PUNJABMAILUSA.COM

ਸਰਕਾਰ ਦਾ 2000 ਰੁਪਏ ਦਾ ਨੋਟ ਬੰਦ ਕਰਨ ਦਾ ਕੋਈ ਪਲਾਨ ਨਹੀਂ

ਸਰਕਾਰ ਦਾ 2000 ਰੁਪਏ ਦਾ ਨੋਟ ਬੰਦ ਕਰਨ ਦਾ ਕੋਈ ਪਲਾਨ ਨਹੀਂ

ਸਰਕਾਰ ਦਾ 2000 ਰੁਪਏ ਦਾ ਨੋਟ ਬੰਦ ਕਰਨ ਦਾ ਕੋਈ ਪਲਾਨ ਨਹੀਂ
March 16
16:52 2018

ਨਵੀਂ ਦਿੱਲੀ, 16 ਮਾਰਚ (ਪੰਜਾਬ ਮੇਲ)- ਸਰਕਾਰ ਨੇ ਇਕ ਵਾਰ ਫਿਰ ਤੋਂ ਸਾਫ ਕਿਹਾ ਹੈ ਕਿ 2000 ਰੁਪਏ ਦਾ ਨੋਟ ਬੰਦ ਕਰਨ ਦਾ ਕੋਈ ਪਲਾਨ ਨਹੀਂ ਹੈ। ਸਰਕਾਰ ਨੇ ਲੋਕਸਭਾ ‘ਚ ਕਿਹਾ ਕਿ ਨੋਟਬੰਦੀ ਤੋਂ ਪਹਿਲਾ ਚਾਲੂ ਕੀਤੇ ਗਏ 2000 ਰੁਪਏ ਦੇ ਨੋਟ ਨੂੰ ਬੰਦ ਕਰਨ ਦੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਸਰਕਾਰ ਨੇ ਇਹ ਵੀ ਦੱਸਿਆ ਕਿ ਟ੍ਰਾਇਲ ਦੇ ਤੌਰ ‘ਤੇ ਪੰਜ ਸ਼ਹਿਰਾਂ ‘ਚ 10 ਰੁਪਏ ਦੀ ਪਲਾਸਟਿਕ ਕਰੰਸੀ ਵੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਟ੍ਰਾਇਲ ਕਦੋਂ ਤੋਂ ਸ਼ੁਰੂ ਹੋਵੇਗਾ ਇਸ ਲਈ ਹਾਲੇ ਤੱਕ ਸਮਾਂ ਤੈਅ ਨਹੀਂ ਕੀਤਾ ਗਿਆ ਹੈ।
ਕੇਂਦਰੀ ਵਿੱਤ ਰਾਜ ਮੰਤਰੀ ਪੀ ਰਾਧਾਕ੍ਰਿਸ਼ਨ ਨੇ ਇਕ ਸਵਾਲ ਦਾ ਲਿਖਤੀ ‘ਚ ਜਵਾਬ ਦਿੰਦੇ ਹੋਏ ਕਿਹਾ ਕਿ ਨੇੜਲੇ ਭਵਿੱਖ ‘ਚ ਸਰਕਾਰ ਦੀ ਨੋਟ ਬੰਦ ਕਰਨ ਦੀ ਕੋਈ ਯੋਜਨਾ ਨਹੀਂ ਹੈ। ਜਵਾਬ ‘ਚ ਸਰਕਾਰ ਨੇ ਕਿਹਾ ਕਿ 500 ਅਤੇ 2000 ਰੁਪਏ ਦੇ ਨੋਟ ਦੀ ਆਸਾਨੀ ਨਾਲ ਪਹਿਚਾਨ ਹੋ ਸਕਦੀ ਹੈ ਇਸ ਲਈ ਦੋਵੇਂ ਨੋਟਾਂ ‘ਚ 10 ਐੱਮ.ਐੱਮ ਦਾ ਅੰਤਰ ਰੱਖਿਆ ਗਿਆ ਹੈ।
ਸਰਕਾਰ ਨੇ ਡਿਜੀਟਲ ਕਰੰਸੀ ਨੂੰ ਵਾਧਾ ਦੇਣ ਅਤੇ ਕਾਲੇ ਧਨ ਨੂੰ ਨਸ਼ਟ ਕਰਨ ਲਈ 9 ਨਵੰਬਰ ਤੋਂ 500 ਅਤੇ 1000 ਰੁਪਏ ਦੋ ਨੋਟ ਬੰਦ ਕਰ ਦਿੱਤੇ ਸਨ। ਪਲਾਸਟਿਕ ਨੋਟਾਂ ਦੇ ਬਾਰੇ ‘ਚ ਦੱਸਦੇ ਹੋਏ ਮੰਤਰੀ ਨੇ ਕਿਹਾ ਕਿ ਇਹ ਤੈਅ ਕੀਤਾ ਗਿਆ ਹੈ ਕਿ ਪੰਜ ਸ਼ਹਿਰਾਂ ‘ਚ ਟ੍ਰਾਇਲ ਦੇ ਤੌਰ ‘ਤੇ 10 ਰੁਪਏ ਦੇ ਪਲਾਸਟਿਕ ਦੇ ਨੋਟ ਜਾਰੀ ਕੀਤੇ ਜਾਣਗੇ। ਇਹ ਟ੍ਰਾਇਲ ਕੋਚਿੱਚ, ਮੈਸੂਰ, ਜੈਪੁਰ, ਸ਼ਿਮਲਾ ਅਥੇ ਭੁਵਨੇਸ਼ਵਰ ‘ਚ ਹੋਵੇਗਾ। ਟ੍ਰਾਇਲ ਕਦੋ ਤੋਂ ਸ਼ੁਰੂ ਹੋਵੇਗਾ ਇਸ ਬਾਰੇ ‘ਚ ਹੁਣ ਤੱਕ ਕੋਈ ਟਾਇਮ ਲਾਇਨ ਨਹੀਂ ਤੈਅ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article