PUNJABMAILUSA.COM

ਸਰਕਾਰੀ ਮੁਲਾਜ਼ਮ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਨੌਕਰੀ ਕਰਕੇ ਉਡਾ ਰਹੇ ਨਿਯਮਾਂ ਦੀ ਧੱਜੀਆਂ

ਸਰਕਾਰੀ ਮੁਲਾਜ਼ਮ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਨੌਕਰੀ ਕਰਕੇ ਉਡਾ ਰਹੇ ਨਿਯਮਾਂ ਦੀ ਧੱਜੀਆਂ

ਸਰਕਾਰੀ ਮੁਲਾਜ਼ਮ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਨੌਕਰੀ ਕਰਕੇ ਉਡਾ ਰਹੇ ਨਿਯਮਾਂ ਦੀ ਧੱਜੀਆਂ
May 27
10:00 2018

ਚੰਡੀਗੜ੍ਹ, 27 ਮਈ (ਪੰਜਾਬ ਮੇਲ)- ਸਿਹਤ ਵਿਭਾਗ ਵਿਚ ਤੈਨਾਤ ਕਰਮਚਾਰੀ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿਚ ਦੋਹਰੀ ਨੌਕਰੀ ਕਰਕੇ ਨਿਯਮਾਂ ਦੀ ਧੱਜੀਆਂ ਉਡਾ ਰਹੇ ਹਨ। ਐਕਸ ਇੰਡੀਆ ਲੀਵ ਲੈ ਕੇ ਕਰਮਚਾਰੀ ਵਿਦੇਸ਼ ਜਾ ਕੇ ਗਰੀਨ ਕਾਰਡ ਲੈ ਕੇ ਉਥੇ ਦੀ ਸਿਟੀਜ਼ਨਸ਼ਿਪ ਤੱਕ ਲੈ ਰਹੇ ਹਨ ਅਤੇ ਨਾਲ ਹੀ ਭਾਰਤ ਵਿਚ ਨੌਕਰੀ ‘ਤੇ ਡਟੇ ਹਨ। ਇੱਥੇ ਤੱਕ ਕਿ ਅਫ਼ਸਰਾਂ ਦੀ ਮਿਲੀਭੁਗਤ ਨਾਲ ਉਨ੍ਹਾਂ ਦੀ ਪ੍ਰਮੋਸ਼ਨਾਂ ਤੱਕ ਕੀਤੀਆਂ ਜਾ ਰਹੀਆਂ ਹਨ। ਅਜਿਹੇ ਕਰੀਬ 180 ਕਰਮਚਾਰੀਆਂ ਦੇ ਨਾਂ ਸਾਹਮਣੇ ਆਏ ਹਨ। ਇਸ ਬਾਰੇ ਵਿਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਇਹ ਗੰਭੀਰ ਮਾਮਲਾ ਹੈ ਜਦ ਤੋਂ ਉਨ੍ਹਾਂ ਨੇ ਇਹ ਵਿਭਾਗ ਸੰਭਾਲਿਆ ਹੈ, ਤਦ ਤੋਂ ਕਿਸੇ ਨੂੰ ਐਕਸ ਇੰਡੀਆ ਲੀਵ ਵਿਚ ਐਕਸਟੈਂਸ਼ਨ ਨਹੀਂ ਦਿੱਤੀ ਜਾ ਰਹੀ। ਕੋਈ ਛੁੱਟੀ ‘ਤੇ ਨਹੀਂ ਜਾ ਰਿਹਾ। ਜੇਕਰ ਅਜਿਹਾ ਕੋਈ ਕਰਮਚਾਰੀ ਸਾਹਮਣੇ ਆਵੇਗਾ ਤਾਂ ਉਸ ਨੂੰ ਬਰਖਾਸ਼ਤ ਕੀਤਾ ਜਾਵੇਗਾ। ਇਸ ਬਾਰੇ ਵਿਚ ਕਾਰਵਾਈ ਚਲ ਰਹੀ ਹੈ। ਹੁਣ ਐਕਸ ਇੰਡੀਆ ਲੀਵ ਲੈਣਾ ਸੌਖਾ ਨਹੀਂ ਹੈ। ਗਰੀਨ ਕਾਰਡ ਹੋਲਡਰਾਂ ਨੂੰ ਤਾਂ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਦੇ ਅਲੱਗ ਅਲੱਗ ਵਿਭਾਗਾਂ ਵਿਚ ਕੰਮ ਕਰਨ ਵਾਲੇ ਕਈ ਕਰਮਚਾਰੀ ਐਕਸ ਇੰਡੀਆ ਲੀਵ ਲੈ ਕੇ ਵਿਦੇਸ਼ ਚਲੇ ਜਾਂਦੇ ਹਨ ਅਤੇ ਛੁੱਟੀ ਖਤਮ ਹੋਣ ਤੋਂ ਬਾਅਦ ਵਿਦੇਸ਼ ਵਿਚ ਬੈਠੇ ਬੈਠੇ ਹੀ ਉਥੋਂ ਅਪਣੀ ਛੁੱਟੀ ਐਕਸਟੈਂਡ ਕਰਵਾ ਲੈਂਦੇ ਹਨ। ਇਸ ਵਿਚ ਅਫ਼ਸਰਾਂ ਦੀ ਵੀ ਪੂਰੀ ਮਿਲੀਭੁਗਤ ਰਹਿੰਦੀ ਹੈ ਕਿਉਂਕਿ ਕੋਈ ਵੀ ਕਰਮਚਾਰੀ ਵਿਦੇਸ਼ ਵਿਚ ਬੈਠ ਕੇ ਅਪਣੀ ਐਕਸ ਇੰਡੀਆ ਲੀਵ ਐਕਸਟੈਂਡ ਨਹੀਂ ਕਰ ਸਕਦਾ। ਇਸ ਦੇ ਲਈ ਕਰਮਚਾਰੀਆਂ ਨੂੰ ਭਾਰਤ ਆ ਕੇ ਡਿਊਟੀ ਜਵਾਇਨ ਕਰਨਾ ਜ਼ਰੂਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article