PUNJABMAILUSA.COM

ਸਰਕਾਰੀਆ ਵੱਲੋਂ ਪੱਤਰਕਾਰ ਰੋਬਿਨ ਦੇ ਪਿਤਾ ਸਵਿੰਦਰ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

May 10
17:30 2018

ਚੰਡੀਗੜ੍ਹ/ਅੰਮ੍ਰਿਤਸਰ, 10 ਮਈ (ਪੰਜਾਬ ਮੇਲ)- ਪੰਜਾਬ ਦੇ ਮਾਲ, ਜਲ ਸ੍ਰੋਤ ਅਤੇ ਖਣਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੰਮ੍ਰਿਤਸਰ ਤੋਂ ਬੀਬੀਸੀ ਦੇ ਸੀਨੀਅਰ ਪੱਤਰਕਾਰ ਸ੍ਰੀ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸ੍ਰੀ ਸਵਿੰਦਰ ਸਿੰਘ (70) ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ।
ਇੱਥੋਂ ਜਾਰੀ ਇਕ ਸ਼ੋਕ ਸੁਨੇਹੇ ਵਿਚ ਸ੍ਰੀ ਸਰਕਾਰੀਆ ਨੇ ਕਿਹਾ ਕਿ ਸ੍ਰੀ ਸਵਿੰਦਰ ਸਿੰਘ ਮੇਹਨਤੀ ਅਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸ੍ਰੀ ਸਵਿੰਦਰ ਸਿੰਘ ਆਪਣੇ ਪਿੱਛੇ ਇਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਸਸਕਾਰ ਭਲਕੇ 11 ਮਈ ਨੂੰ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ