PUNJABMAILUSA.COM

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ
August 09
17:25 2018

ਵਾਸ਼ਿੰਗਟਨ, 9 ਅਗਸਤ (ਪੰਜਾਬ ਮੇਲ)-ਸਮਾਰਟ ਫੋਨ ਤੇ ਹੋਰ ਡਿਜੀਟਲ ਡਿਵਾਈਸ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ ਹੋ ਜਾਣ। ਇਕ ਅਧਿਐਨ ‘ਚ ਸਾਵਧਾਨ ਕੀਤਾ ਗਿਆ ਕਿ ਇਨ੍ਹਾਂ ‘ਚੋਂ ਨਿਕਲਣ ਵਾਲੀ ਨੀਲੀ ਰੌਸ਼ਨੀ ਅੱਖਾਂ ਲਈ ਨੁਕਸਾਨਦੇਹ ਸਾਬਿਤ ਹੋ ਸਕਦੀ ਹੈ। ਇਸ ਨਾਲ ਅੰਨ੍ਹੇ ਹੋਣ ਦਾ ਖ਼ਤਰਾ ਵਧ ਸਕਦਾ ਹੈ। ਇਸ ਰੌਸ਼ਨੀ ਨਾਲ ਰੈਟੀਨਾ ਦੇ ਅਹਿਮ ਮੌਲੀਕਿਊਲ ਸੈੱਲ ਕਿਲਰ ਬਣ ਸਕਦੇ ਹਨ। ਖੋਜਕਰਤਾਵਾਂ ਮੁਤਾਬਕ ਮੈਕਿਊਲਰ ਡੀਜਨਰੇਸ਼ਨ ਅੱਖਾਂ ਦੀ ਲਾਇਲਾਜ ਬਿਮਾਰੀ ਹੈ। 50 ਤੋਂ 60 ਸਾਲ ਦੀ ਉਮਰ ਦੇ ਲੋਕਾਂ ‘ਚ ਇਸ ਦੇ ਕਾਰਨ ਨਜ਼ਰ ਕਮਜ਼ੋਰ ਹੋਣ ਲੱਗਦੀ ਹੈ। ਇਸ ਬਿਮਾਰੀ ਦੇ ਚੱਲਦੇ ਰੈਟੀਨਾ ‘ਚ ਫੋਟੋਰਿਸੈਪਟਰ ਸੈੱਲ ਖ਼ਤਮ ਹੋਣ ਲੱਗਦੇ ਹਨ। ਇਹ ਸੈੱਲ ਰੌਸ਼ਨੀ ਨੂੰ ਸਿਗਨਲ ‘ਚ ਬਦਲਣ ਦਾ ਕੰਮ ਕਰਦੇ ਹਨ। ਇਸ ਲਈ ਇਨ੍ਹਾਂ ਨੂੰ ਰੈਟੀਨਲ ਨਾਂ ਦੇ ਮੋਲੀਕਿਊਲ ਦੀ ਲੋੜ ਪੈਂਦੀ ਹੈ। ਅਮਰੀਕਾ ਦੀ ਟੋਲੇਡੋ ਯੂਨੀਵਰਸਿਟੀ ਦੇ ਅਸਿਸਟੈਂਟ ਪ੍ਰੋਫੈਸਰ ਅਜੀਤ ਕਰੁਣਾ ਰਤਨੇ ਨੇ ਕਿਹਾ ਕਿ ਇਹ ਕੋਈ ਰਾਜ਼ ਨਹੀਂ ਹੈ ਕਿ ਨੀਲੀ ਰੌਸ਼ਨੀ ਰੈਟੀਨਾ ਨੂੰ ਨੁਕਸਾਨ ਕਰਨ ਦੇ ਨਾਲ ਸਾਡੀਆਂ ਨਜ਼ਰਾਂ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ। ਸਾਡੇ ਪ੍ਰੀਖਣਾਂ ਰਾਹੀਂ ਇਹ ਦੱਸਿਆ ਗਿਆ ਹੈ ਕਿ ਇਹ ਕਿਵੇਂ ਹੁੰਦਾ ਹੈ? ਸਾਨੂੰ ਉਮੀਦ ਹੈ ਕਿ ਮੈਕਿਊਲਰ ਡੀਜਨਰੇਸ਼ਨ ਨੂੰ ਰੋਕਣ ਲਈ ਨਵੀਂ ਤਰ੍ਹਾਂ ਦਾ ਆਈ ਡਰਾਪ ਵਿਕਸਿਤ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article