PUNJABMAILUSA.COM

ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ

ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ

ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ
September 27
17:40 2018

ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਰਕਾਰ ਨੇ ਜੁਲਾਈ ‘ਚ ਫੈਸਲਾ ਲਿਆ ਸੀ ਕਿ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਦਾ ਡੋਪ ਟੈਸਟ ਹੋਵੇਗਾ ਪਰ ਹੁਣ ਇਸ ਨੂੰ ਸਰਕਾਰ ਅਮਲੀਜਾਮਾ ਪਹਿਨਾਉਣ ਲਈ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਇਸ ਪ੍ਰਸਤਾਵ ‘ਚ ਬਦਲਾਅ ਕਰਦੇ ਹੋਏ ਸਰਕਾਰ ਨੇ ਕਿਹਾ ਹੈ ਕਿ ਜਦੋਂ ਕੋਈ ਕਰਮਚਾਰੀ ਨਵਾਂ ਆਵੇਗਾ, ਡਿਊਟੀ ਸੰਭਾਲੇਗਾ ਅਤੇ ਜਦੋਂ ਕਰਮਚਾਰੀ ਨੂੰ ਪ੍ਰਮੋਸ਼ਨ ਮਿਲੇਗੀ ਤਾਂ ਉਦੋਂ ਉਸ ਦਾ ਡੋਪ ਟੈਸਟ ਕੀਤਾ ਜਾਵੇਗਾ।
ਸਿਹਤ ਅਤੇ ਪਰਿਵਾਰ ਯੋਜਨਾ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਮੁੱਖ ਸਕੱਤਰ ਨੂੰ ਪ੍ਰਸਤਾਵ ਭੇਜਿਆ ਸੀ ਕਿ ਇਸ ਸਭ ‘ਚ ਕਰੀਬ 1 ਸਾਲ ਦਾ ਸਮਾਂ ਲੱਗੇਗਾ। ਉਂਝ ਬਾਕੀ ਸਰਕਾਰ ਜੋ ਕਹੇਗੀ ਵਿਭਾਗ ਉਹ ਕਰਨ ਨੂੰ ਤਿਆਰ ਹਨ। ਦੱਸ ਦੱਈਏ ਕਿ ਇਸ ਸਭ ‘ਚ ਕਰੀਬ 25 ਕਰੋੜ ਰੁਪਏ ਦਾ ਖਰਚਾ ਆਵੇਗਾ, ਜਿਸ ‘ਚ ਪ੍ਰਤੀ ਕਿੱਟ ਦੀ ਕੀਮਤ 450 ਰੁਪਏ ਹੈ।
ਜ਼ਿਕਰਯੋਗ ਹੈ ਕਿ ਨਸ਼ਿਆਂ ਦੀ ਦਲਦਲ ‘ਚ ਫਸਣ ਕਾਰਨ ਬੀਤੇ ਦਿਨੀਂ ਪੰਜਾਬ ‘ਚ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ। ਨਸ਼ਿਆਂ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਕੈਪਟਨ ਸਰਕਾਰ ਹਮੇਸ਼ਾ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਘਿਰੀ ਰਹੀ ਹੈ। ਵਿਰੋਧੀ ਧਿਰ ਵੱਲੋਂ ਅਕਸਰ ਦੋਸ਼ ਲਗਾਏ ਗਏ ਹਨ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਚਾਰ ਹਫਤਿਆਂ ‘ਚ ਨਸ਼ਾ ਖਤਮ ਕਰਨ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਪੰਜਾਬ ‘ਚ ਨਸ਼ਾ ਖਤਮ ਨਹੀਂ ਹੋਇਆ ਹੈ, ਜਿਸ ਕਾਰਨ ਕਈ ਨੌਜਵਾਨ ਬੀਤੇ ਦਿਨੀਂ ਓਵਰਡੋਜ਼ ਦੇ ਸ਼ਿਕਾਰ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article