵਿਚ ਤਿਆਰ ਕੀਤੀ ਜਾਵੇਗੀ। ਦਲਸ ਬੰਦਾ ਦੀ ਬਸਤੀ ਦੇ ਮਸ਼ਹੂਰ ਰਹੀਸ ਰਾਮ ਸਿੰਘ ਔਜਲਾ ਦੇ ਦਮਾਦ ਡਾ. ਅੰਮ੍ਰਿਤ ਸਿੰਘ ਨੇ ਦੱਸਿਆ ਕਿ ਅਮਰੀਕਨ ਕੋਲਰ ਕਾਰਡੀਆਲੋਜੀ ਸੰਬੰਧੀ 9 ਲੱਖ ਲੋਕਾਂ ਨੂੰ ਸਲਾਹ-ਮਸ਼ਵਰਾ ਦੇ ਕੇ ਮਦਦ ਕਰ ਚੁੱਕੇ ਹਨ। ਚੇਤ ਸਿੰਘ ਸਿੱਧੂ ਨੇ ਦੱਸਿਆ ਕਿ ਡਾ. ਅੰਮ੍ਰਿਤ ਸਿੰਘ ਹਰ ਸਾਲ ਲਾਸ ਏਂਜਲਸ 26 ਮੀਲ ਮੈਰਾਥਨ ਦੌੜ ਵਿਚ ਹਿੱਸਾ ਲੈਂਦੇ ਹਨ, ਜੋ 6 ਘੰਟੇ ਵਿਚ ਦੌੜ ਪੂਰੀ ਕਰ ਚੁੱਕੇ ਹਨ। ਡਾ. ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸਰੀਰਕ ਤੰਦਰੁਸਤੀ ਅਤੇ ਫਿੱਟ ਰਹਿਣ ਲਈ ਹਰ ਰੋਜ਼ 10 ਹਜ਼ਾਰ ਸਟੈਪ ਜਾਂ 4-5 ਮੀਲ ਸੈਰ ਜ਼ਰੂਰੀ ਕਰਨੀ ਚਾਹੀਦੀ ਹੈ। ਡਾ. ਅੰਮ੍ਰਿਤ ਸਿੰਘ ਨੂੰ ਬਾਬਾ ਗੁਰਮੀਤ ਸਿੰਘ ਸਿਰੋਪਾਓ ਦਿੰਦੇ ਸਮੇਂ ਚੇਤ ਸਿੰਘ ਸਿੱਧੂ ਤੇ ਹੋਰ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article